Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਅਮਰੀਕਾ ਦੇ ਵਿਦੇਸ਼ ਮੰਤਰੀ ਅੱਜ ਕਰਨਗੇ ਓਟਵਾ ਦਾ ਦੌਰਾ

August 22, 2019 07:21 PM

ਓਟਵਾ, 22 ਅਗਸਤ (ਪੋਸਟ ਬਿਊਰੋ) : ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਵੱਲੋਂ ਅੱਜ ਓਟਵਾ ਦੇ ਕੀਤੇ ਜਾਣ ਵਾਲੇ ਦੌਰੇ ਦੇ ਮੱਦੇਨਜ਼ਰ ਪਾਰਲੀਆਮੈਂਟ ਹਿੱਲ ਦੇ ਦੁਆਲੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਪਾਰਲੀਆਮੈਂਟਰੀ ਪ੍ਰੋਟੈਕਟਿਵ ਸਰਵਿਸ ਵੱਲੋਂ ਇਹ ਆਖਿਆ ਗਿਆ ਕਿ ਪੌਂਪੀਓ ਦੇ ਦੌਰੇ ਕਾਰਨ ਮੌਕੇ ਦੀ ਨਜ਼ਾਕਤ ਨੂੰ ਵੇਖਦਿਆਂ ਹੋਇਆਂ ਹੀ ਇਹ ਸੁਰੱਖਿਆ ਪ੍ਰਬੰਧ ਐਨੇ ਸਖ਼ਤ ਕੀਤੇ ਗਏ ਹਨ। ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਦੇ ਆਫਿਸ ਦਾ ਕਹਿਣਾ ਹੈ ਕਿ ਪੌਂਪੀਓ ਨਾਲ ਹੋਣ ਵਾਲੀ ਗੱਲਬਾਤ ਕਈ ਘਰੇਲੂ ਤੇ ਕੌਮਾਂਤਰੀ ਮੁਹਾਜਾਂ ਬਾਰੇ ਸਹਿਯੋਗ ਦੇ ਨਾਲ ਨਾਲ ਸਕਿਊਰਿਟੀ ਤੇ ਵਿਦੇਸ਼ ਨੀਤੀ ਨਾਲ ਵੀ ਸਬੰਧਤ ਹੋਵੇਗੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵੈਨੇਜ਼ੁਏਲਾ ਦਾ ਸੰਕਟ ਵੀ ਏਜੰਡੇ ਉੱਤੇ ਰਹੇਗਾ।
ਪੌਂਪੀਓ ਵੱਲੋਂ ਇਸ ਹਫਤੇ ਬਿਆਰਿਟਜ਼, ਫਰਾਂਸ ਵਿੱਚ ਹੋਣ ਜਾ ਰਹੀ ਜੀ-7 ਸਿਖਰ ਵਾਰਤਾ ਤੋਂ ਠੀਕ ਪਹਿਲਾਂ ਇਹ ਦੌਰਾ ਕੀਤਾ ਜਾ ਰਿਹਾ ਹੈ। ਜੀ-7 ਸਿਖਰ ਵਾਰਤਾ ਵਿੱਚ ਪ੍ਰਧਾਨ ਮੰਤਰੀ ਟਰੂਡੋ ਕੈਨੇਡਾ ਸਮੇਤ ਦੁਨੀਆ ਦੇ ਸੱਤ ਅਮੀਰ ਅਰਥਚਾਰਿਆਂ ਦੇ ਆਗੂਆਂ ਨਾਲ ਸ਼ਾਮਲ ਹੋਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ