Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿਸਤਾਨ ਨੇ ਐਫ ਏ ਟੀ ਐਫ ਵਿੱਚ ਰਿਪੋਰਟ ਪੇਸ਼ ਕੀਤੀ

August 23, 2019 10:48 AM

ਇਸਲਾਮਾਬਾਦ, 22 ਅਗਸਤ (ਪੋਸਟ ਬਿਊਰੋ)- ਅੱਤਵਾਦੀ ਫੰਡਿੰਗ 'ਤੇ ਰੋਕ ਲਈ ਪਾਕਿਸਤਾਨ ਵੱਲੋਂ ਚੁੱਕੇ ਕਦਮਾਂ ਦੀ ਇਸ ਸਮੇਂ ਸਮੀਖਿਆ ਹੋ ਰਹੀ ਹੈ। ਇਸ ਦੇ ਆਧਾਰ 'ਤੇ ਹੀ ਇਹ ਤੈਅ ਹੋਵੇਗਾ ਕਿ ਉਹ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ ਏ ਟੀ ਐਫ) ਦੀ ਗ੍ਰੇਅ ਸੂਚੀ ਯਾਨੀ ਨਿਗਰਾਨੀ ਸੂਚੀ ਤੋਂ ਨਿਕਲ ਜਾਵੇਗਾ ਜਾਂ ਨਹੀਂ।
ਪਾਕਿਸਤਾਨ ਨੇ ਕੌਮਾਂਤਰੀ ਪੱਧਰ ਉਤੇ ਅੱਤਵਾਦੀ ਫੰਡਿੰਗ 'ਤੇ ਨਜ਼ਰ ਰੱਖਣ ਵਾਲੀ ਸੰਸਥਾ ਐਫ ਏ ਟੀ ਐਫ ਵਿੱਚ 27 ਨੁਕਤਿਆਂ 'ਤੇ ਕਾਰਵਾਈ ਕਰਨ ਨੂੰ ਰਿਹਾ ਸੀ। ਇਨ੍ਹਾਂ ਨੁਕਤਿਆਂ ਉਤੇ ਜੇ ਉਹ ਖਰਾ ਨਹੀਂ ਉਤਰ ਸਕਿਆ ਤਾਂ ਉਸ ਨੂੰ ਕਾਲੀ ਸੂਚੀ 'ਚ ਪਾਇਆ ਜਾ ਸਕਦਾ ਹੈ। ਇਸ ਸਬੰਧੀ ਐਫ ਟੀ ਐਫ ਦੀ 13 ਤੋਂ 18 ਅਕਤੂਬਰ ਤੱਕ ਪੈਰਿਸ 'ਚ ਹੋਣ ਵਾਲੀ ਬੈਠਕ 'ਚ ਆਖਰੀ ਫੈਸਲਾ ਹੋਵੇਗਾ। ਡਾਨ ਅਖਬਾਰ 'ਚ ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਐਫ ਏ ਟੀ ਐਫ ਨਾਲ ਸਬੰਧਤ ਖੇਤੀ ਏਸ਼ੀਆ ਪ੍ਰਸ਼ਾਂਤ ਸਮੂਹ ਇਸ ਸਮੇਂ ਕੈਨਬਰਾ 'ਚ ਪਾਕਿਸਤਾਨ ਵੱਲੋਂ ਸਾਰੇ ਵਿੱਤੀ ਖੇਤਰਾਂ ਵਿੱਚ ਉਠਾਏ ਕਦਮਾਂ ਦਾ ਮੁੱਲਾਂਕਣ ਕਰ ਰਿਹਾ ਹੈ। ਇਸ ਸਮੀਖਿਆ ਦਾ ਸਿੱਧਾ ਸਬੰਧ ਪਾਕਿਸਤਾਨ ਦੀਆਂ ਉਨ੍ਹਾਂ ਪ੍ਰਤੀਬੱਧਤਾਵਾਂ ਨਾਲ ਜੁੜਿਆ ਨਹੀਂ, ਜਿਸ 'ਚ ਉਸ ਨੇ ਐਫ ਏ ਟੀ ਐਫ ਨੂੰ ਮਨੀ ਲਾਂਡਰਿੰਗ ਤੇ ਅੱਤਵਾਦੀ ਫੰਡਿੰਗ 'ਤੇ ਰੋਕ ਲਗਾਉਣ ਦਾ ਵਾਅਦਾ ਕੀਤਾ ਹੈ, ਪਰ ਇਸ ਗਰੁੱਪ ਦੀ ਮੁੱਲਾਂਕਣ ਰਿਪੋਰਟ ਪਾਕਿਸਤਾਨ ਦੀ ਗ੍ਰੇ ਲਿਸਟ ਤੋਂ ਕੱਢਣ 'ਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ। ਇਹ ਮੁੱਲਾਂਕਣ ਕੱਲ੍ਹ ਤੱਕ ਪੂਰਾ ਕਰ ਲਿਆ ਜਾਵੇਗਾ। ਇਸ 'ਚ ਸਟੇਟ ਬੈਂਕ ਆਫ ਪਾਕਿਸਤਾਨ ਦੇ ਗਵਰਨਰ ਬਾਕਿਰ ਰਜ਼ਾ ਆਪਣੇ ਮੁਲਕ ਦੀ ਨੁਮਾਇੰਦਗੀ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ