Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਧਮਕੀਆਂ ਮਿਲਣ ਦੇ ਬਾਅਦ ਅਨੁਰਾਗ ਨੇ ਛੱਡਿਆ ਟਵਿੱਟਰ

August 15, 2019 09:37 AM

ਫਿਲਮਮੇਕਰ ਅਨੁਰਾਗ ਕਸ਼ਯਪ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਫੈਮਿਲੀ ਅਤੇ ਬੇਟੀ ਨੂੰ ਲਗਾਤਾਰ ਮਿਲੀਆਂ ਧਮਕੀਆਂ ਦੇ ਬਾਅਦ ਆਪਣਾ ਟਵਿੱਟਰ ਅਕਾਊਂਟ ਡਿਲੀਟ ਕਰ ਦਿੱਤਾ। ਪਿਛਲੇ ਦਿਨੀਂ ਉਨ੍ਹਾਂ ਨੇ ਕਸਮੀਰ ਤੋਂ ਧਾਰਾ 370 ਹਟਾਏ ਜਾਣ ਦਾ ਟਵਿੱਟਰ 'ਤੇ ਇਸ ਦਾ ਵਿਰੋਧ ਕੀਤਾ ਸੀ। ਇਸ ਦੇ ਬਾਅਦ ਤੋਂ ਹੀ ਉਨ੍ਹਾਂ ਨੂੰ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਅਨੁਰਾਗ ਦਾ ਆਖਰੀ ਟਵੀਟ, ‘‘ਜਦ ਤੁਹਾਡੇ ਮਾਤਾ ਪਿਤਾ ਨੂੰ ਕਾਲ ਆਉਣ ਲੱਗਦੇ ਹਨ ਅਤੇ ਤੁਹਾਡੀ ਬੇਟੀ ਨੂੰ ਆਨਲਾਈਨ ਧਮਕੀ ਮਿਲਦੀ ਹੈ ਤਾਂ ਤੁਸੀਂ ਜਾਣਦੇ ਹੋ ਕਿ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦਾ। ਇਸ ਵਿੱਚ ਕੋਈ ਤਰਕ ਨਹੀਂ ਹੋ ਸਕਦਾ। ਠੱਗ ਸ਼ਾਸਨ ਕਰਨਗੇ ਤੇ ਠੱਗੀ ਜੀਵਨ ਦਾ ਨਵਾਂ ਤਰੀਕਾ ਹੋਵੇਗਾ। ਨਵੇਂ ਭਾਰਤ ਲਈ ਤੁਹਾਨੂੰ ਸਭ ਨੂੰ ਵਧਾਈ ਤੇ ਆਸ ਹੈ ਕਿ ਇਥੇ ਖੁਸ਼ ਰਹੋਗੇ। ਟਵਿੱਟਰ ਛੱਡਣ ਤੋਂ ਪਹਿਲਾਂ ਇਹ ਮੇਰਾ ਆਖਰੀ ਟਵੀਟ ਹੈ। ਅਲਵਿਦਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ