Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕੋਕੀਨ ਰੱਖਣ ਦੇ ਦੋਸ਼ ਵਿੱਚ 70 ਸਾਲਾ ਮਹਿਲਾ ਨੂੰ ਕੀਤਾ ਗਿਆ ਚਾਰਜ

August 13, 2019 06:54 PM

ਸਸਕੈਚਵਨ, 13 ਅਗਸਤ (ਪੋਸਟ ਬਿਊਰੋ) : ਸਸਕੈਚਵਨ ਦੇ ਉੱਤਰੀ ਹਿੱਸੇ ਵਿੱਚ 70 ਸਾਲਾ ਮਹਿਲਾ ਨੂੰ ਕੋਕੀਨ ਰੱਖਣ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਆਰਸੀਐਮਪੀ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਪਿਛਲੇ ਹਫਤੇ ਗ੍ਰੀਨ ਲੇਕ ਤੇ ਮੀਡੋਅ ਲੇਕ ਵਿਖੇ ਸਸਕੈਚਵਨ ਦੇ ਆਰਸੀਐਮਪੀ ਅਧਿਕਾਰੀਆਂ ਵੱਲੋਂ ਨੌਰਥ ਬੈਟਲਫੋਰਡ ਪੁਲਿਸ ਦੀ ਡੌਗ ਯੂਨਿਟ ਦੀ ਮਦਦ ਨਾਲ ਗ੍ਰੀਨ ਲੇਕ, ਸਸਕੈਚਵਨ ਸਥਿਤ ਇੱਕ ਘਰ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਇਹ ਨਹੀਂ ਦੱਸਿਆ ਕਿ ਕਿੰਨੀ ਕੋਕੀਨ ਫੜ੍ਹੀ ਗਈ ਪਰ ਪੁਲਿਸ ਨੇ ਇਹ ਜ਼ਰੂਰ ਦੱਸਿਆ ਕਿ ਇਸ ਦੌਰਾਨ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
70 ਸਾਲਾ ਰੀਟਾ ਸਿੰਕਲੇਅਰ ਨੂੰ ਸਮਗਲਿੰਗ ਦੇ ਇਰਾਦੇ ਨਾਲ ਕੋਕੀਨ ਰੱਖਣ ਲਈ ਚਾਰਜ ਕੀਤਾ ਗਿਆ। ਉਸ ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਤੇ ਪਹਿਲੀ ਵਾਰੀ 16 ਸਤੰਬਰ ਨੂੰ ਉਸ ਨੂੰ ਮੀਡੋਅ ਲੇਕ ਪ੍ਰੋਵਿੰਸ਼ੀਅਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ