Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਡਾ. ਮਨਮੋਹਨ ਸਿੰਘ ਦਾ ਰਾਜ ਸਭਾ ਵਿੱਚ ਜਾਣਾ ਯਕੀਨੀ ਹੋ ਗਿਆ

August 14, 2019 10:02 AM

ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ)- ਲਗਭਗ ਤਿੰਨ ਦਹਾਕੇ ਤੱਕ ਪਾਰਲੀਮੈਂਟ ਦੇ ਉਪਰਲੇ ਹਾਊਸ ਰਾਜ ਸਭ ਦੇ ਮੈਂਬਰ ਰਹੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਫਿਰ ਸਦਨ ਵਿੱਚ ਜਾਣ ਲਈ ਕਾਂਗਰਸੀ ਉਮੀਦਵਾਰ ਵਜੋਂ ਅੱਜ ਮੰਗਲਵਾਰ ਨੂੰ ਰਾਜਸਥਾਨ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।
ਅੱਜ ਸਵੇਰੇ ਰਾਜਧਾਨੀ ਜੈਪੁਰ ਪੁੱਜਣ ਉੱਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਡਾਕਟਰ ਮਨਮੋਹਨ ਸਿੰਘ ਦਾ ਸਵਾਗਤ ਕੀਤਾ। ਕੁੱਲ 200 ਮੈਬਰਾਂ ਦੀ ਰਾਜਸਥਾਨ ਵਿਧਾਨ ਸਭਾ ਵਿੱਚ ਕਾਂਗਰਸ ਕੋਲ 100 ਵਿਧਾਇਕ ਹਨ ਅਤੇ ਇਨ੍ਹਾਂ ਤੋਂ ਇਲਾਵਾ ਉਨ੍ਹਾਂ ਕੋਲ 12 ਵਿਰੋਧੀ ਦਲ਼ਾਂ ਅਤੇ ਬਹੁਜਨ ਸਮਾਜ ਪਾਰਟੀ ਦੇ ਛੇ ਮੈਂਬਰਾਂ ਦਾ ਸਮਰਥਨ ਵੀ ਹੈ, ਜਿਸ ਕਾਰਨ ਡਾ. ਮਨਮੋਹਣ ਸਿੰਘ ਦੀ ਜਿੱਤ ਯਕੀਨੀ ਹੈ। ਦੂਜੇ ਪਾਸੇ ਮੁੱਖ ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ ਕੋਲ ਸਿਰਫ਼ 73 ਵਿਧਾਇਕ ਹਨ। ਇਸ ਲਈ ਉਨ੍ਹਾਂ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ।
ਏਥੇ ਇੱਕ ਰਾਜ ਸਭਾ ਦੀ ਸੀਟ ਦੀ ਉਪ ਚੋਣ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਦੇਹਾਂਤ ਹੋਣ ਕਾਰਨ ਕਰਵਾਉਣੀ ਪਈ ਹੈ। ਇਸ ਤੋਂ ਪਹਿਲਾਂ ਇਸ ਸਾਲ ਹੋਈਆਂ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਡਾਕਟਰ ਮਨਮੋਹਨ ਸਿੰਘ ਦੀ ਸੀਟ ਪੱਕੀ ਨਹੀਂ ਕਰ ਸਕੀ ਸੀ। ਇਹ ਪਹਿਲਾ ਮੌਕਾ ਹੈ ਕਿ 27-28 ਸਾਲਾਂ ਵਿੱਚ ਪਾਰਲੀਮੈਂਟ ਵਿੱਚ ਮਨਮੋਹਨ ਸਿੰਘ ਨਹੀਂ ਹਨ। ਉਨ੍ਹਾਂ ਦਾ ਓਥੇ ਹੋਣਾ ਵਿਰੋਧੀ ਪੱਖ ਵਿੱਚ ਕਾਂਗਰਸ ਨੂੰ ਤਕੜੇ ਕਰੇਗਾ। ਪਹਿਲਾਂ ਜਦੋਂ ਕਾਂਗਰਸ ਮਨਮੋਹਨ ਸਿੰਘ ਲਈ ਕੋਈ ਸੀਟ ਨਾ ਨਿਕਲ ਸਕੀ ਤਾਂ ਸਭ ਨੇ ਇਸ ਨੂੰ ਮਨਮੋਹਨ ਸਿੰਘ ਦਾ ਰਿਟਾਇਰ ਹੋਣਾ ਮੰਨ ਲਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼