Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬੇਅਦਬੀ ਕਾਂਡ ਅਤੇ ਮੌੜ ਮੰਡੀ ਕੇਸ ਵਿੱਚ ਡੇਰਾ ਮੁਖੀ ਦੇ ਰੋਲ ਦੀ ਜਾਂਚ ਲਈ ਪਟੀਸ਼ਨ ਦਾਇਰ

October 15, 2018 08:25 AM

ਚੰਡੀਗੜ੍ਹ, 14 ਅਕਤੂਬਰ (ਪੋਸਟ ਬਿਊਰੋ)- ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਨਟਾਵਾਂ ਅਤੇ ਮੌੜ ਬੰਬ ਧਮਾਕੇ ਦੀ ਘਟਨਾ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਸਹਿਯੋਗੀਆਂ ਦੇ ਰੋਲ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਭੁਪਿੰਦਰ ਸਿੰਘ ਗੋਰਾ ਨੇ ਪੰਜਾਬ ਦੀ ਸਰਕਾਰ, ਡੀ ਜੀ ਪੀ ਪੰਜਾਬ, ਐੱਸ ਐੱਸ ਪੀ ਫਰੀਦਕੋਟ, ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ, ਉਸ ਦੇ ਨਿੱਜੀ ਸਹਾਇਕ ਰਾਕੇਸ਼, ਕੇਂਦਰ ਦੀ ਜਾਂਚ ਏਜੰਸੀ ਸੀ ਬੀ ਆਈ ਤੇ ਹੋਰਨਾਂ ਨੂੰ ਪਾਰਟੀ ਬਣਾਉਂਦੇ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਧਿਰਾਂ ਪੱਖ ਤਿੰਨ ਸਾਲ ਬੀਤਣ ਦੇ ਬਾਅਦ ਵੀ ਜਾਂਚ ਪੂਰੀ ਨਹੀਂ ਕਰ ਸਕੀਆਂ ਅਤੇ ਨਾ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਸਹਿਯੋਗੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ, ਇਸ ਨੂੰ ਸਿਆਸਤ ਝਲਕਦੀ ਹੈ। ਪਟੀਸ਼ਨਰ ਪੱਖ ਵੱਲੋਂ ਵਕੀਲ ਰਵਨੀਤ ਸਿੰਘ ਜੋਸ਼ੀ ਨੇ ਮੰਗ ਰੱਖੀ ਹੈ ਕਿ ਸਰਕਾਰੀ ਧਿਰਾਂ ਨੂੰ ਹੁਕਮ ਦਿੱਤੇ ਜਾਣ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਸਹਿਯੋਗੀਆਂ ਦੇ ਰੋਲ ਦੀ ਸਹੀ ਤਰੀਕੇ ਨਾਲ ਤੈਅ ਸਮੇਂ ਵਿੱਚ ਜਾਂਚ ਪੁੂਰੀ ਕੀਤੀ ਜਾਏ। ਪਟੀਸ਼ਨ ਦੇ ਮੁਤਾਬਕ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੀ ਰਿਪੋਰਟ ਵਿੱਚ ਡੇਰਾ ਪੈਰੋਕਾਰਾਂ ਅਤੇ ਡੇਰਾ ਮੁਖੀ ਬਾਰੇ ਟਿੱਪਣੀ ਦਰਜ ਹੈ। ਇਸ ਪਟੀਸ਼ਨ 'ਤੇ ਅਗਲੇ ਹਫਤੇ ਸੁਣਵਾਈ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ