Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਸੇਕ੍ਰੇਡ ਗੇਮਜ਼ 2’ ਵਿੱਚ ਡਬਲ ਰੋਲ ਵਿੱਚ ਹੋਵੇਗੀ ਏਲਨਾਜ਼

August 19, 2019 10:10 AM

ਵੈੱਬ ਸੀਰੀਜ਼ ਦੀ ਦੁਨੀਆ ਵਿੱਚ ‘ਸੇਕ੍ਰੇਡ ਗੇਮਜ਼’ ਕਾਫੀ ਲੋਕਪ੍ਰਿਯ ਹੈ। ਵੱਡਾ ਕਾਰਨ ਇਸ ਵਿੱਚ ਸੈਫ ਦਾ ਹੋਣਾ ਨਹੀਂ, ਬਲਕਿ ਇਸ ਦਾ ਕੰਟੈਂਟ ਹੈ। ਇਸ ਦਾ ਦੂਸਰਾ ਭਾਗ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਵਿੱਚ ਪੰਕਜ ਤਿ੍ਰਪਾਠੀ ਵੀ ਹਨ। ਅਭਿਨੇਤਰੀ ਏਲਨਾਜ਼ ਨੌਰੋਜੀ ਵੀ ‘ਸ੍ਰੇਕ੍ਰੇਡ ਗੇਮਜ਼ 2’ ਵਿੱਚ ਮਹੱਤਵ ਪੂਰਨ ਭੂਮਿਕਾ ਵਿੱਚ ਨਜ਼ਰ ਆਏਗੀ।
ਏਲਨਾਜ਼ ਇਸ ਸੀਰੀਜ਼ ਵਿੱਚ ਦੋਹਰੀ ਭੂਮਿਕਾ ਵਿੱਚ ਨਜ਼ਰ ਆਏਗੀ। ਆਪਣੇ ਰੋਲ ਬਾਰੇ ਉਸ ਦਾ ਕਹਿਣਾ ਹੈ, ‘‘ਦੋ ਵੱਖ-ਵੱਖ ਕਿਰਦਾਰ ਨਿਭਾਉਣਾ ਚੁਣੌਤੀ ਪੂਰਨ ਹੁੰਦਾ ਹੈ। ਮੈਂ ਇਸ ਵਿੱਚ ਜਮੀਲਾ ਦਾ ਕਿਰਦਾਰ ਨਿਭਾ ਰਹੀ ਹਾਂ, ਜੋ ਕਮਜ਼ੋਰ ਤੇ ਭੋਲੀ ਹੈ ਤੇ ਉਸ ਦੇ ਬਾਅਦ ਜ਼ੋਇਆ ਬਣ ਜਾਂਦੀ ਹਾਂ, ਜੋ ਸ਼ਕਤੀਸ਼ਾਲੀ ਹੈ। ਮੇਰੇ ਦੋਵਾਂ ਡਾਇਰੈਕਟਰਾਂ ਨੇ ਇਸ ਕਿਰਦਾਰ ਨੂੰ ਨਿਭਾਉਣ ਵਿੱਚ ਮੇਰੀ ਮਦਦ ਕੀਤੀ ਹੈ। ਨਾਲ ਮੈਂ ਇਸ ਦੇ ਤੀਸਰੇ ਸੀਜ਼ਨ ਵਿੱਚ ਵੀ ਨਜ਼ਰ ਆਵਾਂਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ