Welcome to Canadian Punjabi Post
Follow us on

29

March 2024
 
ਮਨੋਰੰਜਨ

ਦਿਨੇਸ਼ ਵਿਜ਼ਾਨ ਦੀ ‘ਬਾਲਾ’ ਵਿੱਚ ਹੋਣਗੇ ਆਯੁਸ਼ਮਾਨ ਖੁਰਾਣਾ

October 12, 2018 08:10 AM

‘ਇਸਤਰੀ’ ਦੀ ਸਕਸੈੱਸ ਦੇ ਬਾਅਦ ਫਿਲਮ ਮੇਕਰ ਦਿਨੇਸ਼ ਵਿਜ਼ਾਨ ਲਗਾਤਾਰ ਆਪਣੀਆਂ ਫਿਲਮਾਂ ਅਨਾਊਂਸ ਕਰ ਰਹੇ ਹਨ। ਉਹ ਸਰੋਗੇਸੀ ਦੇ ਮੁੱਦੇ ਉੱਤੇ ਇੱਕ ਫਿਲਮ ਬਣਾ ਰਹੇ ਹਨ, ਜੋ 2011 ਵਿੱਚ ਆਈ ਮਰਾਠੀ ਫਿਲਮ ‘ਮਾਲਾ...’ ਦਾ ਹਿੰਦੀ ਰੀਮੇਕ ਹੋਵੇਗੀ। ਸੁਣਨ ਵਿੱਚ ਆ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਇੱਕ ਹੋਰ ਫਿਲਮ ‘ਬਾਲਾ’ ਵਿੱਚ ਆਯੁਸ਼ਮਾਨ ਖੁਰਾਣਾ ਨੂੰ ਕਾਸਟ ਕੀਤਾ ਹੈ। ਫਿਲਮ ਦੇ ਲਈ ਅਭਿਨੇਤਰੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਆਯੁਸ਼ਮਾਨ ਦੀ ਫਿਲਮ ‘ਅੰਧਾਧੁਨ’ ਹਾਲ ਹੀ ਵਿੱਚ ਰਿਲੀਜ਼ ਹੋਈ ਹੈ। ਜਲਦ ਹੀ ਉਹ ‘ਬਧਾਈ ਹੋ’ ਵਿੱਚ ਦਿਖਾਈ ਦੇਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ