Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਮੈਕਲਿਓਡ, ਸ਼ਮੈਗੈਲਸਕੀ ਮਾਮਲੇ ਵਿੱਚ ਅੱਜ ਐਲਾਨ ਕਰੇਗੀ ਆਰਸੀਐਮਪੀ

August 12, 2019 06:18 PM

ਬ੍ਰਿਟਿਸ਼ ਕੋਲੰਬੀਆ, 12 ਅਗਸਤ (ਪੋਸਟ ਬਿਊਰੋ) : ਬ੍ਰਿਟਿਸ਼ ਕੋਲੰਬੀਆ ਦੀ ਆਰਸੀਐਮਪੀ ਵੱਲੋਂ ਐਤਵਾਰ ਨੂੰ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਪ੍ਰੋਵਿੰਸ ਦੇ ਉੱਤਰ ਵੱਲ ਵਾਪਰੇ ਤੀਹਰੇ ਕਤਲ ਕਾਂਡ ਲਈ ਲੋੜੀਂਦੇ ਦੋ ਮਸ਼ਕੂਕਾਂ ਦੀਆਂ ਕਥਿਤ ਤੌਰ ਉੱਤੇ ਮਿਲੀਆਂ ਲਾਸ਼ਾਂ ਅਸਲ ਵਿੱਚ ਵੀ ਉਨ੍ਹਾਂ ਦੀਆਂ ਹੀ ਹਨ। ਇਨ੍ਹਾਂ ਲਾਸ਼ਾਂ ਦਾ ਪੋਸਟਮਾਰਟਮ ਭਾਵੇਂ ਕਰ ਲਿਆ ਗਿਆ ਹੈ ਪਰ ਇਸ ਬਾਰੇ ਰਿਪੋਰਟ ਦਾ ਖੁਲਾਸਾ ਸੋਮਵਾਰ ਨੂੰ ਹੀ ਹੋਵੇਗਾ।
ਇਹ ਮੰਨਿਆ ਜਾ ਰਿਹਾ ਹੈ ਕਿ ਇਹ ਲਾਸ਼ਾਂ 19 ਸਾਲਾ ਕੈਮ ਮੈਕਲਿਓਡ ਤੇ 18 ਸਾਲਾ ਬ੍ਰਾਇਰ ਸ਼ਮੈਗੈਲਸਕੀ ਦੀਆਂ ਹਨ। ਇਹ ਲਾਸ਼ਾਂ ਬੁੱਧਵਾਰ ਨੂੰ ਉੱਤਰੀ ਮੈਨੀਟੋਬਾ ਦੀ ਨੈਲਸਨ ਰਿਵਰ ਨੇੜਿਓਂ ਮਿਲੀਆਂ ਸਨ। ਸ਼ਨਿੱਚਰਵਾਰ ਨੂੰ ਮੈਨੀਟੋਬਾ ਆਰਸੀਐਮਪੀ ਨੇ ਆਖਿਆ ਕਿ ਉਨ੍ਹਾਂ ਨੂੰ ਅਜਿਹੀ ਚੀਜ਼ ਮਿਲੀ ਹੈ ਜਿਹੜੀ ਉਨ੍ਹਾਂ ਦੀ ਜਾਂਚ ਲਈ ਬੜੇ ਕੰਮ ਦੀ ਹੋ ਸਕਦੀ ਹੈ। ਸਾਰਜੈਂਟ ਪਾਲ ਮੈਨੈਗਰੇ ਨੇ ਇੱਕ ਈਮੇਲ ਵਿੱਚ ਆਖਿਆ ਕਿ ਸ਼ੁੱਕਰਵਾਰ ਨੂੰ ਗਿਲਾਮ, ਮੈਨੀਟੋਬਾ ਦੇ ਨੇੜੇ ਛੇ ਪੁਲਿਸ ਅਧਿਕਾਰੀਆਂ ਨੇ ਜਾਂਚ ਦਾ ਕੰਮ ਮੁਕੰਮਲ ਕਰ ਲਿਆ ਸੀ। ਇੱਥੇ ਹੀ ਮੈਕਲਿਓਡ ਤੇ ਸ਼ਮੈਗੈਲਸਕੀ ਦੀ ਮ੍ਰਿਤਕ ਦੇਹ ਪਾਏ ਜਾਣ ਦਾ ਪਤਾ ਲੱਗਿਆ ਸੀ।
ਲਾਸ਼ਾਂ ਦੀ ਸ਼ਨਾਖਤ ਤੇ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦਾ ਕੰਮ ਵਿਨੀਪੈਗ ਵਿੱਚ ਕੀਤਾ ਜਾ ਰਿਹਾ ਹੈ। ਮੈਨੇਗਰੇ ਨੇ ਆਖਿਆ ਕਿ ਦੋਵਾਂ ਮਸ਼ਕੂਕਾਂ ਦੀ ਭਾਲ ਦਾ ਕੰਮ ਵਧਾ ਦਿੱਤਾ ਗਿਆ ਸੀ। ਜਿੱਥੇ ਸੜੀ ਹੋਈ ਗੱਡੀ ਮਿਲੀ ਸੀ ਉੱਥੋਂ ਤੋਂ ਲੈ ਕੇ ਜਿੱਥੇ ਲਾਸ਼ਾਂ ਮਿਲੀਆਂ ਉੱਥੋਂ ਤੱਕ ਅੱਠ ਕਿਲੋਮੀਟਰ ਦੇ ਦਾਇਰੇ ਵਿੱਚ ਜਾਂਚ ਕੀਤੀ ਗਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ