Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਫਰਜ਼ੀ ਬੀਮਾ ਪਾਲਿਸੀ ਦੇ ਨਾਮ ਉੱਤੇ 49 ਲੱਖ ਠੱਗਣ ਵਾਲੇ ਤਿੰਨ ਜਣੇ ਕਾਬੂ

August 22, 2019 02:15 PM

ਪਟਿਆਲਾ, 21 ਅਗਸਤ (ਪੋਸਟ ਬਿਊਰੋ)- ਆਮ ਲੋਕਾਂ ਨੂੰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੀ ਕਰਨ ਵਾਲੇ ਗੈਂਗ ਦਾ ਪਰਦਾ ਫਾਸ਼ ਕਰਕੇ ਪਟਿਆਲਾ ਪੁਲਸ ਨੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਨੇ ਇਕੋ ਵਿਅਕਤੀ ਨਾਲ 49.25 ਲੱਖ ਰੁਪਏ ਦੀ ਠੱਗੀ ਮਾਰੀ ਹੋਈ ਸੀ।
ਪਟਿਆਲਾ ਦੇ ਐਸ ਪੀ (ਇਨਵੈਸਟੀਗੇਸ਼ਨ) ਹਰਮੀਤ ਸਿੰਘ ਹੁੰਦਲ ਨੇ ਕੱਲ੍ਹ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਠੱਗੀ ਦਾ ਸ਼ਿਕਾਰ ਹੋਇਆ ਲੱਖਾ ਸਿੰਘ ਧੂਰੀ ਨੇੜਲੇ ਪਿੰਡ ਬਨਭੌਰੀ ਦਾ ਵਾਸੀ ਹੈ। ਉਨ੍ਹਾਂ ਦੱਸਿਆ ਕਿ ਲੱਖਾ ਸਿੰਘ ਨਾਲ ਠੱਗੀ ਮਾਰਨ ਵਾਲੇ ਗੈਂਗ ਨੂੰ ਡੀ ਐਸ ਪੀ ਸਿਟੀ ਯੋਗੇਸ਼ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਡਵੀਜ਼ਨ ਨੰਬਰ ਦੋ ਦੇ ਇੰਚਾਰਜ ਗੁਰਦੀਪ ਸਿੰਘ, ਏ ਐਸ ਆਈ ਸ਼ੇਰ ਸਿੰਘ ਤੇ ਟੀਮ ਨੇ ਫੜਿਆ ਹੈ। ਦੋਸ਼ੀਆਂ ਵਿੱਚ ਗਗਨ ਸੱਚਦੇਵਾ ਵਾਸੀ ਹਰਿਆਣਾ ਅਤੇ ਅਮਿਤ ਕੁਮਾਰ ਵਾਸੀ ਰਾਜਸਥਾਨ ਅਤੇ ਦਿਪੇਸ਼ ਗੋਇਲ ਵਾਸੀ ਚੰਡੀਗੜ੍ਹ ਸ਼ਾਮਲ ਹਨ। ਪਹਿਲੇ ਦੋ ਮੁਲਜ਼ਮਾਂ ਦਾ ਅੱਠ ਤੇ ਦਿਪੇਸ਼ ਦਾ ਪੰਜ ਦਿਨਾਂ ਦਾ ਰਿਮਾਂਡ ਮਿਲਿਆ ਹੈ।
ਐਸ ਐਸ ਪੀ ਹੁੰਦਲ ਨੇ ਦੱਸਿਆ ਕਿ ਠੱਗੀ ਲਈ ਮੁਲਜ਼ਮ ਪੁਰਾਣੇ ਬੀਮਾ ਏਜੰਟਾਂ ਤੋਂ ਜਾਣਕਾਰੀ ਲੈਣ ਮਗਰੋਂ ਲੋਕਾਂ ਨੂੰ ਫੋਨ ਕਰਕੇ ਝਾਂਸੇ ਵਿੱਚ ਫਸਾਉਂਦੇ ਅਤੇ ਪੈਸੇ ਆਨਲਾਈਨ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰ ਲਏ ਜਾਂਦੇ ਸਨ। ਗਰੋਹ ਨੇ ਕਾਲ ਸੈਂਟਰ ਖੋਲ੍ਹ ਕੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਟਰੇਨਿੰਗ ਦੇ ਕੇ ਫਰਜ਼ੀ ਵਾੜੇ ਦੇ ਕੰਮ ਵਿੱਚ ਲਾਇਆ ਸੀ। ਠੱਗੀ ਦੇ ਕੁਝ ਪੈਸੇ ਦਾਨ ਦੇਣ ਲਈ ਟਰੱਸਟ ਬਣਾ ਕੇ ਬੱਚਿਆਂ ਦੀ ਫੀਸਾਂ-ਕਿਤਾਬਾਂ 'ਤੇ ਖਰਚ ਕੀਤਾ ਜਾਂਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ