Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਭਾਰਤੀ ਵਪਾਰੀ ਅਡਾਨੀ ਦੀ ਕੋਲਾ ਖਾਣ ਵਿਰੁੱਧ ਬ੍ਰਿਸਬੇਨ 'ਚ ਫਿਰ ਚੱਕਾ ਜਾਮ, 72 ਗ੍ਰਿਫਤਾਰ

August 08, 2019 12:31 PM

ਬ੍ਰਿਸਬੇਨ, 7 ਅਗਸਤ (ਪੋਸਟ ਬਿਊਰੋ)- ਆਸਟਰੇਲੀਆ ਦੇ ਪ੍ਰਾਂਤ ਕੁਈਨਜ਼ਲੈਂਡ ਵਿੱਚ ਕਈ ਸਾਲ ਪਹਿਲਾਂ ਭਾਰਤੀ ਵਪਾਰੀ ਅਡਾਨੀ ਵੱਲੋਂ ਕੋਇਲੇ ਦੀ ਖਾਣ ਸ਼ੁਰੂ ਕਰਨ ਦੀ ਮਨਜ਼ੂਰੀ ਲੈਣ ਦਾ ਕੰਮ ਸ਼ੁਰੂ ਹੋਇਆ ਸੀ। ਕਈ ਸਾਲਾਂ ਦੀ ਜੱਦੋ ਜਹਿਦ ਅਤੇ ਲੇਬਰ ਪਾਰਟੀ ਨੂੰ ਚੋਣ 'ਚ ਉਤਰੀ ਕੁਈਨਜ਼ਲੈਂਜ ਸਮੇਤ ਖਾਣਾਂ ਵਾਲੇ ਖੇਤਰਾਂ 'ਚ ਹਾਰ ਪਿੱਛੋਂ ਪ੍ਰਾਂਤ ਸਰਕਾਰ ਨੇ ਮਨਜ਼ੂਰੀ ਦਿੱਤੀ, ਪਰ ਮਨਜ਼ੂਰੀ ਤੋਂ ਬਾਅਦ ਵਾਤਾਵਰਨ ਸਮਰਥਕਾਂ ਅਤੇ ਗ੍ਰੀਨ ਪਾਰਟੀ ਸਮਰਥਕਾਂ ਵੱਲੋਂ ਇਸ ਖਾਣ ਨੂੰ ਰੋਕਣ ਲਈ ਹਰ ਹੀਲਾ ਵਰਤਣਾ ਸ਼ੁਰੂ ਕਰ ਦਿੱਤਾ।
ਪਿਛਲੇ ਲੰਮੇ ਸਮੇਂ ਤੋਂ ਇਸ ਖਾਣ ਦੇ ਸ਼ੁਰੂ ਹੋਣ ਨੂੰ ਰੋਕਣ ਲਈ ਪ੍ਰਦਰਸ਼ਨ ਅਤੇ ਰਸਤੇ ਰੋਕਣ ਦੀਆਂ ਕਾਰਵਾਈਆਂ ਜਾਰੀ ਹਨ। ਇਸੇ ਕੜੀ ਹੇਠ ਸਵੇਰੇ ਸੱਤ ਵਜੇ ਤੋਂ ਪ੍ਰਦਰਸ਼ਨਕਾਰੀਆਂ ਨੇ ਬ੍ਰਿਸਬੇਨ ਸ਼ਹਿਰ 'ਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤੇ ਰੋਕਣ ਕਾਰਨ ਸਾਰਾ ਦਿਨ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਰਕੇ ਕਈ ਵਿਅਕਤੀਆਂ ਦੇ ਹਸਪਤਾਲ ਸਮੇਂ ਸਿਰ ਨਾ ਪੁੱਜਣ ਕਾਰਨ ਆਪਣੇ ਇਲਾਜ ਵਿੱਚ ਪ੍ਰੇਸ਼ਾਨੀ ਝੱਲਣ ਪਈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵਾਤਾਵਰਨ 'ਚ ਸੁਧਾਰ ਚਾਹੁੰਦੇ ਹਨ, ਪਰ ਇਸ ਪ੍ਰਕਾਰ ਦੇ ਆਵਾਜਾਈ ਵਿਘਨ ਤੋਂ ਨਿਰਾਸ਼ ਹਨ। ਪੁਲਸ ਨੇ 72 ਦੇ ਕਰੀਬ ਪ੍ਰਦਰਸ਼ਨਕਾਰੀ ਗ੍ਰਿਫਤਾਰ ਕੀਤੇ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ