Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸ਼ਾਦੀ ਡਾਟ ਕਾਮ ਉੱਤੇ 20 ਔਰਤਾਂ ਨੂੰ ਧੋਖਾ ਦੇਣ ਵਾਲਾ ਮੇਰਠ ਤੋਂ ਗ੍ਰਿਫਤਾਰ

August 19, 2019 10:03 AM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- 46 ਸਾਲ ਦੇ ਇੱਕ ਵਿਅਕਤੀ ਨੂੰ ਵਿਆਹ ਕਰਾਉਣ ਵਾਲੀ ਵੈੱਬਸਾਈਟ 'ਤੇ 20 ਔਰਤਾਂ ਨੂੰ ਧੋਖਾ ਦੇਣ ਦੇ ਦੋਸ਼ ਵਿੱਚ ਮੇਰਠ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਸ ਨੇ ਕੱਲ੍ਹ ਏਥੇ ਦੱਸਿਆ ਕਿ ਦੋਸ਼ੀ ਦਾ ਨਾਂਅ ਗੌਰਵ ਧਮੀਜਾ ਹੈ, ਜੋ ਕਾਰ ਦੇ ਪਾਰਟਸ ਵੇਚਣ ਦਾ ਕੰਮ ਕਰਦਾ ਹੈ। ਇਹ ਮੁੱਖ ਤੌਰ 'ਤੇ ਵਿਧਵਾ ਅਤੇ ਤਲਾਕ ਸ਼ੁਦਾ ਔਰਤਾਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ ਅਤੇ ਸਾਈਟ 'ਤੇ ਆਪਣੇ ਆਪ ਨੂੰ ਇੱਕ ਹੈਂਡਸਮ ਪੁਰਸ਼ ਦੀ ਤਰ੍ਹਾਂ ਦਿਖਾਉਂਦਾ ਸੀ ਜੋ ਸਾਲ ਵਿੱਚ 25-30 ਲੱਖ ਰੁਪਏ ਕਮਾਉਂਦਾ ਹੈ। ਸਾਈਬਰ ਸੈੱਲ ਦੇ ਡੀ ਸੀ ਪੀ ਅਨਿਵੇਸ਼ ਰਾਏ ਨੇ ਕਿਹਾ, ਇਸ ਦੇ ਖਿਲਾਫ ਸਾਈਬਰ ਕਰਾਈਮ ਯੂਨਿਟ ਵਿੱਚ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਇੱਕ ਮਹਿਲਾ ਨੇ ਕਿਹਾ ਕਿ ਉਸ ਨੇ ਇਸ ਸ਼ਖਸ ਵੱਲ ਰੁਚੀ ਦਿਖਾਈ ਸੀ ਜਿਸ ਦੇ ਬਾਅਦ ਇਸ ਨੇ ਮਹਿਲਾ ਤੋਂ ਆਪਣੇ ਖਾਤੇ ਵਿੱਚ ਪੈਸੇ ਪਵਾਏ ਸਨ। ਧਮੀਜਾ ਨੇ ਫਿਰ ਮਹਿਲਾ ਨੂੰ ਭਾਵਨਾਵਾਂ ਦੇ ਜਾਲ ਵਿੱਚ ਫਸਾਇਆ ਤੇ ਕਿਹਾ ਕਿ ਉਹ ਆਪਣੀ ਪਤਨੀ ਤੋਂ ਪੀੜਤ ਹੈ ਤੇ ਮਹਿਲਾ ਨਾਲ ਵਾਅਦਾ ਕੀਤਾ ਕਿ ਉਹ ਮਹਿਲਾ ਨੂੰ ਮਹਿੰਗੇ ਤੋਹਫੇ ਦੇਵੇਗਾ। ਪੁਲਸ ਨੇ ਦੱਸਿਆ ਕਿ ਇੱਕ ਵਾਰ ਜਦ ਪੀੜਤ ਔਰਤ ਧਮੀਜਾ ਦੇ ਝਾਂਸੇ ਵਿੱਚ ਫਸ ਗਈ ਤਾਂ ਇਸ ਨੇ ਵੱਖ-ਵੱਖ ਬਹਾਨੇ ਕਰ ਕੇ ਉਸ ਤੋਂ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ, ਜਿਵੇਂ ਮਾਤਾ ਪਿਤਾ ਦਾ ਇਲਾਜ, ਕਾਰੋਬਾਰ ਵਿੱਚ ਨਿਵੇਸ਼ ਅਤੇ ਹੋਰ ਬਹਾਨੇ। ਪੁਲਸ ਨੇ ਕਿਹਾ ਕਿ ਸ਼ਿਕਾਇਤ ਪਿੱਛੋਂ ਉਸ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼