Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਚੀਨ ਵਿੱਚ ਲੇਕਿਮਾ ਤੂਫਾਨ ਨਾਲ ਤਬਾਹੀ, 18 ਮੌਤਾਂ

August 12, 2019 09:19 AM

ਬੀਜਿੰਗ, 11 ਅਗਸਤ (ਪੋਸਟ ਬਿਊਰੋ)- ਪੂਰਬੀ ਚੀਨ ਵਿੱਚ ਤੂਫਾਨ ਲੇਕਿਮਾ ਨੇ ਭਾਰੀ ਤਬਾਹੀ ਮਚਾਈ ਹੈ। ਇਸ ਨਾਲ ਕਈ ਥਾਈਂ ਹੋਏ ਜ਼ਮੀਨੀ ਖਿਸਕਾਅ ਨਾਲ 18 ਲੋਕਾਂ ਦੀ ਮੌਤ ਹੋ ਗਈ ਤੇ 14 ਲਾਪਤਾ ਹਨ।
ਪਤਾ ਲੱਗਾ ਹੈ ਕਿ ਲੇਕਿਮਾ ਕੱਲ੍ਹ ਸਵੇਰੇ ਝੇਜਿਆਂਗ ਸੂਬੇ ਦੇ ਤੱਟ ਨਾਲ ਟਕਰਾਇਆ ਸੀ। ਉਸ ਸਮੇਂ ਹਵਾਵਾਂ 187 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀਆਂ ਸਨ। ਤੂਫਾਨ ਦੀ ਸ਼ੰਕਾ ਕਾਰਨ ਚੀਨ ਵਿੱਚ ਸ਼ੁੱਕਰਵਾਰ ਹੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਫਿਰ ਵੀ ਤੂਫਾਨ ਤੇ ਭਾਰੀ ਬਾਰਿਸ਼ ਕਾਰਨ ਪੂਰਬੀ ਚੀਨ 'ਚ ਆਵਾਜਾਈ ਠੱਪ ਹੋ ਗਈ। ਸ਼ਾਨਦੋਂਗ ਸੂਬੇ ਦੇ ਜਿਨਾਨ ਸ਼ਹਿਰ ਵਿੱਚ ਸੋਮਵਾਰ ਤੱਕ 200 ਟਰੇਨਾਂ ਰੱਦ ਰਹਿਣਗੀਆਂ। ਸ਼ੰਘਾਈ ਦਾ ਡਿਜ਼ਨੀਲੈਂਡ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਸ਼ਹਿਰ ਦੇ ਢਾਈ ਲੱਖ ਅਤੇ ਝੇਜਿਆਂਗ ਸੂਬੇ ਵਿੱਚੋਂ ਅੱਠ ਲੱਖ ਲੋਕਾਂ ਨੂੰ ਸੁਰੱਖਿਅਤ ਸਥਾਨ ਉੱਤੇ ਪਹੰਚਾਇਆ ਗਿਆ ਹੈ। ਤੱਟੀ ਸ਼ਹਿਰ ਵੇਂਝੂ ਵਿੱਚ ਲਗਾਤਾਰ ਤਿੰਨ ਘੰਟਿਆਂ ਤੱਕ ਹੋਈ ਭਾਰੀ ਬਾਰਿਸ਼ ਕਾਰਨ ਇੱਕ ਡੈਮ ਦੇ ਢਹਿਣ ਦੀ ਖਬਰ ਹੈ। ਝੇਜਿਆਂਗ 'ਚ ਦੋ ਲੱਖ ਤੋਂ ਜ਼ਿਆਦਾ ਘਰਾਂ ਵਿੱਚ ਬਿਜਲੀ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ