Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਮਾਂ-ਧੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

August 19, 2019 09:59 AM

ਜਲੰਧਰ, 18 ਅਗਸਤ (ਪੋਸਟ ਬਿਊਰੋ)- ਇਸ ਮਹਾਨਗਰ ਦੇ ਸੋਢਲ ਰੇਲਵੇ ਫਾਟਕ 'ਤੇ ਗੇਟਮੈਨ ਓਦੋਂ ਹੈਰਾਨ ਰਹਿ ਗਿਆ, ਜਦੋਂ ਉਸ ਦੇ ਦੇਖਦੇ-ਦੇਖਦੇ ਮਾਂ-ਧੀ ਨੇ ਦੇਹਰਾਦੂਨ-ਅੰਮ੍ਰਿਤਸਰ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਕੱਲ੍ਹ ਸਵੇਰੇ ਲਗਭਗ ਸੱਤ ਵਜੇ ਦੀ ਦੱਸੀ ਜਾਂਦੀ ਹੈ।
ਥਾਣਾ ਜੀ ਆਰ ਪੀ ਦੇ ਐੱਸ ਐੱਚ ਓ ਧਰਮਿੰਦਰ ਕਲਿਆਣ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਚਾਲੀ ਸਾਲਾ ਰਮਨ ਬਾਲਾ ਪਤਨੀ ਸੁਰੇਸ਼ ਕੁਮਾਰ ਵਾਸੀ ਸੰਤੋਸ਼ੀ ਨਗਰ ਮੰਦਰ ਵਾਲੀ ਗਲੀ ਵਜੋਂ ਅਤੇ ਉਸ ਦੀ ਮ੍ਰਿਤਕਾ 12 ਸਾਲਾ ਧੀ ਦੀ ਪਛਾਣ ਹਰਸ਼ਿਤਾ ਪੁੱਤਰੀ ਸੁਰੇਸ਼ ਕੁਮਾਰ ਵਜੋਂ ਹੋਈ ਹੈ। ਇਸ ਕੇਸ ਦੀ ਜਾਂਚ ਕਰ ਰਹੇ ਏ ਐੱਸ ਆਈ ਕਰਨੈਲ ਸਿੰਘ ਅਨੁਸਾਰ ਮ੍ਰਿਤਕਾ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਥਾਣਾ ਦੇਹਰਾ ਗੋਪੀਪੁਰ ਦੇ ਪਿੰਡ ਡਾਡਾ ਸ਼ਿਬਾ ਦੀ ਰਹਿਣ ਵਾਲੀ ਸੀ ਤੇ ਉਹ ਜਲੰਧਰ ਦੇ ਸੁਰੇਸ਼ ਕੁਮਾਰ ਨਾਲ ਵਿਆਹੀ ਸੀ ਜਿਹੜਾ ਏਥੇ ਕਲੀਨਿਕ ਚਲਾਉਂਦਾ ਹੈ। ਮ੍ਰਿਤਕਾ ਦੇ ਪਿਤਾ ਸ਼ੇਰ ਸਿੰਘ ਅਨੁਸਾਰ ਉਨ੍ਹਾਂ ਦੀ ਧੀ ਡਿਪਰੈਸ਼ਨ ਵਿੱਚ ਰਹਿੰਦੀ ਸੀ ਅਤੇ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ। ਉਨ੍ਹਾਂ ਨੇ ਆਪਣੇ ਜਵਾਈ 'ਤੇ ਕਿਸੇ ਤਰ੍ਹਾਂ ਦਾ ਕੋਈ ਸ਼ੱਕ ਪ੍ਰਗਟ ਨਹੀਂ ਕੀਤਾ ਅਤੇ ਨਾ ਉਸ ਨੇ ਕੋਈ ਸ਼ਿਕਾਇਤ ਕੀਤੀ ਹੈ।
ਜਾਂਚ ਅਧਿਕਾਰੀ ਕਰਨੈਲ ਸਿੰਘ ਦੇ ਅਨੁਸਾਰ ਮ੍ਰਿਤਕਾ ਦਾ 15 ਸਾਲਾ ਪੁੱਤਰ ਵੀ ਹੈ, ਜਿਹੜਾ ਨਾਨਕੇ ਰਹਿੰਦਾ ਹੈ। ਗੇਟਮੈਨ ਦਾ ਕਹਿਣਾ ਸੀ ਕਿ ਉਸ ਨੇ ਮ੍ਰਿਤਕ ਮਾਂ-ਧੀ ਨੂੰ ਰੇਲਵੇ ਫਾਟਕ ਦੇ ਆਸੇ-ਪਾਸੇ ਘੁੰਮਦੇ ਦੇਖਿਆ ਸੀ, ਪਰ ਜਦੋਂ ਉਸ ਨੇ ਗੱਡੀ ਦੇ ਆਉਣ 'ਤੇ ਫਾਟਕ ਬੰਦ ਕੀਤਾ ਅਤੇ ਗੱਡੀ ਆਉਂਦਿਆਂ ਹੀ ਦੋਵਾਂ ਮਾਂ-ਧੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਗੇਟਮੈਨ ਨੇ ਇਸ ਘਟਨਾ ਦੀ ਸੂਚਨਾ ਕੰਟਰੋਲ ਤੇ ਸਹਾਇਕ ਸਟੇਸ਼ਨ ਸੁਪਰਡੈਂਟ ਨੂੰ ਦਿੱਤੀ ਜਿਨ੍ਹਾਂ ਥਾਣਾ ਜੀ ਆਰ ਪੀ ਨੂੰ ਮੀਮੋ ਬਣਾ ਕੇ ਭੇਜੀ ਅਤੇ ਥਾਣਾ ਰੇਲਵੇ ਦੀ ਪੁਲਸ ਨੇ ਧਾਰਾ 174 ਦੀ ਕਾਰਵਾਈ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ