Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਭਾਰਤ-ਪਾਕਿ ਵਿਚੋਲਗੀ ਤੋਂ ਪਾਸੇ ਹੋਏ

August 15, 2019 09:12 AM

ਨਿਊਯਾਰਕ, 14 ਅਗਸਤ (ਪੋਸਟ ਬਿਊਰੋ)- ਅਮਰੀਕਾ ਵਿੱਚ ਭਾਰਤੀ ਰਾਜਦੂਤ ਹਰਸ਼ਨ ਵਰਧਨ ਸ਼੍ਰਿੰਗਲਾ ਨੇ ਦੱਸਿਆ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਕਸ਼ਮੀਰ ਵਿਵਾਦ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਕਰਾਉਣ ਦੀ ਪੇਸ਼ਕਸ਼ ਦਾ ਮੁੱਦਾ ਅੱਗੋਂ ਨਹੀਂ ਵਿਚਾਰਿਆ ਜਾਵੇਗਾ।
ਫੌਕਸ ਨਿਊਜ਼ ਦੀ ਵਿਸ਼ੇਸ਼ ਰਿਪੋਰਟ ਵਿੱਚ ਸ਼੍ਰਿੰਗਲਾ ਨੇ ਕਿਹਾ, ‘ਰਾਸ਼ਟਰਪਤੀ ਟਰੰਪ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਜੰਮੂ ਕਸ਼ਮੀਰ ਮਾਮਲੇ ਉੱਤੇ ਦਖਲ ਦੇਣ ਦੀ ਤਜਵੀਜ਼ ਦੋਵਾਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਪ੍ਰਵਾਨਗੀ ਉੱਤੇ ਆਧਾਰਿਤ ਹੋਵੇਗਾ। ਭਾਰਤ ਨੇ ਇਸ ਨੂੰ ਮਨਜ਼ੂਰ ਨਹੀਂ ਕੀਤਾ, ਇਸ ਕਰਕੇ ਰਾਸ਼ਟਰਪਤੀ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਮਸਲਾ ਅੱਗੇ ਤੋਂ ਨਹੀਂ ਵਿਚਾਰਿਆ ਜਾਵੇਗਾ। ਇਹ ਹੀ ਅਮਰੀਕਾ ਦੀ ਲੰਬੇ ਸਮੇਂ ਤੋਂ ਨੀਤੀ ਰਹੀ ਹੈ।'
ਵਰਨਣ ਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅਮਰੀਕਾ ਦੌਰੇ ਦੌਰਾਨ ਟਰੰਪ ਨੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮਸਲੇ 'ਤੇ ਦਖਲ ਦੇਣ ਨੂੰ ਕਿਹਾ ਹੈ। ਇਸ 'ਤੇ ਭਾਰਤ ਨੇ ਅਜਿਹੀ ਕੋਈ ਵੀ ਅਪੀਲ ਕੀਤੇ ਜਾਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਸਲੇ ਦੁਵੱਲੇ ਤੌਰ 'ਤੇ ਹੱਲ ਕਰਨ ਸਬੰਧੀ ਸਮਝੌਤੇ ਹੋਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ