Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਫਰਜ਼ੀ ਅਕਾਊਂਟ ਕੇਸ ਵਿੱਚ ਅਦਨਾਨ ਸਾਮੀ ਨੇ ਪਾਕਿ ਪ੍ਰਸ਼ੰਸਕਾਂ ਨੂੰ ਜਵਾਬ ਦਿੱਤਾ

August 19, 2019 10:02 AM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਬੀਤੀ 15 ਅਗਸਤ ਦੇ ਦਿਨ ਤੋਂ ਟਵਿੱਟਰ ਉਤੇ ਪਾਕਿਸਤਾਨ ਦੇ ਕੁਝ ਲੋਕ ਲਗਾਤਾਰ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਅਦਨਾਨ ਸਾਮੀ ਨੂੰ ਨਿਸ਼ਾਨਾ ਬਣਾਉਂਦੇ ਨਜ਼ਰ ਆ ਰਹੇ ਹਨ। ਜਦ ਤੋਂ ਅਦਨਾਨ ਸਾਮੀ ਨੇ ਭਾਰਤ ਦੇ ਸੁਤੰਤਰਤਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਟਵਿੱਟਰ 'ਤੇ ਦਿੱਤੀਆਂ ਹਨ, ਉਸ ਸਮੇਂ ਤੋਂ ਪਾਕਿਸਤਾਨੀ ਯੂਜ਼ਰਜ ਉਸ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਕਈ ਤਰ੍ਹਾਂ ਦੇ ਸੁਆਲ ਪੁੱਛ ਰਹੇ ਹਨ, ਪਰ ਅਦਨਾਨ ਵੀ ਪਾਕਿਸਤਾਨੀਆਂ ਨੂੰ ਕਰਾਰਾ ਜਵਾਬ ਦੇਣ ਤੋਂ ਪਿੱਛੇ ਨਹੀਂ ਹਟ ਰਹੇ।
ਕੱਲ੍ਹ ਇੱਕ ਪਾਕਿਸਤਾਨੀ ਪ੍ਰਸ਼ੰਸਕ ਨੇ ਅਦਨਾਨ ਨੂੰ ਟਵੀਟ ਕਰਦੇ ਹੋਏ ਲਿਖਿਆ ਕਿ ਤੁਸੀਂ ਇੱਕ ਫਰਜ਼ੀ ਅਕਾਊਂਟ ਬਣਾਇਆ ਅਤੇ ਫਿਰ ਦਿਖਾਇਆ ਕਿ ਇਹ ਅਸਲੀ ਹੈ। ਵਾਹ ਅਦਨਾਨ ਸਾਮੀ ਜੀ, ਕੀ ਤੁਸੀਂ ਅਸਲੀਅਤ 'ਚ ਪਾਕਿ ਨਾਲ ਨਫਰਤ ਕਰਦੇ ਹੋ? ਇਸ ਟਵੀਟ ਦਾ ਜਵਾਬ ਦਿੰਦੇ ਹੋਏ ਅਦਨਾਨ ਨੇ ਕਿਹਾ ਕਿ ਨਹੀਂ ਮੇਰੇ ਦੋਸਤ, ਮੈਂ ਫਰਜ਼ੀ ਅਕਾਊਂਟ ਨਹੀਂ ਬਣਾਇਆ, ਨਾ ਇਸ ਨਾਲ ਨਫਰਤ ਫੈਲਾਅ ਰਿਹਾ ਹਾਂ। ਅਜਿਹਾ ਤੁਹਾਡੀ ਫੌਜ ਕਰਦੀ ਹੈ।
ਇਸ ਤੋਂ ਪਹਿਲਾਂ ਪਾਕਿ ਯੂਜ਼ਰਜ ਨੇ ਅਦਨਾਨ ਤੋਂ ਉਨ੍ਹਾਂ ਦੇ ਪਿਤਾ ਬਾਰੇ ਵੀ ਸੁਆਲ ਕੀਤਾ ਸੀ। ਵਰਨਣ ਯੋਗ ਹੈ ਕਿ ਸਾਮੀ ਬ੍ਰਿਟੇਨ ਵਿੱਚ ਪੈਦਾ ਹੋਏ ਤੇ ਪਹਿਲਾਂ ਕੈਨੇਡਾ ਦੀ ਨਾਗਰਿਕਤਾ ਰੱਖਦੇ ਸਨ। ਉਹ ਪਾਕਿ ਮੂਲ ਦੇ ਹਨ, ਪਰ ਉਨ੍ਹਾਂ 2016 'ਚ ਭਾਰਤ ਦੀ ਨਾਗਰਿਕਤਾ ਲੈ ਲਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼