Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹਾਈਵੇਅ 401 ਉੱਤੇ ਹੋਏ ਹਾਦਸੇ ਵਿੱਚ ਦੋ ਹਲਾਕ. ਪੰਜਾਬੀ ਮੂਲ ਦੇ ਗੋਨੀ ਬਰਾੜ ਦੀ ਹੋਈ ਮੌਤ

August 13, 2019 06:56 AM

ਮਿਸੀਸਾਗਾ, 12 ਅਗਸਤ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਐਤਵਾਰ ਸ਼ਾਮ ਨੂੰ ਹਾਈਵੇਅ 401 ਉੱਤੇ ਤਿੰਨ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।
ਡਿਕਸੀ ਰੋਡ ਨੇੜੇ ਹਾਈਵੇਅ 401 ਉੱਤੇ ਇਹ ਹਾਦਸਾ ਰਾਤੀਂ 9:30 ਦੇ ਨੇੜੇ ਤੇੜੇ ਵਾਪਰਿਆ। ਇਸ ਹਾਦਸੇ ਵਿੱਚ ਤਿੰਨ ਗੱਡੀਆਂ ਸ਼ਾਮਲ ਸਨ, ਜਿਨ੍ਹਾਂ ਵਿੱਚ ਇੱਕ ਟਰਾਂਸਪੋਰਟ ਟਰੱਕ ਵੀ ਸੀ। ਓਪੀਪੀ ਦੇ ਬੁਲਾਰੇ ਸਾਰਜੈਂਟ ਕੈਰੀ ਸ਼ਮਿਡਟ ਨੇ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਅਨੁਸਾਰ ਲਾਲ ਰੰਗ ਦੀ ਕੌਰਵੈੱਟ ਦੇ ਡਰਾਈਵਰ ਵੱਲੋਂ ਟਰਾਂਸਪੋਰਟ ਟਰੱਕ ਦੀ ਲਪੇਟ ਵਿੱਚ ਆਉਣ ਤੋਂ ਪਹਿਲਾਂ ਤੇਜ਼ੀ ਨਾਲ ਲੇਨ ਬਦਲਣ ਦੀ ਕੋਸਿ਼ਸ਼ ਕੀਤੀ ਗਈ। ਜਦੋਂ ਦੋਵੇਂ ਗੱਡੀਆਂ ਟਕਰਾਈਆਂ ਤਾਂ ਟਰਾਂਸਪੋਰਟ ਟਰੱਕ ਕੰਕਰੀਟ ਕੰਧ ਉੱਤੇ ਜਾ ਚੜ੍ਹਿਆ ਤੇ ਐਕਸਪ੍ਰੈੱਸ ਲੇਨਜ਼ ਉੱਤੇ ਪਲਟ ਗਿਆ ਅਤੇ ਫਿਰ ਉਸ ਨੂੰ ਅੱਗ ਲੱਗ ਗਈ।
ਉਨ੍ਹਾਂ ਦੱਸਿਆ ਕਿ ਐਕਸਪ੍ਰੈੱਸ ਤੇ ਕੋਲੈਕਟਰਜ਼ ਲੇਨਜ਼ ਦਰਮਿਆਨ ਭਾਰੀ ਨੁਕਸਾਨ ਹੋਇਆ। ਉਨ੍ਹਾਂ ਇਹ ਵੀ ਦੱਸਿਆ ਕਿ ਸਿਲਵਰ ਰੰਗ ਦੀ ਮਾਜ਼ਦਾ ਨੂੰ ਵੀ ਕਾਫੀ ਨੁਕਸਾਨ ਹੋਇਆ। ਸ਼ਮਿਡਟ ਨੇ ਆਖਿਆ ਕਿ ਕੌਰਵੈੱਟ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ 34 ਸਾਲਾ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਪੰਜਾਬੀ ਮੂਲ ਦਾ ਗੋਨੀ ਬਰਾੜ ਦੱਸਿਆ ਜਾਂਦਾ ਹੈ। ਦੂਜੀਆਂ ਨੁਕਸਾਨੀਆਂ ਗਈਆਂ ਗੱਡੀਆਂ ਵਿੱਚ ਸਵਾਰ ਦੋ ਵਿਅਕਤੀਆਂ ਵਿੱਚੋਂ ਇੱਕ ਹੋਰ 77 ਸਾਲਾ ਮਹਿਲਾ ਦੀ ਹਸਪਤਾਲ ਪਹੁੰਚਣ ਉਪਰੰਤ ਮੌਤ ਹੋ ਗਈ।
ਹਾਈਵੇਅ 401 ਦੀਆਂ ਪੂਰਬ ਵਾਲੀਆਂ ਲੇਨਜ਼ ਸੋਮਵਾਰ ਸਵੇਰੇ ਵੀ ਇਸ ਹਾਦਸੇ ਕਾਰਨ ਬੰਦ ਰਹੀਆਂ ਤੇ ਇੱਕ ਵਾਰੀ ਕ੍ਰਿਊਜ਼ ਵੱਲੋਂ ਹਾਦਸੇ ਵਾਲੀ ਥਾਂ ਸਾਫ ਕੀਤੇ ਜਾਣ ਤੋਂ ਬਾਅਦ ਹੀ ਇਸ ਰਸਤੇ ਨੂੰ ਖੋਲ੍ਹਿਆ ਗਿਆ। ਸੋਮਵਾਰ ਦੁਪਹਿਰ ਨੂੰ ਸਮਿਡਟ ਨੇ ਦੱਸਿਆ ਕਿ ਹੁਰਨਤਾਰੀਓ ਤੱਕ ਸਾਰੀਆਂ ਐਕਸਪ੍ਰੈੱਸ ਲੇਨਜ਼ ਖੋਲ੍ਹ ਦਿੱਤੀਆਂ ਗਈਆਂ ਹਨ। ਡਰਾਈਵਰ ਹਾਈਵੇਅ 410 ਤੇ 403 ਰੈਂਪਸ ਤੱਕ ਪਹੁੰਚ ਕਰ ਸਕਦੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ