Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਸ਼ਾਹਰੁਖ ਦੀ ਰਾਹ ਉੱਤੇ ਅਨੁਸ਼ਕਾ

August 09, 2019 08:45 AM

ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਦੀ ਅਭਿਨੇਤਰੀ ਪਤਨੀ ਅਨੁਸ਼ਕਾ ਸ਼ਰਮਾ ਪਿਛਲੀ ਫਿਲਮ ‘ਜ਼ੀਰੋ’ ਵਿੱਚ ਨਜ਼ਰ ਆਈ ਸੀ, ਪਰ ਫਿਲਮ ਨਹੀਂ ਚੱਲੀ। ਉਸ ਦੇ ਬਾਅਦ ਤੋਂ ਫਿਲਮ ਦੇ ਮੁੱਖ ਕਲਾਕਾਰ ਸ਼ਾਹਰੁਖ ਖਾਨ ਦੀ ਤਰ੍ਹਾਂ ਅਨੁਸ਼ਕਾ ਨੇ ਵੀ ਕਿਸੇ ਫਿਲਮ ਲਈ ਹਾਂ ਨਹੀਂ ਕਹੀ। ਸ਼ਾਹਰੁਖ ਵਾਂਗ ਉਹ ਵੀ ਆਪਣੇ ਪ੍ਰੋਜੈਕਟ ਬਣਾਉਣ ਵਿੱਚ ਲੱਗੀ ਰਹੀ ਹੈ। ਪਿੱਛੇ ਜਿਹੇ ਇੱਕ ਇੰਟਰਵਿਊ ਵਿੱਚ ਉਸ ਨੇ ਕਿਹਾ, ਫਿਲਮ ‘ਜ਼ੀਰੋ’ ਕਰਨ ਦਾ ਮੇਰਾ ਫੈਸਲਾ ਕਾਫੀ ਸਾਵਧਾਨੀ ਭਰਿਆ ਸੀ।
ਵਿਆਹ ਪਿੱਛੋਂ ਅਨੁਸ਼ਕਾ ਨੇ ਤੁਰੰਤ ਆਪਣੀ ਫਿਲਮ ‘ਸੂਈ ਧਾਗਾ’ ਨੂੰ ਪੂਰਾ ਕਰਨ ਵਿਚ ਦਿਲਚਸਪੀ ਦਿਖਾਈ ਸੀ। ਉਸ ਦੇ ਬਾਅਦ ਉਸ ਨੇ ‘ਜ਼ੀਰੋ' ਨੂੰ ਪੂਰਾ ਕੀਤਾ। ਇਸ ਦੌਰਾਨ ਉਹ ਵਿਰਾਟ ਨੂੰ ਵੀ ਮਿਲਦੀ ਰਹੀ। ਉਸ ਨੇ ਆਪਣੀ ਟੀਮ ਨੂੰ ਇਹ ਵੀ ਕਿਹਾ ਕਿ ਮੈਂ ਦੋ ਮਹੀਨਿਆਂ ਤੱਕ ਕੋਈ ਸਕ੍ਰਿਪਟ ਨਹੀਂ ਪੜ੍ਹਨਾ ਚਾਹੁੰਦੀ। ਇਸ ਲਈ ਜਦ ਅਨੁਸ਼ਕਾ ਤੋਂ ਇਹ ਪੁੱਛਿਆ ਗਿਆ ਕਿ ਉਹ ਅਤੇ ਵਿਰਾਟ ਮਿਲਣ ਦਾ ਸਮਾਂ ਕਿਵੇਂ ਕੱਢਦੇ ਹੋ ਤਾਂ ਉਨ੍ਹਾਂ ਜਵਾਬ ਦਿੱਤਾ, ਸਾਡੇ ਦੋਵਾਂ ਵਿੱਚੋਂ ਕੋਈ ਵੀ ਕੰਮ ਦੇ ਨੁਕਸਾਨ ਦੀ ਕੀਮਤ ਉਤੇ ਆਪੋ ਵਿੱਚ ਮਿਲਣ ਦੀ ਕੋਸ਼ਿਸ਼ ਨਹੀਂ ਕਰਦਾ। ਵਿਆਹ ਵਿੱਚ ਕਈ ਗੱਲਾਂ ਨੂੰ ਸਨਮਾਨ ਦੇਣ ਦੀ ਜ਼ਰੂਰਤ ਹੁੰਦੀ ਹੈ ਅਤੇ ਅਸੀਂ ਇੱਕ ਦੂਸਰੇ ਦੇ ਕੰਮ ਨੂੰ ਸਨਮਾਨ ਦਿੰਦੇ ਹਾਂ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ