Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਕੈਨੇਡਾ

ਮਿਨੀਵੈਨ ਤੇ ਬੱਘੀ ਦੀ ਟੱਕਰ ਵਿੱਚ ਚਾਰ ਜ਼ਖ਼ਮੀ, ਇੱਕ ਨੂੰ ਕੀਤਾ ਗਿਆ ਚਾਰਜ

August 08, 2019 06:29 PM

ਓਨਟਾਰੀਓ, 8 ਅਗਸਤ (ਪੋਸਟ ਬਿਊਰੋ) : ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਇੱਕ ਮਿਨੀਵੈਨ ਅਤੇ ਘੋੜਾ ਬੱਘੀ ਦਰਮਿਆਨ ਹੋਈ ਟੱਕਰ ਤੋਂ ਬਾਅਦ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ ਤੇ ਚਾਰ ਹੋਰਨਾਂ ਨੂੰ ਹਸਪਤਾਲ ਭੇਜਿਆ ਗਿਆ। ਇਨ੍ਹਾਂ ਵਿੱਚੋਂ ਤਿੰਨ ਬੱਚੇ ਹਨ।
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਲੰਡਨ, ਓਨਟਾਰੀਓ ਤੋਂ ਉੱਤਰ ਵੱਲ ਜੌ਼ਰਾ ਟਾਊਨਸਿ਼ਪ ਵਿੱਚ ਬੁੱਧਵਾਰ ਨੂੰ ਸਵੇਰੇ 10:00 ਵਜੇ ਹੋਇਆ। ਉਨ੍ਹਾਂ ਦੱਸਿਆ ਕਿ ਇੱਕ 84 ਸਾਲਾ ਬਜੁ਼ਰਗ ਬੱਘੀ ਚਲਾ ਰਿਹਾ ਸੀ ਤੇ ਇੱਕ ਮਿਨੀਵੈਨ ਪਿਛਲੇ ਪਾਸਿਓਂ ਆਣ ਟਕਰਾਈ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਸਾਲਾ ਬੱਚਾ, ਛੇ ਸਾਲਾ ਬੱਚਾ ਤੇ ਨੌਂ ਸਾਲਾ ਬੱਚੀ ਅਤੇ ਉਨ੍ਹਾਂ ਦਾ 41 ਸਾਲਾ ਪਿਤਾ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਫੌਰਨ ਹਸਪਤਾਲ ਲਿਜਾਇਆ ਗਿਆ।
ਓਪੀਪੀ ਦੇ ਕਾਂਸਟੇਬਲ ਐਡ ਸੈਨਚੱਕ ਦਾ ਕਹਿਣਾ ਹੈ ਕਿ ਚਾਰੇ ਵਿਅਕਤੀਆਂ ਦੀ ਸਥਿਤੀ ਸਥਿਰ ਹੈ ਤੇ ਮਿਨੀਵੈਨ ਦੇ ਡਰਾਈਵਰ ਨੂੰ ਕੋਈ ਸੱਟ ਫੇਟ ਨਹੀਂ ਲੱਗੀ। ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਦੋਸ਼ ਵਿੱਚ ਮਿਨੀਵੈਨ ਦੇ ਡਰਾਈਵਰ ਨੂੰ ਚਾਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ