Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਦਿਸ਼ਾ ਪਟਾਨੀ ਦਾ ਨਖਰੀਲਾ ਵਤੀਰਾ

August 12, 2019 09:33 AM

ਦਿਸ਼ਾ ਪਟਾਨੀ ਇਨ੍ਹੀਂ ਦਿਨੀਂ ਆਪਣੀ ਤਾਜ਼ਾ ਰਿਲੀਜ਼ ਫਿਲਮ ‘ਭਾਰਤ’ ਦੀ ਸਕਸੈੱਸ ਨੂੰ ਇੰਜੁਆਏ ਕਰ ਰਹੀ ਹੈ। ਕੁਝ ਸਮਾਂ ਪਹਿਲਾਂ ਸ਼ੂਟਿੰਗ ਸ਼ਡਿਊਲ ਦੇ ਦੌਰਾਨ ਸੈੱਟ 'ਤੇ ਉਸ ਨੂੰ ਸੱਟ ਲੱਗ ਗਈ, ਪਰ ਇਸ ਦੇ ਬਾਅਦ ਵੀ ਉਸ ਨੇ ਕੰਮ ਜਾਰੀ ਰੱਖਿਆ। ਉਸ ਦੇ ਇਸ ਪ੍ਰੋਫੈਸ਼ਨਲ ਐਟੀਚਿਊਡ ਦੀ ਕਾਫੀ ਤਾਰੀਫ ਹੋਈ ਸੀ। ਸੂਤਰਾਂ ਮੁਤਾਬਕ ਦਿਸ਼ਾ ਜਿਨ੍ਹਾਂ ਫਿਲਮਾਂ ਦੀ ਸ਼ੂਟਿੰਗ ਕਰ ਰਹੀ ਹੈ, ਉਸ ਦੇ ਸੈੱਟ ਤੋਂ ਉਸ ਦੇ ਨਖਰਿਆਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਚਰਚਾ ਹੈ ਕਿ ਦਿਸ਼ਾ ਦਾ ਇਹ ਵਤੀਰਾ ਪਿਛਲੇ ਕੁਝ ਸਮੇਂ ਤੋਂ ਹੈ ਤੇ ਇਸ ਤੋਂ ਫਿਲਮਾਂ ਦੇ ਪ੍ਰੋਡਿਊਸਰ ਪ੍ਰੇਸ਼ਾਨ ਹਨ ਕਿਉਂਕਿ ਇਸ ਕਾਰਨ ਫਿਲਮ ਦੀ ਸ਼ੂਟਿੰਗ ਵਿੱਚ ਰੁਕਾਵਟ ਆ ਰਹੀ ਹੈ। ਪ੍ਰੋਡਕਸ਼ਨ ਨਾਲ ਜੁੜੇ ਇੱਕ ਸੂਤਰ ਨੇ ਦੱਸਿਆ, ਦਿਸ਼ਾ ਦਾ ਵਤੀਰਾ ਪਿਛਲੇ ਕੁਝ ਸਮੇਂ ਤੋਂ ਬਦਲਿਆ ਹੋਇਆ ਹੈ। ਉਹ ਸੈੱਟ 'ਤੇ ਲੰਬੇ ਸਮੇਂ ਲਈ ਨਹੀਂ ਰੁਕਦੀ ਅਤੇ ਜਦੋਂ ਅਜਿਹਾ ਹੁੰਦਾ ਹੈ ਤਾਂ ਉਹ ਚਾਹੁੰਦੀ ਹੈ ਕਿ ਸਭ ਕੁਝ ਉਸ ਦੇ ਮੁਤਾਬਕ ਹੋਵੇ। ਸੂਤਰ ਨੇ ਅੱਗੇ ਦੱਸਿਆ ਕਿ ਹਰ ਕਮਿਟਮੈਂਟ ਦੇ ਨਾਲ ਦਿਸ਼ਾ ਦੇ ਫੈਸਲੇ ਅੱਗੇ ਪਿੱਛੇ ਹੁੰਦੇ ਰਹਿੰਦੇ ਹਨ ਅਤੇ ਹਰ ਸਮੇਂ ਉਸ ਦਾ ਇਹੋ ਮੂਡ ਪ੍ਰੋਡਿਊਸਰਾਂ ਨੂੰ ਪਰੇਸ਼ਾਨ ਕਰਦਾ ਹੈ। ਦੱਸਣਾ ਬਣਦਾ ਹੈ ਕਿ ਦਿਸ਼ਾ ਹੁਣ ਫਿਲਮ ‘ਮਲੰਗ’ ਵਿੱਚ ਨਜ਼ਰ ਆਏਗੀ। ਇਸ ਫਿਲਮ ਵਿੱਚ ਉਸ ਦੇ ਨਾਲ ਆਦਿੱਤਯ ਰਾਏ ਕਪੂਰ ਅਤੇ ਅਨਿਲ ਕਪੂਰ ਵੀ ਦਿਖਾਈ ਦੇਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ