Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਸੰਜੂ ਗੁਪਤਾ ਨੇ 'ਫ਼ਰਗੂਸ ਹਾਈਲੈਂਡ ਗੇਮਜ਼ ' ਦੀ 10 ਕਿਲੋਮੀਟਰ ਦੌੜ ਵਿਚ ਭਾਗ ਲਿਆ

August 14, 2019 10:55 AM

ਬਰੈਂਪਟਨ, (ਡਾ. ਝੰਡ): ਬੀਤੇ ਐਤਵਾਰ 11 ਅਗਸਤ ਨੂੰ ਮੈਰਾਥਨ-ਰੱਨਰ ਸੰਜੂ ਗੁਪਤਾ ਨੇ 'ਫ਼ਰਗੂਸ ਹਾਈਲੈਂਡ ਗੇਮਜ਼' ਦੀ 10 ਕਿਲੋਮੀਟਰ ਦੌੜ ਵਿਚ ਸਫ਼ਲਤਾ-ਪੂਰਵਕ ਹਿੱਸਾ ਲਿਆ। ਸਵੇਰੇ 9.00 ਵਜੇ ਸ਼ੁਰੂ ਹੋਈ ਇਸ ਦੌੜ ਨੂੰ ਸੰਜੂ ਨੇ 1 ਘੰਟਾ, 6 ਮਿੰਟ ਅਤੇ 30 ਸਕਿੰਟਾਂ ਵਿਚ ਪੂਰਿਆਂ ਕੀਤਾ ਅਤੇ ਇਸ ਦੌੜ ਵਿਚ ਭਾਗ ਲੈਣ ਵਾਲੇ 77 ਦੌੜਾਕਾਂ ਵਿੱਚੋਂ ਉ 54'ਵੇਂ ਸਥਾਨ 'ਤੇ ਰਹੇ। ਇਨ੍ਹਾਂ ਦੌੜਾਂ ਵਿਚ ਦੌੜਾਕਾਂ ਲਈ ਸਥਾਨਾਂ ਦੀ ਓਨੀ ਮਹੱਤਤਾ ਨਹੀਂ ਹੁੰਦੀ ਜਿੰਨਾ ਇਨ੍ਹਾਂ ਵਿਚ ਹਿੱਸਾ ਲੈਣ ਦੀ ਹੁੰਦੀ ਹੈ ਅਤੇ ਸੰਜੂ ਲਈ ਤਾਂ ਇਹ ਵੈਸੇ ਵੀ ਸ਼ੌਕ ਵਾਲੀ ਗੱਲ ਹੈ। ਇੱਥੇ ਇਹ ਜਿ਼ਕਰਯੋਗ ਹੈ ਕਿ ਸੰਜੂ ਗੁਪਤਾ ਹਰ ਹਫ਼ਤੇ ਦੂਰ-ਨੇੜੇ ਹੋਣ ਵਾਲੇ ਕਿਸੇ ਨਾ ਕਿਸੇ ਲੰਮੀ ਦੌੜ ਵਿਚ ਭਾਗ ਲੈਂਦਾ ਹੈ ਅਤੇ ਇਹ ਦੌੜ ਉਸ ਦੀ ਇਸ ਸਾਲ 2019 ਵਿਚ 35'ਵੀਂ ਦੌੜ ਸੀ। ਪਿਛਲੇ ਸਾਲ 2018 ਵਿਚ ਉਸ ਨੇ 52 ਅਜਿਹੀਆਂ ਦੌੜਾਂ ਵਿਚ ਹਿੱਸਾ ਲਿਆ ਸੀ ਅਤੇ ਇਸ ਸਾਲ ਉਸ ਦਾ ਟੀਚਾ ਇਸ ਤੋਂ ਵੀ ਕੁਝ ਵਧੇਰੇ ਹੈ। ਉਹ ਡਾਇਬੇਟੀਜ਼ ਦੇ ਰੋਗ ਨਾਲ ਪੀੜਤ ਹੈ ਅਤੇ ਇਸ ਤੋਂ ਰਾਹਤ ਪਾਉਣ ਲਈ ਰੋਜ਼ਾਨਾ ਦੌੜਨਾ ਸ਼ੁਰੂ ਕੀਤਾ ਜਿਸ ਤੋਂ ਉਸ ਨੂੰ ਲੰਮੀਆਂ ਦੌੜਾਂ ਵਿਚ ਹਿੱਸਾ ਲੈਣ ਦਾ ਸ਼ੌਕ ਪੈਦਾ ਹੋ ਗਿਆ ਅਤੇ ਉਹ ਇਸ ਸ਼ੌਕ ਨੂੰ ਬਾਕਾਇਦਾ ਬਰਕਰਾਰ ਰੱਖ ਰਿਹਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ