Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਇੰਦਰਾ ਨੂਈ ਨੇ ਕਿਹਾ: ਮੈਂ ਰਾਜਨੀਤੀ 'ਚ ਆਈ ਤਾਂ ਤੀਜਾ ਵਿਸ਼ਵ ਯੁੱਧ ਹੋਵੇਗਾ

October 12, 2018 07:42 AM

ਨਿਊਯਾਰਕ, 11 ਅਕਤੂਬਰ (ਪੋਸਟ ਬਿਊਰੋ)- ਪੈਪਸੀਕੋ ਦੀ ਭਾਰਤੀ ਮੂਲ ਦੀ ਸਾਬਕਾ ਸੀ ਈ ਓ ਇੰਦਰਾ ਨੂਈ ਦਾ ਕਹਿਣਾ ਹੈ ਕਿ ਜੇ ਉਹ ਰਾਜਨੀਤੀ ਵਿੱਚ ਆਈ ਤਾਂ ਤੀਜਾ ਵਿਸ਼ਵ ਯੁੱਧ ਹੋ ਜਾਵੇਗਾ। ਨੂਈ ਨੂੰ ਕੱਲ੍ਹ ਏਸ਼ੀਅਨ ਸੁਸਾਇਟੀ ਦੇ ਗੇਮ ਚੇਂਜਰ ਆਫ ਦਾ ਯੀਅਰ ਐਵਾਰਡ ਨਾਲ ਨਿਵਾਜਿਆ ਗਿਆ ਸੀ।
12 ਸਾਲ ਦੁਨੀਆ ਦੀ ਸਭ ਤੋਂ ਵੱਡੀ ਕੋਲਡ ਡਰਿੰਕ ਕੰਪਨੀ ਦੀ ਸੀ ਈ ਓ ਰਹਿਣ ਪਿੱਛੋਂ ਨੂਈ ਨੇ ਦੋ ਅਕਤੂਬਰ ਨੂੰ ਇਹ ਅਹੁਦਾ ਛੱਡ ਦਿੱਤਾ ਸੀ। ਉਹ ਫਿਰ ਵੀ 2019 ਤੱਕ ਕੰਪਨੀ ਦੀ ਪ੍ਰਧਾਨ ਬਣੀ ਰਹੇਗੀ। ਕਾਰੋਬਾਰੀ ਪ੍ਰਾਪਤੀਆਂ ਤੇ ਔਰਤਾਂ ਨੂੰ ਅੱਗੇ ਵਧਣ ਵਿੱਚ ਉਨ੍ਹਾਂ ਦੇ ਯਤਨਾਂ ਲਈ ਏਸ਼ੀਅਨ ਸੁਸਾਇਟੀ ਨੇ ਉਨ੍ਹਾਂ ਨੂੰ ਇਸ ਐਵਾਰਡ ਨਾਲ ਨਿਵਾਜਿਆ। ਥਾਈਲੈਂਡ ਦੀ ਗੁਫਾ 'ਚ ਫਸੇ ਬੱਚਿਆਂ ਨੂੰ ਕੱਢਣ ਵਾਲੀ ਟੀਮ ਨੂੰ ਵੀ ਐਵਾਰਡ ਦਿੱਤਾ ਗਿਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੈਬਨਿਟ ਵਿੱਚ ਸ਼ਾਮਲ ਹੋਣ ਦੀ ਯੋਜਨਾ ਨਾਲ ਜੁੜੇ ਸਵਾਲ 'ਤੇ ਨੂਈ ਨੇ ਕਿਹਾ ਕਿ ਮੇਰਾ ਰਾਜਨੀਤੀ ਦਾ ਕੋਈ ਵਾਸਤਾ ਨਹੀਂ ਹੈ। ਮੈਂ ਬਹੁਤ ਬੋਲਣ ਵਾਲੀ ਹਾਂ ਇਸ ਲਈ ਮੇਰੇ ਰਾਜਨੀਤੀ 'ਚ ਆਉਣ ਨਾਲ ਤੀਜਾ ਵਿਸ਼ਵ ਯੁੱਧ ਹੋ ਜਾਵੇਗਾ। ਨੂਈ ਨੇ ਕਿਹਾ ਕਿ ਮੈਂ ਏਸ਼ਿਆਈ ਮਾਡਲ ਅਪਣਾ ਕੇ ਕੰਮ ਦੇ ਨਾਲ ਆਪਣੀਆਂ ਬੱਚੀਆਂ ਨੂੰ ਵੱਡਾ ਕਰ ਸਕੀ। ਔਰਤਾਂ ਨੂੰ ਕੰਮ ਤੇ ਪਰਵਾਰ ਵਿਚਕਾਰ ਤਾਲਮੇਲ ਬਿਠਾਉਣ ਲਈ ਪਰਵਾਰ ਦੇ ਵੱਡੇ ਮੈਂਬਰਾਂ ਦੀ ਮਦਦ ਚਾਹੀਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ