Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਸ਼ੀਅਰ ਵੱਲੋਂ ਸੱਤਾ ਵਿੱਚ ਆਉਣ ਉੱਤੇ ਨਵੇਂ ਮਾਪਿਆਂ ਨੂੰ ਇੰਪਲਾਇਮੈਂਟ ਇੰਸ਼ੋਰੈਂਸ ਟੈਕਸ ਕ੍ਰੈਡਿਟ ਦੇਣ ਦਾ ਵਾਅਦਾ

August 21, 2019 10:36 AM

ਓਟਵਾ, 20 ਅਗਸਤ (ਪੋਸਟ ਬਿਊਰੋ) : ਫੈਡਰਲ ਬੈਨੇਫਿਟਜ਼ ਹਾਸਲ ਕਰਨ ਵਾਲੇ ਨਵੇਂ ਮਾਪਿਆਂ ਨੂੰ ਟੈਕਸ ਕ੍ਰੈਡਿਟ ਦੇਣ ਦਾ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਵਾਅਦਾ ਕੀਤਾ ਜਾ ਰਿਹਾ ਹੈ।
ਸ਼ੀਅਰ ਇੱਕ ਵਾਰੀ ਮੁੜ ਉਸੇ ਆਈਡੀਆ ਨੂੰ ਦੁਹਰਾ ਰਹੇ ਹਨ ਜਿਹੜਾ ਉਨ੍ਹਾਂ 2018 ਵਿੱਚ ਦਿੱਤਾ ਸੀ। ਇਸ ਸਾਲ ਦੇ ਅੰਤ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਪਰਿਵਾਰ ਕੰਜ਼ਰਵੇਟਿਵਾਂ ਦਾ ਸਮਰਥਨ ਕਰਨ ਇਸ ਲਈ ਵੀ ਸ਼ੀਅਰ ਵੱਲੋਂ ਇਹ ਆਈਡੀਆ ਦੁਹਰਾਇਆ ਜਾ ਰਿਹਾ ਹੈ। ਸ਼ੀਅਰ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਨਵੇਂ ਬਣੇ ਮਾਪਿਆਂ, ਮੈਟਰਨਿਟੀ ਜਾਂ ਪੇਰੈਂਟਲ ਲੀਵ ਉੱਤੇ ਗਏ ਮਾਪਿਆਂ ਲਈ ਇੰਪਲਾਇਮੈਂਟ ਇੰਸ਼ੋਰੈਂਸ ਬੈਨੇਫਿਟਸ ਮੁਹੱਈਆ ਕਰਵਾਉਣਗੇ।
ਸ਼ੀਅਰ ਵੱਲੋਂ ਇਹ ਪ੍ਰਸਤਾਵ ਵੀ ਦਿੱਤਾ ਜਾ ਰਿਹਾ ਹੈ ਕਿ ਨਵੇਂ ਮਾਪੇ ਭਾਵੇਂ ਜਿੰਨਾਂ ਮਰਜ਼ੀ ਕਮਾਉਂਦੇ ਹੋਣ ਉਨ੍ਹਾਂ ਨੂੰ ਛੁੱਟੀ ਉੱਤੇ ਰਹਿੰਦਿਆਂ 15 ਫੀ ਸਦੀ ਨੌਨ ਰਿਫੰਡੇਬਲ ਟੈਕਸ ਕ੍ਰੈਡਿਟ ਮਿਲੇਗਾ। ਜਿ਼ਕਰਯੋਗ ਹੈ ਕਿ ਪਾਰਲੀਆਮੈਂਟਰੀ ਬਜਟ ਆਫੀਸਰ ਨੇ ਮਈ 2018 ਵਿੱਚ ਇਹ ਹਿਸਾਬ ਲਾਇਆ ਸੀ ਕਿ ਸ਼ੀਅਰ ਦੀ ਇਸ ਯੋਜਨਾ ਦੇ ਲਾਗੂ ਹੋਣ ਨਾਲ ਫੈਡਰਲ ਖਜ਼ਾਨੇ ਉੱਤੇ ਪਹਿਲੇ ਸਾਲ ਹੀ 600 ਮਿਲੀਅਨ ਡਾਲਰ ਦਾ ਬੋਝ ਪਵੇਗਾ।
ਇਸ ਤੋਂ ਇਲਾਵਾ ਪਰਿਵਾਰਾਂ ਵੱਲੋਂ ਅਣਵਰਤੇ ਕ੍ਰੈਡਿਟਸ ਨੂੰ ਅਗਾਂਹ ਜਾਰੀ ਰੱਖਣ ਦੇਣ ਨਾਲ ਆਉਣ ਵਾਲੇ ਸਾਲਾਂ ਵਿੱਚ ਸਰਕਾਰੀ ਖਜ਼ਾਨੇ ਉੱਤੇ 261 ਮਿਲੀਅਨ ਡਾਲਰ ਦਾ ਹੋਰ ਬੋਝ ਪਵੇਗਾ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ