Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਈਦ ਮੌਕੇ ਕੈਪਟਨ ਅਮਰਿੰਦਰ ਨੇ ਕਸ਼ਮੀਰੀਆਂ ਦਾ ਦਰਦ ਸੁਣਿਆ

August 13, 2019 10:38 AM

* ਪੂਰਾ ਪੰਜਾਬ ਕਸ਼ਮੀਰੀ ਲੋਕਾਂ ਦੇ ਨਾਲ ਹੈ: ਅਮਰਿੰਦਰ


ਚੰਡੀਗੜ੍ਹ, 12 ਅਗਸਤ, (ਪੋਸਟ ਬਿਊਰੋ)-ਈਦ-ਉਲ-ਜ਼ੁਹਾ ਦੇ ਸ਼ੁਭ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਵਿਦਿਆਰਥੀਆਂ ਨੇ ਮਿਲ ਕੇ ਦੁਪਹਿਰ ਦੇ ਖਾਣੇ ਦਾ ਆਨੰਦ ਮਾਣਿਆ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਕਰਨ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪੰਜਾਬ ਹਮੇਸ਼ਾ ਆਪਣੇ ਭੈਣ-ਭਰਾਵਾਂ ਨਾਲ ਔਖੇ ਸਮੇਂ ਖੜਾ ਹੋਇਆ ਹੈ, ਸਾਡੇ ਦਿਲ, ਸਾਡੇ ਘਰਾਂ ਦੇ ਦਰਵਾਜ਼ੇ ਹਮੇਸ਼ਾ ਇਨ੍ਹਾਂ ਲਈ ਖੁੱਲ੍ਹੇ ਹਨ।
ਇਸ ਮੌਕੇ ਇਹ ਚਰਚਾ ਚੱਲਦੀ ਰਹੀ ਕਿ ਆਮ ਲੋਕਾਂ ਦੀ ਇੱਛਾ ਭਾਰਤੀ ਲੋਕਤੰਤਰ ਤੇ ਭਾਰਤੀ ਸੰਵਿਧਾਨ ਦੇ ਮੂਲ ਤੱਤ ਹਨਤੇ ਕੇਂਦਰ ਸਰਕਾਰ ਦੇ ਤਾਜ਼ਾ ਫ਼ੈਸਲੇ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ ਦੇ ਲੋਕਾਂ ਉੱਤੇ ਪਿਆ ਹੈ, ਜਿਹੜਾ ਉਨ੍ਹਾਂ ਦੀ ਸੁਰੱਖਿਆ ਤੋਂ ਲੈ ਕੇ ਰੁਜ਼ਗਾਰ ਤੱਕ ਨੂੰ ਪ੍ਰਭਾਵਿਤ ਕਰ ਸਕਦਾ ਹੈ, ਪਰ ਉਨ੍ਹਾਂ ਲੋਕਾਂ ਦੀ ਰਾਏ ਪੁੱਛੇ ਬਿਨਾਂ ਫੈਸਲਾ ਕੀਤਾ ਗਿਆ ਹੈ। ਆਮ ਤੌਰ ਉੱਤੇ ਅਜਿਹੇ ਵੱਡੇ ਸੰਵੈਧਾਨਿਕ ਬਦਲਾਵਾਂ ਨੂੰ ਲੋਕਤੰਤਰੀ ਪ੍ਰਕਿਰਿਆਵਾਂ ਤੋਂ ਨਿਕਲਣਾ ਪੈਂਦਾ ਹੈ, ਇਸ ਦਾ ਖਰੜਾ ਸੂਬੇ ਅਤੇ ਕੇਂਦਰ ਸਰਕਾਰ ਦੇ ਪ੍ਰਤੀਨਿਧਾਂ ਦੀ ਸਲਾਹ ਨਾਲ ਬਣਨਾ ਚਾਹੀਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ