Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਭਾਰਤ ਵਿੱਚ 197 ਭਾਸ਼ਾਵਾਂ ਜਾਂ ਅਸੁਰੱਖਿਅਤ ਹਨ ਜਾਂ ਕਮਜ਼ੋਰ ਜਾਂ ਗਾਇਬ

August 12, 2019 09:16 AM

* 10 ਭਾਸ਼ਾਵਾਂ ਦੇ 100 ਤੋਂ ਵੀ ਘੱਟ ਜਾਣਕਾਰ ਹਨ ਭਾਰਤ ਵਿੱਚ


ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਭਾਰਤ ਵਿੱਚ ਕਰੀਬ 450 ਜੀਵਿਤ ਭਾਸ਼ਾਵਾਂ ਹਨ ਅਤੇ ਦੇਸ਼ ਦੀ ਖੁਸ਼ਹਾਲ ਭਾਸ਼ਾਈ ਵਿਰਾਸਤ ਸਾਂਭਣ ਅਤੇ ਮਾਣ ਕਰਨ ਲਾਇਕ ਮੰਨੀ ਜਾ ਸਕਦੀ ਹੈ। ਸ਼ੁੱਕਰਵਾਰ ਨੂੰ ਦੁਨੀਆ ਨੇ ਦੇਸ਼ੀ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਤਾਂ ਇਸ ਮੌਕੇ ਇਹ ਚਿੰਤਾਜਨਕ ਹੈ ਗੱਲ ਪਤਾ ਲੱਗੀ ਹੈ ਕਿ ਦੇਸ਼ ਦੀਆਂ 10 ਤੋਂ ਵੱਧ ਭਾਸ਼ਾਵਾਂ ਨੂੰ ਬੋਲਣ ਵਾਲੇ 100 ਤੋਂ ਵੀ ਘੱਟ ਲੋਕ ਬਚੇ ਹਨ।
ਦੁਨੀਆ ਦੀ ਖਤਰੇ ਵਿੱਚ ਪਈਆਂ ਹੋਈਆਂ ਭਾਸ਼ਾਵਾਂ ਦੇ ਯੁਨੈਸਕੋ ਐਟਲਸ ਦੇ ਆਨਲਾਈਨ ਚੈਪਟਰ ਦੇ ਮੁਤਾਬਕ ਭਾਰਤ ਵਿੱਚ 197 ਭਾਸ਼ਾਵਾਂ ਜਾਂ ਤਾਂ ਅਸੁਰੱਖਿਅਤ ਜਾਂ ਗਾਇਬ ਹਨ। ਗਾਇਬ ਹੋ ਰਹੀਆਂ ਭਾਸ਼ਾਵਾਂ ਵਿੱਚ ਅਹੋਮ, ਐਡਰੋ, ਰੰਗਕਾਸ, ਸੇਂਗਮਈ, ਲੋਚਤਾ ਤੇ ਹੋਰ ਸ਼ਾਮਲ ਹਨ। ਇਹ ਸਾਰੀਆਂ ਭਾਸ਼ਾਵਾਂ ਹਿਮਾਲੀਅਨ ਬੈਲਟ ਵਿੱਚ ਬੋਲੀਆਂ ਜਾਂਦੀਆਂ ਹਨ। 81 ਭਾਰਤੀ ਭਾਸ਼ਾਵਾਂ ਦੀ ਸਥਿਤੀ ਬਹੁਤ ਚੰਗੀ ਨਹੀਂ ਹੈ, ਜਿਨ੍ਹਾਂ ਵਿੱਚ ਮਣੀਪੁਰੀ, ਬੋਡੋ, ਗੜਵਾਲੀ, ਲੱਦਾਖੀ, ਮਿਜ਼ੋ, ਸ਼ੇਰਪਾ ਅਤੇ ਸਪਿਤੀ ਸ਼ਾਮਲ ਹਨ, ਪਰ ਉਹ ਅਜੇ ਕਮਜ਼ੋਰ ਸ਼ਰੇਣੀ ਵਿੱਚ ਹਨ ਅਤੇ ਇਨ੍ਹਾਂ ਨੂੰ ਸੰਭਾਲਣ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਦੁਨੀਆ ਭਰ ਵਿੱਚ ਕਰੀਬ 7000 ਭਾਸ਼ਾਵਾਂ ਹਨ। ਯੂਨੈਸਕੋ ਦੇ ਮੁਤਾਬਕ ਦੁਨੀਆ ਦੀ ਕਰੀਬ 97 ਫੀਸਦੀ ਆਬਾਦੀ ਇਨ੍ਹਾਂ ਵਿੱਚੋਂ ਕੇਵਲ ਚਾਰ ਫੀਸਦੀ ਭਾਸ਼ਾਵਾਂ ਦੀ ਜਾਣਕਾਰੀ ਰੱਖਦੀ ਹੈ, ਪਰ ਦੁਨੀਆ ਦੇ ਕੇਵਲ ਤਿੰਨ ਫੀਸਦੀ ਲੋਕ ਬਾਕੀ ਦੇ 96 ਫੀਸਦੀ ਭਾਸ਼ਾਵਾਂ ਦੀ ਜਾਣਕਾਰੀ ਰੱਖਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼