Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਭਾਰਤ ਸਣੇ ਗੈਰ-ਯੂਰਪੀ ਦੇਸ਼ਾਂ ਲਈ ਬ੍ਰਿਟਿਸ਼ ਵੀਜ਼ਾ ਮਹਿੰਗਾ ਕੀਤਾ ਜਾਣ ਲੱਗਾ

October 15, 2018 08:05 AM

ਲੰਡਨ, 14 ਅਕਤੂਬਰ (ਪੋਸਟ ਬਿਊਰੋ)- ਬ੍ਰਿਟੇਨ ਸਰਕਾਰ ਇਸ ਦਸੰਬਰ ਤੋਂ ਇਮੀਗਰੇਸ਼ਨ ਹੈਲਥ ਸਰਚਾਰਜ (ਆਈ ਐੱਚ ਐੱਸ) ਦੁੱਗਣਾ ਕਰਨ ਲੱਗੀ ਹੈ। ਇਸ ਨਾਲ ਭਾਰਤ ਸਮੇਤ ਗੈਰ-ਯੂਰਪੀ ਦੇਸ਼ਾਂ ਦੇ ਨਾਗਰਿਕਾਂ, ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਪਰਵਾਰਕ ਮੈਂਬਰਾਂ ਲਈ ਵੀਜ਼ਾ ਫੀਸ ਵਿੱਚ ਵਾਧਾ ਹੋ ਜਾਵੇਗਾ।
ਆਈ ਐੱਚ ਐੱਸ ਸਕੀਮ ਦੀ ਸ਼ੁਰੂਆਤ ਅਪ੍ਰੈਲ 2015 ਵਿੱਚ ਹੋਈ ਸੀ। ਨਵੀਆਂ ਦਰਾਂ ਲਾਗੂ ਹੋਣ ਪਿੱਛੋਂ ਆਈ ਐੱਚ ਐੱਸ 200 ਪੌਂਡ ਪ੍ਰਤੀ ਸਾਲ ਹੋ ਜਾਵੇਗਾ। ਇਸ ਦੇ ਨਾਲ ਸਰਕਾਰ ਨੂੰ ਆਪਣੀ ਕੌਮੀ ਸਿਹਤ ਸਕੀਮ (ਐੱਨ ਐੱਚ ਐੱਸ) ਲਈ 22 ਕਰੋੜ ਪੌਂਡ ਵਾਧੂ ਇਕੱਠੇ ਹੋਣ ਦੀ ਆਸ ਹੈ। ਇਹ ਸਰਚਾਰਜ ਦੇਣ ਨਾਲ ਛੇ ਮਹੀਨੇ ਜਾਂ ਇਸ ਤੋਂ ਵੱਧ ਸਮੇਂ ਲਈ ਬ੍ਰਿਟੇਨ ਜਾਣ ਵਾਲਿਆਂ ਨੂੰ ਬ੍ਰਿਟਿਸ਼ ਨਾਗਰਿਕਾਂ ਵਾਂਗ ਕੌਮੀ ਸਿਹਤ ਸੇਵਾਵਾਂ ਦੀ ਸਹੂਲਤ ਲੈਣ ਦੀ ਖੁੱਲ੍ਹ ਮਿਲ ਜਾਂਦੀ ਹੈ। ਬ੍ਰਿਟੇਨ ਦੀ ਇਮੀਗਰੇਸ਼ਨ ਮੰਤਰੀ ਕੈਰੋਲੀਨ ਨੋਕਸ ਨੇ ਦੱਸਿਆ ਕਿ ਇਸ ਬਾਰੇ ਮਤਾ ਪਾਰਲੀਮੈਂਟ ਵਿੱਚ ਪਾਸ ਹੁੰਦੇ ਸਾਰ ਦਸੰਬਰ ਤੋਂ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਮਿਲੀ ਵਾਧੂ ਰਕਮ ਨੂੰ ਸਿੱਧੇ ਤੌਰ 'ਤੇ ਵਿਸ਼ਵ ਪੱਧਰੀ ਸਿਹਤ ਵਿਵਸਥਾ ਦੀ ਗੁਣਵੱਤਾ ਬਣਾਈ ਰੱਖਣ 'ਤੇ ਖਰਚ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ 2015 ਵਿੱਚ ਸਰਚਾਰਜ ਸ਼ੁਰੂ ਕੀਤੇ ਜਾਣ ਪਿੱਛੋਂ 60 ਕਰੋੜ ਪੌਂਡ ਤੋਂ ਜ਼ਿਆਦਾ ਦੀ ਧਨ ਰਾਸ਼ੀ ਇਕੱਠੀ ਕੀਤੀ ਜਾ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ