Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਕਾਬੁਲ ਕਾਰ ਬੰਬ ਧਮਾਕੇ ਵਿੱਚ 20 ਮੌਤਾਂ, 145 ਜ਼ਖਮੀ

August 09, 2019 08:30 AM

ਕਾਬੁਲ, 8 ਅਗਸਤ (ਪੋਸਟ ਬਿਊਰੋ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਕੱਲ੍ਹ ਤਾਲਿਬਾਨ ਕੱਟੜਪੰਥੀਆਂ ਵੱਲੋਂ ਕੀਤੇ ਕਾਰ ਬੰਬ ਧਮਾਕੇ ਵਿੱਚ 20 ਲੋਕ ਮਾਰੇ ਗਏ ਤੇ 145 ਹੋਰ ਜ਼ਖਮੀ ਹੋ ਗਏ। ਸੁਰੱਖਿਆ ਸੂਤਰਾਂ ਵੱਲੋਂ 14 ਲੋਕਾਂ ਦੇ ਮਾਰੇ ਜਾਣ ਅਤੇ 100 ਤੋਂ ਵੱਧ ਹੋਰਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ 9 ਵਜੇ ਪੱਛਮੀ ਕਾਬੁਲ ਵਿੱਚ ਪੁਲਸ ਹੈਡਕੁਆਰਟਰ ਦੇ ਬਾਹਰ ਹੋਇਆ ਇਹ ਬੰਬ ਧਮਾਕਾ ਏਨਾ ਜ਼ਬਰਦਸਤ ਸੀ ਕਿ ਨੇੜਲੇ ਇਲਾਕੇ ਦੀ ਮਕਾਨਾਂ ਦੀਆਂ ਬਾਰੀਆਂ ਚੂਰ-ਚੂਰ ਹੋ ਗਈਆਂ ਤੇ ਚੁਫੇਰੇ ਕਾਲੇ ਧੂੰਏ ਦਾ ਬੱਦਲ ਛਾ ਗਿਆ। ਅਫਗਾਨ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ 'ਚ 10 ਨਾਗਰਿਕ ਤੇ ਚਾਰ ਪੁਲਸ ਅਧਿਕਾਰੀ ਸ਼ਾਮਲ ਹਨ, ਜਦ ਕਿ ਜ਼ਖਮੀ ਹੋਏ 145 ਲੋਕਾਂ 'ਚੋਂ 92 ਆਮ ਨਾਗਰਿਕ ਹਨ। ਇਸ ਹਮਲੇ ਦੀ ਤਾਲਿਬਾਨ ਨੇ ਜ਼ਿੰਮੇਵਾਰੀ ਲੈ ਲਈ ਹੈ। ਅਫਗਾਨਿਸਤਾਨ ਦੇ ਚੀਫ ਐਗਜਿਕਟਿਵ ਅਬਦੁੱਲਾ ਅਬਦੁੱਲਾ ਨੇ ਇਸ ਹਮਲੇ ਨੂੰ ਅਫਗਾਨਿਸਤਾਨ 'ਚ 28 ਸਤੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਦੱਸਿਆ ਹੈ। ਇਹ ਧਮਾਕਾ ਓਦੋਂ ਹੋਇਆ ਹੈ ਜਦੋਂ ਤਾਲਿਬਾਨ ਤੇ ਅਮਰੀਕਾ ਵਿਚਾਲੇ ਅਫਗਾਨਿਸਤਾਨ ਸ਼ਾਂਤੀ ਬਹਾਲੀ ਲਈ ਗੱਲਬਾਤ ਜਾਰੀ ਹੈ। ਬੀਤੇ ਜੁਲਾਈ ਵਿੱਚ ਅਫਗਾਨਿਸਤਾਨ 'ਚ ਰਿਕਾਰਡ 1500 ਤੋਂ ਵੱਧ ਲੋਕ ਮਾਰੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ