Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਛੋਟ ਪ੍ਰੋਗਰਾਮ ਸਦਕਾ ਇਲੈਕਟ੍ਰਿਕ ਕਾਰਾਂ ਦੀ ਵਿੱਕਰੀ ਵਿੱਚ ਹੋਇਆ ਵਾਧਾ

August 07, 2019 09:55 PM

ਓਟਵਾ, 7 ਅਗਸਤ (ਪੋਸਟ ਬਿਊਰੋ) : ਇਲੈਕਟ੍ਰਿਕ ਕਾਰਾਂ ਨੂੰ ਸਸਤਾ ਬਣਾਉਣ ਲਈ ਕੈਨੇਡਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਛੋਟ ਸਬੰਧੀ ਨਵੇਂ ਪ੍ਰੋਗਰਾਮ ਸਦਕਾ ਇਨ੍ਹਾਂ ਕਾਰਾਂ ਦੀ ਵਿੱਕਰੀ ਵਿੱਚ ਤੇਜ਼ੀ ਆਉਣ ਦੇ ਸੰਕੇਤ ਮਿਲ ਰਹੇ ਹਨ।
ਪਹਿਲੀ ਮਈ ਤੋਂ ਓਟਵਾ ਵੱਲੋਂ ਇਨ੍ਹਾਂ ਇਲੈਕਟ੍ਰਿਕ ਕਾਰਾਂ ਵਿੱਚੋਂ ਕੁੱਝ ਨੂੰ ਖਰੀਦਣ ਉੱਤੇ 5000 ਡਾਲਰ ਦੀ ਛੋਟ ਦੀ ਪੇਸ਼ਕਸ਼ ਸ਼ੁਰੂ ਕੀਤੀ ਗਈ। ਇਹ ਉਪਰਾਲਾ ਘੱਟ ਵਿਕਣ ਵਾਲੇ ਮਾਡਲਜ਼ ਨੂੰ ਗੈਸ ਨਾਲ ਚੱਲਣ ਵਾਲੀਆਂ ਕਾਰਾਂ ਦੀ ਬਰਾਬਰੀ ਉੱਤੇ ਲਿਆਉਣਾ ਸੀ। ਮਾਰਚ ਵਿੱਚ ਐਲਾਨੇ ਬਜਟ ਵਿੱਚ ਓਟਵਾ ਵੱਲੋਂ 2025 ਤੱਕ ਇਨ੍ਹਾਂ ਇਲੈਕਟ੍ਰਿਕ ਗੱਡੀਆਂ ਦੀ ਵਿੱਕਰੀ ਵਿੱਚ 10 ਫੀ ਸਦੀ, 2030 ਤੱਕ 30 ਫੀ ਸਦੀ ਤੇ 2040 ਤੱਕ 100 ਫੀ ਸਦੀ ਵਾਧਾ ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਸੀ।
ਪਿਛਲੇ ਸਾਲ ਇਲੈਕਟ੍ਰਿਕ ਤੇ ਪਲੱਗ ਇਨ ਹਾਈਬ੍ਰਿਡ ਕਾਰਾਂ ਦੀ ਰਲਾ ਕੇ ਵਿੱਕਰੀ ਦੋ ਫੀ ਸਦੀ ਹੀ ਰਹੀ ਸੀ। ਟਰਾਂਸਪੋਰਟ ਕੈਨੇਡਾ ਦਾ ਕਹਿਣਾ ਹੈ ਕਿ ਪਹਿਲੀ ਮਈ ਤੋਂ ਲੈ ਕੇ ਹੁਣ ਤੱਕ 14000 ਤੋਂ ਵੀ ਵੱਧ ਇਲੈਕਟ੍ਰਿਕ ਕਾਰਾਂ ਤੇ ਮਿਨੀਵੈਨਜ਼ ਇਸ ਛੋਟ ਤੋਂ ਬਾਅਦ ਤੋਂ ਦੇਸ਼ ਭਰ ਵਿੱਚ ਵਰਤੀਆਂ ਜਾ ਰਹੀਆਂ ਹਨ। ਇਸ ਛੋਟ ਪ੍ਰੋਗਰਾਮ ਦੀ ਨਿਗਰਾਨੀ ਕਰ ਰਹੇ ਡਿਪਾਰਟਮੈਂਟ ਦਾ ਕਹਿਣਾ ਹੈ ਕਿ ਜਨਵਰੀ ਤੋਂ ਜੂਨ ਦਰਮਿਆਨ ਇਨ੍ਹਾਂ ਇਲੈਕਟ੍ਰਿਕ ਗੱਡੀਆਂ ਦੀ ਵਿੱਕਰੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀ ਸਦੀ ਵਾਧਾ ਹੋਇਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼