Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬਾਦਲ ਉੱਤੇ ਜੁੱਤੀ ਸੁੱਟਣ ਵਾਲੇ ਨੂੰ ਦੋ ਸਾਲ ਕੈਦ ਦੀ ਸਜ਼ਾ

October 12, 2018 07:49 AM

ਬਠਿੰਡਾ, 11 ਅਕਤੂਬਰ (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਜੁੱਤੀ ਸੁੱਟਣ ਵਾਲੇ ਸਿੱਖ ਕਾਰਕੁਨ ਗੁਰਬਚਨ ਸਿੰਘ ਨੂੰ ਅਦਾਲਤ ਨੇ ਦੋ ਸਾਲ ਸਜ਼ਾ ਸੁਣਾਈ ਹੈ। ਅਸੈਂਬਲੀ ਚੋਣਾਂ 2017 ਦੇ ਚੋਣ ਪ੍ਰਚਾਰ ਮੌਕੇ ਪ੍ਰਕਾਸ਼ ਸਿੰਘ ਬਾਦਲ ਜਦੋਂ ਹਲਕਾ ਲੰਬੀ ਦੇ ਪਿੰਡ ਰੱਤਾ ਖੇੜਾ ਵਿੱਚ ਜਲਸਾ ਕਰ ਰਹੇ ਸਨ ਤਾਂ ਉਦੋਂ ਗੁਰਬਚਨ ਸਿੰਘ ਨੇ ਬੇਅਦਬੀ ਦੇ ਰੋਸ ਵਜੋਂ ਬਾਦਲ ਵੱਲ ਜੁੱਤੀ ਮਾਰੀ ਸੀ।
ਵਰਨਣ ਯੋਗ ਹੈ ਕਿ ਉਸ ਘਟਨਾ ਦੇ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੋਣ ਪ੍ਰਚਾਰ ਖਤਮ ਕਰਕੇ ਘਰ ਮੁੜ ਗਏ ਸਨ। ਇਸ ਘਟਨਾ ਵਿੱਚ ਬਾਦਲ ਦੀ ਐਨਕ ਵੀ ਨੁਕਸਾਨੀ ਗਈ ਸੀ। ਮੁਕਤਸਰ ਪੁਲਸ ਦੇ ਥਾਣਾ ਕਬਰਵਾਲਾ ਵਿੱਚ ਪੁਲਸ ਨੇ ਗੁਰਬਚਨ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਸੀ। ਪੁਲਸ ਨੇ ਫੌਰੀ ਗੁਰਬਚਨ ਸਿੰਘ ਨੂੰ ਕਾਬੂ ਕਰ ਲਿਆ ਸੀ। ਗੁਰਬਚਨ ਸਿੰਘ ਸਰਬੱਤ ਖਾਲਸਾ ਵਾਲੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਦਾ ਭਰਾ ਹੈ ਤੇ ਖੇਤੀ ਕਰਦਾ ਹੈ। ਇਸ ਕੇਸ ਵਿੱਚ ਥਾਣਾ ਕਬਰਵਾਲਾ ਦੇ ਥਾਣਾ ਮੁਖੀ ਇੰਸਪੈਕਟਰ ਕੁਲਦੀਪ ਚੰਦ ਨੇ ਗਵਾਹੀ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ