Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਜੰਟਾ ਕਤਲ ਕੇਸ ਦੇ ਅੱਠ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

October 14, 2018 03:13 AM

ਐਸ ਏ ਐਸ ਨਗਰ (ਮੁਹਾਲੀ), 13 ਅਕਤੂਬਰ (ਪੋਸਟ ਬਿਊਰੋ)- ਸਥਾਨਕ ਅਦਾਲਤ ਨੇ ਕਰੀਬ ਚਾਰ ਸਾਲ ਪਹਿਲਾਂ ਲੋਕ ਸਭਾ ਚੋਣਾਂ ਦੀ ਕੁੜੱਤਣ ਦੇ ਕਾਰਨ ਇਕ ਨੌਜਵਾਨ ਗੁਰਜੰਟ ਸਿੰਘ ਦੇ ਕਤਲ ਦੇ ਕੇਸ ਦਾ ਨਿਬੇੜਾ ਕਰਦਿਆਂ ਅਕਾਲੀ ਸਮਰਥਕ ਅੱਠ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਕੀਤੀ ਹੈ। ਇਨ੍ਹਾਂ ਵਿੱਚ ਕੁਲਦੀਪ ਸਿੰਘ ਉਰਫ ਦੀਪਾ, ਸੁਖਪ੍ਰੀਤ ਸਿੰਘ ਉਰਫ ਰੋਡਾ, ਦਲਬੀਰ ਸਿੰਘ, ਕੰਵਲਜੀਤ ਸਿੰਘ, ਗਗਨਦੀਪ ਸਿੰਘ ਪਿੰਡ ਧਰਮਗੜ੍ਹ, ਗੁਰਸੇਵਕ ਸਿੰਘ ਝਿਊਰਹੇੜੀ, ਹਰਪ੍ਰੀਤ ਸਿੰਘ ਪਿੰਡ ਬਾਕਰਪੁਰ ਅਤੇ ਰੁਪਿੰਦਰ ਸਿੰਘ ਪਿੰਡ ਲਾਂਡਰਾਂ ਸ਼ਾਮਲ ਹਨ। ਇਕ ਦੋਸ਼ੀ ਗੌਰਵ ਪਟਿਆਲ ਪਿੰਡ ਖੁੱਡਾ ਅਲੀਸ਼ੇਰ ਹਾਲੇ ਤੱਕ ਭਗੌੜਾ ਹੈ। ਮ੍ਰਿਤਕ ਗੁਰਜੰਟ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮਿਲੀ ਜਾਣਕਾਰੀ ਅਨੁਸਾਰ ਸੱਤ ਜੁਲਾਈ 2014 ਨੂੰ ਪੁਰਾਣੀ ਰੰਜ਼ਿਸ਼ ਕਾਰਨ ਅਕਾਲੀ ਵਰਕਰਾਂ ਨੇ ਪਿੰਡ ਕੰਬਾਲੀ ਦੇ ਮੌਲਾ ਸਰਵਿਸ ਸਟੇਸ਼ਨ 'ਤੇ ਕਬੱਡੀ ਖਿਡਾਰੀ ਗੁਰਜੰਟ ਸਿੰਘ ਉਰਫ ਜੰਟਾ (25) ਪਿੰਡ ਸਿਆਊ ਦਾ ਗੰਡਾਸੀਆਂ ਅਤੇ ਕਿਰਪਾਨਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਸਬੰਧੀ ਉਕਤ ਦੋਸ਼ੀਆਂ ਖਿਲਾਫ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਹੀ ਸੀ। ਕੱਲ੍ਹ ਅਦਾਲਤ ਨੇ ਸੁਣਵਾਈ ਦੌਰਾਨ ਅੱਠ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ