Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਸਿਧਾਰਥ ਮਲਹੋਤਰਾ ਬਣਨਾ ਚਾਹੁੰਦਾ ਹੈ ਸੁਪਰ ਹੀਰੋ

August 09, 2019 08:47 AM

ਆਪਣੇ ਆਪ ਨੂੰ ਬਾਲੀਵੁੱਡ ਵਿੱਚ ਸਥਾਪਤ ਕਰ ਚੁੱਕੇ ਅਭਿਨੇਤਾ ਸਿਧਾਰਥ ਮਲਹੋਤਰਾ ਆਪਣੇ ਕਰੀਅਰ ਵਿੱਚ ਕਈ ਤਰ੍ਹਾਂ ਦੇ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਦੀ ਫਿਲਮ ‘ਜਬਰੀਆ ਜੋੜੀ’ ਰਿਲੀਜ਼ ਹੋ ਚੁੱਕੀ ਹੈ, ਇਸ ਪਿੱਛੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਫਿਲਮਾਂ ਵਿੱਚ ‘ਮਰਜਾਵਾਂ’ ਅਤੇ ‘ਸ਼ੇਰਸ਼ਾਹ’ ਸ਼ਾਮਲ ਹਨ। ਉਸ ਦੇ ਮਨ ਵਿੱਚ ਇੱਕ ਕਿਰਦਾਰ ਨਿਭਾਉਣ ਦੀ ਇੱਛਾ ਹੈ, ਜਿਸ ਦਾ ਇੰਤਜ਼ਾਰ ਉਹ ਬੇਸਬਰੀ ਨਾਲ ਕਰ ਰਿਹਾ ਹੈ।
ਦਰਅਸਲ ਸਿਧਾਰਥ ਸੁਪਰ ਹੀਰੋ ਵਾਲਾ ਕਿਰਦਾਰ ਕਰਨਾ ਚਾਹੁੰਦਾ ਹੈ। ਉਸ ਦਾ ਮੰਨਣਾ ਹੈ ਕਿ ਹਿੰਦੋਸਤਾਨ ਵਿੱਚ ਸੁਪਰ ਹੀਰੋ ਵਾਲੀਆਂ ਫਿਲਮਾਂ ਬਹੁਤ ਘੱਟ ਬਣੀਆਂ ਹਨ। ਉਸ ਦਾ ਕਹਿਣਾ ਹੈ ਕਿ ਜੇ ਸੁਪਰ ਹੀਰੋ ਦਾ ਚੰਗਾ ਕਿਰਦਾਰ ਅਸੀਂ ਬਣਾ ਸਕੇ ਤਾਂ ਇਹ ਵੀ ਪ੍ਰਾਪਤੀ ਹੋਵੇਗੀ। ਹਾਲੀਵੁੱਡ ਵਿੱਚ ਸੁਪਰ ਹੀਰੋ ਵਾਲੀਆਂ ਕਈ ਫਿਲਮਾਂ ਬਣੀਆਂ ਹਨ। ਅਜਿਹੇ ਵਿੱਚ ਜਦ ਸਿਧਾਰਥ ਤੋਂ ਪੁੱਛਿਆ ਗਿਆ ਕਿ ਹਾਲੀਵੁੱਡ ਦੇ ਸੁਪਰ ਹੀਰੋ ਵਿੱਚੋਂ ਉਹ ਕਿਹੜਾ ਕਿਰਦਾਰ ਨਿਭਾਉਣਾ ਪਸੰਦ ਕਰਨਗੇ ਤਾਂ ਜਵਾਬ ਵਿੱਚ ਉਸ ਨੇ ਨਾਂਅ ਲਿਆ ਕੈਪਟਨ ਅਮੈਰੀਕਾ ਅਤੇ ਥਾਰ ਦਾ। ਸਿਧਾਰਥ ਦਾ ਕਹਿਣਾ ਹੈ ਕਿ ਥਾਰ ਬਹੁਤ ਮਜ਼ਬੂਤ ਅਤੇ ਖੁਸ਼ਮਿਜਾਜ ਸੁਪਰ ਹੀਰੋ ਹੈ। ਸਿਧਾਰਥ ਦਾ ਮੰਨਣਾ ਹੈ ਕਿ ਭਾਰਤ ਵਿੱਚ ਵੀ ਇੰਨੀ ਸਮਰੱਥਾ ਹੈ ਕਿ ਉਹ ਹਾਲੀਵੁੱਡ ਦੇ ਪੱਧਰ ਦੀ ਸੁਪਰਹੀਰੋ ਫਿਲਮਾਂ ਦੇਸੀ ਅੰਦਾਜ਼ ਵਿੱਚ ਬਣਾ ਸਕਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ