Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਦਲਾਲਾਂ ਨੇ ਡੇਢ ਕਰੋੜ ਰੁਪਏ ਤੋਂ ਵੱਧ ਦੇ ਰੇਲਵੇ ਈ-ਟਿਕਟ ਵੇਚ ਛੱਡੇ, ਦੋ ਜਣੇ ਕਾਬੂ

October 15, 2018 08:39 AM

ਪੂਰਬੀ ਦਿੱਲੀ, 14 ਅਕਤੂਬਰ (ਪੋਸਟ ਬਿਊਰੋ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਟਰੇਨਾਂ ਵਿੱਚ ਟਿਕਟ ਦੇ ਲਈ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਲੋਕ ਵੱਧ ਕੀਮਤ 'ਤੇ ਵੀ ਟਿਕਟ ਖਰੀਦਣ ਨੂੰ ਤਿਆਰ ਹੋ ਜਾਂਦੇ ਹਨ। ਇਸ ਦਾ ਫਾਇਦਾ ਲੈਣ ਲਈ ਦਲਾਲ ਸਰਗਰਮ ਹਨ, ਜਿਨ੍ਹਾਂ ਵਿੱਚੋਂ ਦੋ ਦਲਾਲਾਂ ਨੂੰ ਦਿੱਲੀ ਦੇ ਸ਼ਾਹਦਰਾ ਤੇ ਆਨੰਦ ਵਿਹਾਰ ਰੇਲਵੇ ਸਟੇਸ਼ਨ ਉੱਤੇ ਆਰ ਪੀ ਐੱਫ ਨੇ ਆਈ ਆਰ ਸੀ ਟੀ ਸੀ (ਭਾਰਤੀ ਰੇਲਵੇ ਖਾਣ-ਪਾਣ ਅਤੇ ਸੈਰ ਸਪਾਟਾ ਨਿਗਮ) ਨਾਲ ਮਿਲ ਕੇ ਫੜਿਆ ਹੈ। ਇਹ ਦਲਾਲ ਕਰੀਬ ਅੱਠ ਕਰੋੜ ਸੱਠ ਲੱਖ ਰੁਪਏ ਦੀਆਂ ਈ-ਟਿਕਟਾਂ ਬੁੱਕ ਕਰ ਚੁੱਕੇ ਸਨ। ਦੋਸ਼ੀਆਂ ਦੀ ਪਛਾਣ ਚਕੀਆ, ਮੁਜ਼ੱਫਰਪੁਰ (ਬਿਹਾਰ) ਵਾਸੀ ਨਮਨ ਕੁਮਾਰ ਕਨੌਡੀਆ (24) ਅਤੇ ਸ਼ਕਰਪੁਰ, ਦਿੱਲੀ ਦੇ ਸੋਨੂੰ (22) ਦੇ ਰੂਪ ਵਿੱਚ ਹੋਈ ਹੈ। ਦੋਵਾਂ ਦੇ ਲੈਪਟਾਪ ਅਤੇ ਮੋਬਾਈਲ ਜ਼ਬਤ ਕਰ ਲਏ ਗਏ ਹਨ।
ਇਸ ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਟਿਕਟ ਦੇ ਲਈ ਨਮਨ ਕੁਮਾਰ ਕਨੌਡੀਆ ਆਈ ਆਰ ਸੀ ਟੀ ਸੀ ਦੇ 63 ਅਤੇ ਸੋਨੂੰ 65 ਅਕਾਊਂਟ (ਯੂਜ਼ਰ ਆਈ ਡੀ) ਦੀ ਵਰਤੋਂ ਕਰਦੇ ਸਨ। ਇਨ੍ਹਾਂ ਸਾਰੇ 128 ਅਕਾਊਂਟਸ ਨੂੰ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਸ਼ਾਮ ਸੂਚਨਾ ਮਿਲੀ ਸੀ ਕਿ ਸੀਲਮਪੁਰ ਮੈਟਰੋ ਸਟੇਸ਼ਨ 'ਤੇ ਨਮਨ ਕੁਮਾਰ ਗ੍ਰਾਹਕਾਂ ਨੂੰ ਟਿਕਟ ਦੇਣ ਲਈ ਆ ਰਿਹਾ ਹੈ। ਇਸ ਉਤੇ ਆਰ ਪੀ ਐੱਫ ਨੇ ਦੋਸ਼ੀ ਨੂੰ ਕਾਬੂ ਕਰ ਲਿਆ। ਪੁੱਛਗਿੱਛ ਵਿੱਚ ਪਤਾ ਲੱਗਾ ਕਿ ਉਹ ਵੈਭਵ ਖੰਡ, ਇੰਦਰਾਪੁਰਮ, ਗਾਜ਼ੀਆਬਾਦ ਵਿੱਚ ਰਹਿੰਦਾ ਹੈ। ਟੀਮ ਨੇ ਉਸ ਦੇ ਘਰੋਂ 15 ਅਕਤੂਬਰ ਤੋਂ ਨਵੰਬਰ ਵਿਚਾਲੇ ਹੋਣ ਵਾਲੀ ਯਾਤਰਾ ਦੇ ਦੋ ਲੱਖ 65 ਹਜ਼ਾਰ ਰੁਪਏ ਮੁੱਲ ਦੇ 66 ਈ-ਟਿਕਟ ਬਰਾਮਦ ਕੀਤੇ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਸ ਸਾਲ ਨੱਬੇ ਲੱਖ 26 ਹਜ਼ਾਰ ਰੁਪਏ ਕੀਮਤ ਦੇ 4250 ਈ-ਟਿਕਟਾਂ ਬੁੱਕ ਕਰ ਚੁੱਕਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼