Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਤਾਰਾਂ ਵਿੱਚ ਉਲਝ ਕੇ ਹੈਲੀਕਾਪਟਰ ਕਰੈਸ਼, ਪਾਇਲਟ ਸਮੇਤ ਤਿੰਨ ਮਰੇ

August 23, 2019 10:40 AM

ਉਤਰਕਾਸ਼ੀ, 22 ਅਗਸਤ (ਪੋਸਟ ਬਿਊਰੋ)- ਉਤਰਾਖੰਡ ਦੇ ਉਤਰਕਾਸ਼ੀ ਵਿੱਚ ਰਾਹਤ ਕੰਮ ਵਿੱਚ ਇੱਕ ਹੈਲੀਕਾਪਟਰ ਕੱਲ੍ਹ ਕਰੈਸ਼ ਹੋ ਗਿਆ। ਇਸ ਵਿੱਚ ਪਾਇਲਟ, ਸਹਿਯੋਗੀ ਪਾਇਲਟ ਅਤੇ ਇੱਕ ਸਥਾਨਕ ਵਿਅਕਤੀ ਦੀ ਮੌਤ ਹੋ ਗਈ। ਕਰੈਸ਼ ਹੋਣ ਦੇ ਬਾਅਦ ਅੱਗ ਲੱਗਣ ਕਾਰਨ ਤਿੰਨਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਝੁਲਸ ਗਏ ਸਨ।
ਹਾਦਸਾ ਉਤਰਕਾਸ਼ੀ ਦੇ ਆਫਤ ਪ੍ਰਭਾਵਤ ਮੋਲਡੀ ਪਿੰਡ ਵਿੱਚ ਓਦੋਂ ਹੋਇਆ ਜਦ ਹੈਲੀਕਾਪਟਰ ਰਾਹਤ ਸਮੱਗਰੀ ਪਹੁੰਚਾ ਕੇ ਵਾਪਸ ਆ ਰਿਹਾ ਸੀ ਤਾਂ ਬਗੀਚਿਆਂ 'ਚੋਂ ਸੇਬ ਦੀਆਂ ਪੇਟੀਆਂ ਮੁੱਖ ਮਾਰਗ ਤੇਕ ਪਹੁੰਚਾਉਣ ਲਈ ਲਾਈ ਗਈ ਟਰਾਲੀ ਦੀਆਂ ਤਾਰਾਂ ਵਿੱਚ ਉਲਝ ਗਿਆ। ਇਸ ਦੇ ਬਾਅਦ ਸਮੁੱਚੇ ਆਫਤ ਪ੍ਰਭਾਵਤ ਇਲਾਕਿਆਂ ਵਿੱਚ ਹੈਲੀਕਾਪਟਰ ਰੈਸਕਿਊ 'ਤੇ ਰੋਕ ਲਾ ਦਿੱਤੀ ਹੈ। ਹਾਦਸੇ ਵਿੱਚ ਮਾਰੇ ਗਏ ਪਾਇਲਟ ਨੇ ਛੇ ਸਾਲ ਪਹਿਲਾਂ ਕੇਦਾਰਨਾਥ ਆਫਤ ਦੇ ਦੌਰਾਨ ਵੀ ਰੈਸਕਿਊ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਹੈਲੀਕਾਪਟਰ ਵਿੱਚ ਪਾਇਲਟ ਸਮੇਤ ਤਿੰਨ ਜਣੇ ਸਵਾਰ ਸਨ, ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਇਨ੍ਹਾਂ ਵਿੱਚ ਪਾਇਲਟ ਰਿਟਾਇਰਡ ਲੈਫਟੀਨੈਂਟ ਕਰਨਲ ਰਾਜੀਵ ਲਾਲ (54) ਨਵੀਂ ਦਿੱਲੀ, ਸਹਿਯੋਗੀ ਪਾਇਲਟ ਸ਼ੈਲੇਸ਼ ਕੁਮਾਰ ਸਿੰਘ (34) ਵਾਸੀ ਕੋਲਕਾਤਾ ਤੇ ਇੱਕ ਸਥਾਨਕ ਵਿਅਕਤੀ ਰਾਜਪਾਲ ਰਾਣਾ (30) ਵਾਸੀ ਉਤਰਕਾਸ਼ੀ ਸ਼ਾਮਲ ਹੈ। ਕਰੀਬ 2300 ਮੀਟਰ ਦੀ ਉਚਾਈ 'ਤੇ ਮੋਲਡੀ ਪਿੰਡ ਵਿੱਚ ਕੁਦਰਤੀ ਆਫਤ ਨਾਲ ਕਾਫੀ ਨੁਕਸਾਨ ਹੋਇਆ ਹੈ। ਕੱਲ੍ਹ ਪਹਿਲੀ ਵਾਰ ਇਸ ਪਿੰਡ ਵਿੱਚ ਹੈਲੀਕਾਪਟਰ ਰਾਹੀਂ ਰਾਹਤ ਸਮੱਗਰੀ ਪਹੁੰਚਾਈ ਗਈ ਸੀ। ਸੂਬੇ ਦੇ ਮੁੱਖ ਮੰਤਰੀ ਤਿ੍ਰਵੇਂਦਰ ਸਿੰਘ ਰਾਵਤ ਨੇ ਮਰਨ ਵਾਲਿਆਂ ਦੇ ਪਰਵਾਰਾਂ ਨੂੰ 15-15 ਲੱਖ ਰੁਪਏ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ