Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮਾਂ ਨੇ ਧੀ ਨੂੰ ਤਿੰਨ ਲੱਖ ਵਿੱਚ ਵੇਚਿਆ, ਖਰੀਦਾਰ ਜਿਸਮ ਫਰੋਸ਼ੀ ਦਾ ਧੰਦਾ ਕਰਾਉਣ ਲੱਗਾ

August 23, 2019 10:46 AM

ਲੁਧਿਆਣਾ, 22 ਅਗਸਤ (ਪੋਸਟ ਬਿਊਰੋ)- ਫਿਲੌਰ ਦੇ ਪਿੰਡ ਰੁੜਕਾ ਖੁਰਦ ਵਿੱਚ ਇੱਕ 17 ਸਾਲ ਦੀ ਲੜਕੀ ਦੀ ਮਾਂ ਵੱਲੋਂ ਜਿਸਮ ਫਰੋਸ਼ੀ ਦਾ ਧੰਦਾ ਕਰਨ ਕਰ ਕੇ ਉਸ ਨੇ ਆਪਣੀ ਬੇਟੀ ਕਈ ਲੋਕਾਂ ਨਾਲ ਨਾਜਾਇਜ਼ ਸੰਬੰਧ ਬਣਵਾਏ। ਇਸ ਦੇ ਬਾਅਦ ਉਸ ਨੂੰ ਵਿਆਹ ਦਾ ਕਹਿ ਕੇ ਤਿੰਨ ਲੱਖ ਰੁਪਏ ਵਿੱਚ ਵੇਚ ਦਿੱਤਾ। ਪੀੜਤਾ ਨੂੰ ਖਰੀਦਣ ਵਾਲੇ ਉਸ ਦੇ ਪਤੀ ਨੇ ਵੀ ਉਸ ਦੇ ਲੋਕਾਂ ਨਾਲ ਨਾਜਾਇਜ਼ ਸੰਬੰਧ ਬਣਵਾਏ ਤਾਂ ਉਹ ਭੱਜ ਕੇ ਟਿੱਬਾ ਰੋਡ ਆਪਣੇ ਪਿਤਾ ਦੇ ਕੋਲ ਪਹੁੰਚੀ। ਉਸ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਤਾਂ ਥਾਣਾ ਟਿੱਬਾ ਪੁਲਸ ਨੇ ਪੀੜਤਾ ਦੀ ਸ਼ਿਕਾਇਤ ਉਤੇ ਫਿਲੌਰ ਦੀ ਆਸ਼ਾ ਰਾਣੀ ਅਤੇ ਨਵਾਂ ਸ਼ਹਿਰ ਦੇ ਰਾਮ ਲੁਭਾਇਆ ਉੱਤੇ ਕੇਸ ਦਰਜ ਕੀਤਾ ਹੈ।
ਏ ਐਸ ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ ਆਸ਼ਾ ਰਾਣੀ ਦੇ ਬਾਹਰ ਕਈ ਲੋਕਾਂ ਨਾਲ ਨਾਜਾਇਜ਼ ਸੰਬੰਧ ਸਨ। ਇਸ ਦੇ ਬਾਰੇ ਕਰੀਬ ਦੋ-ਤਿੰਨ ਸਾਲ ਪਹਿਲਾਂ ਉਸ ਦੇ ਪਿਤਾ ਨੂੰ ਪਤਾ ਲੱਗਾ ਤਾਂ ਉਹ ਘਰ ਛੱਡ ਕੇ ਇਕੱਲਾ ਰਹਿਣ ਲੱਗ ਪਿਆ। ਫਿਰ ਗਲਤ ਲੋਕਾਂ ਦਾ ਘਰ ਆਉਣਾ ਜਾਣਾ ਸ਼ੁਰੂ ਹੋ ਗਿਆ। ਪੀੜਤਾ ਨੇ ਦੱਸਿਆ ਕਿ ਆਸ਼ਾ ਉਸ ਨੂੰ ਕੁੱਟ ਕੇ ਲੋਕਾਂ ਨਾਲ ਨਾਜਾਇਜ਼ ਸੰਬੰਧ ਬਣਵਾਉਂਦੀ ਸੀ। ਆਸ਼ਾ ਦੇ ਦੂਸਰੇ ਦੋਸ਼ੀ ਰਾਮ ਲੁਭਾਇਆ ਨਾਲ ਵੀ ਨਾਜਾਇਜ਼ ਸੰਬੰਧ ਸਨ, ਜਿਸ ਕਾਰਨ ਆਸ਼ਾ ਨੇ ਆਪਣੀ ਪ੍ਰੇਮ ਨੂੰ ਰਿਸ਼ਤੇਦਾਰੀ ਵਿੱਚ ਬਦਲਣ ਦੀ ਗੱਲ ਕਹਿ ਕੇ ਪੀੜਤਾ ਦਾ ਰਾਮ ਨਾਲ ਵਿਆਹ ਕਰ ਦਿੱਤਾ, ਪਰ ਬਾਅਦ ਵਿੱਚ ਪਤਾ ਲੱਗਾ ਕਿ ਉਸ ਨੇ ਤਿੰਨ ਲੱਖ ਰੁਪਏ ਵਿੱਚ ਵੇਚ ਦਿੱਤਾ ਹੈ। ਸਹੁਰੇ ਘਰ ਜਾ ਕੇ ਰਾਮ ਨੇ ਉਸ ਨੂੰ ਲੋਕਾਂ ਨਾਲ ਸੰਬੰਧ ਬਣਾਉਣ ਨੂੰ ਕਿਹਾ ਤਾਂ ਪੀੜਤਾ ਘਰ ਛੱਡ ਕੇ ਪੇਕੇ ਆ ਗਈ, ਪ੍ਰੰਤੂ ਉਥੇ ਆਸ਼ਾ ਨੇ ਉਸ ਨੂੰ ਕੁੱਟ ਕੇ ਵਾਪਸ ਭੇਜ ਦਿੱਤਾ। ਰਾਮ ਦੇ ਕਹਿਣ 'ਤੇ ਉਸ ਨੂੰ ਕਈ ਲੋਕਾਂ ਨਾਲ ਸੰਬੰਧ ਬਣਾਉਣੇ ਪਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ