Welcome to Canadian Punjabi Post
Follow us on

02

July 2025
 
ਮਨੋਰੰਜਨ

ਜੈਕਲੀਨ ਫਰਨਾਂਡੀਜ਼ ਨੇ ਪੂਰੀ ਕੀਤੀ ਆਪਣੀ ਵੈੱਬ ਡੈਬਿਊ ਫਿਲਮ ‘ਮਿਸੇਜ ਸੀਰੀਅਲ ਕਿਲਰ’

August 09, 2019 08:48 AM

ਜੈਕਲੀਨ ਫਰਨਾਂਡੀਜ਼ ਵੈੱਬ ਸ਼ੋਅ ‘ਮਿਸੇਜ ਸੀਰੀਅਲ ਕਿਲਰ' ਦੇ ਜ਼ਰੀਏ ਵੈੱਬ ਡੈਬਿਊ ਕਰਨ ਵਾਲੀ ਹੈ। ਇਸ ਨੂੰ ਫਰਾਹ ਖਾਨ ਦੇ ਪਤੀ ਸ਼ਿਰੀਸ਼ ਕੁੰਦਰ ਡਾਇਰੈਕਟ ਕਰ ਰਹੇ ਹਨ। ਸ਼ੋਅ ਦੀ ਸ਼ੂਟਿੰਗ ਬੀਤੇ ਕਾਫੀ ਸਮੇਂ ਤੋਂ ਮੁੰਬਈ ਵਿੱਚ ਚੱਲ ਰਹੀ ਸੀ, ਜੋ ਪੂਰੀ ਹੋ ਚੁੱਕੀ ਹੈ। ਸ਼ਿਰੀਸ਼ ਇਸ ਦੇ ਪੋਸਟ ਪ੍ਰੋਡਕਸ਼ਨ ਵਿੱਚ ਜੁੱਟ ਜਾਣਗੇ। ਸੂਤਰਾਂ ਅਨੁਸਾਰ ਜੈਕਲੀਨ ਅਤੇ ਫਿਲਮ ਦੀ ਕਰੂਅ ਨੇ ਮਿਲ ਕੇ ਇਸ ਵੈਬ ਫਿਲਮ ਦੇ ਕੁਝ ਮਹੱਤਵ ਪੂਰਨ ਸੀਕਵੈਂਸ ਦੀ ਸ਼ੂਟਿੰਗ ਮੁੰਬਈ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਹੀ ਪੂਰੀ ਕੀਤੀ ਹੈ। ਇਸ ਦੀ ਜ਼ਿਆਦਾਤਰ ਸ਼ੂਟਿੰਗ ਰਾਤ ਨੂੰ ਹੀ ਹੁੰਦੀ ਸੀ। ਜੈਕਲੀਨ ਨੇ ਇਸ ਸਸਪੈਂਸ ਥ੍ਰਿਲਰ ਫਿਲਮ ਲਈ ਕੁਝ ਵਰਕਸ਼ਾਪ ਵੀ ਅਟੈਂਡ ਕੀਤੀ ਸੀ। ਉਸ ਦੇ ਇਲਾਵਾ ਮਨੋਜ ਵਾਜਪਾਈ ਅਤੇ ਮੋਹਿਤ ਰੈਨਾ ਵੀ ਇਸ ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!