Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਇਹ ਹੈ ਸਿਨੇਮਾ ਦਾ ਸੁਨਹਿਰੀ ਦੌਰ : ਡਾਇਨਾ ਪੇਂਟੀ

August 23, 2019 10:55 AM

ਹਾਲ ਹੀ ਵਿੱਚ ਸੋਨਾਕਸ਼ੀ ਸਿਨਹਾ ਦੀ ਫਿਲਮ ‘ਖਾਨਦਾਨੀ ਸ਼ਫਾਖਾਨਾ’ ਦੇ ਇੱਕ ਸਪੈਸ਼ਲ ਗੀਤ ਵਿੱਚ ਨਜ਼ਰ ਆਈ ਡਾਇਨਾ ਪੇਂਟੀ ਦੀ ਅਗਲੀ ਫਿਲਮ ‘ਸ਼ਿੱਦਤ’ ਜਿਸ ਵਿੱਚ ਉਹ ਮੋਹਿਤ ਰੈਨਾ, ਸਨੀ ਕੌਸ਼ਲ ਅਤੇ ਰਾਧਿਕਾ ਮਦਾਨ ਦੇ ਨਾਲ ਨਜ਼ਰ ਆੇਗੀ। ਦੱਸਿਆ ਜਾ ਰਿਹਾ ਹੈ ਕਿ ਧਰਮਾ ਪ੍ਰੋਡਕਸ਼ਨ ਦੀ ਇਹ ਫਿਲਮ ਇੱਕ ਜ਼ਬਰਦਸਤ ਲਵ ਸਟੋਰੀ ਹੋਵੇਗੀ। ਪਿਛਲੇ ਸਤੱ ਸਾਲਾਂ ਵਿੱਚ ਉਸ ਦੇ ਖਾਤੇ ਵਿੱਚ ਸਿਰਫ ਪੰਜ ਹੀ ਫਿਲਮਾਂ ਆਈਆਂ ਹਨ।
ਹਾਲਾਂਕਿ ਡਾਇਨਾ ਦਾ ਕਹਿਣਾ ਹੈ ਕਿ ਉਸ ਨੇ ਬਾਲੀਵੁੱਡ 'ਚ ਧੜਾਧੜ ਫਿਲਮਾਂ ਕਰਨ ਦੀ ਕੋਸ਼ਿਸ਼ ਇਸ ਲਈ ਨਹੀਂਕੀਤੀ ਕਿਉਂਕਿ ਉਹ ਸਿਰਫ ਅਤੇ ਸਿਰਫ ਚੰਗੀ ਕਹਾਣੀ ਵਾਲੀ ਫਿਲਮ ਨੂੰ ਹੀ ਸਵੀਕਾਰ ਕਰਨਾ ਚਾਹੁੰਦੀ ਸੀ। ਉਸ ਨੇ ਕਿਹਾ, ‘‘ਮੈਂ ਸਿਰਫ ਚੰਗਾ ਕੰਮ ਕਰਨਾ ਚਾਹੁੰਦੀ ਹਾਂ। ਫਿਲਮ ‘ਕਾਕਟੇਲ’ ਮੇਰੇ ਕਰੀਅਰ ਦੀ ਡੈਬਿਊ ਫਿਲਮ ਸੀ, ਇਸ ਵਿੱਚ ਮੇਰਾ ਕਿਰਦਾਰ ਬਹੁਤ ਚੰਗਾ ਸੀ। ਇਸ ਦੇ ਚਾਰ ਸਾਲ ਬਾਅਦ ਮੈਂ ‘ਹੈਪੀ ਭਾਗ ਜਾਏਗੀ’ ਕੀਤੀ। ਜਦ ਐਕਟਰ ਬਾਲੀਵੁੱਡ ਵਿੱਚ ਨਵਾਂ ਹੁੰਦਾ ਹੈ ਤਾਂ ਫਿਲਮ ਅਤੇ ਕਹਾਣੀ ਦੀ ਚੋਣ ਬਾਰੇ ਅਲਰਟ ਰਹਿੰਦਾ ਹੈ ਕਿਉਂਕਿ ਇੱਕ ਗਲਤ ਚੋਣ ਕਰੀਅਰ 'ਤੇ ਅਸਰ ਪਾ ਸਕਦੀ ਹੈ। ‘ਹੈਪੀ ਭਾਗ ਜਾਏਗੀ’ ਜਦੋਂ ਆਫਰ ਹੋਈ ਤਾਂ ਸਹੀ ਫਿਲਮ ਲੱਗੀ, ਇਸ ਤੋਂ ਬਾਅਦ ਮੈਂ ਆਪਣੀਆਂ ਮਨਪਸੰਦ ਫਿਲਮਾਂ ਚੁਣ ਰਹੀ ਹਾਂ। ਜਿਵੇਂ ‘ਲਖਨਊ ਸੈਂਟਰਲ’ ਅਤੇ ‘ਪਰਮਾਣੂ’ ਕੀਤੀ। ਉਸ ਤੋਂ ਬਾਅਦ ‘ਹੈਪੀ ਭਾਗ ਜਾਏਗੀ’ ਨੂੰ ਖੂਬ ਇੰਜੁਆਏ ਕੀਤਾ। ਹੁਣ ਮੇਰੀ ਅਗਲੀ ਫਿਲਮ ਧਰਮਾ ਪ੍ਰੋਡਕਸ਼ਨ ਦੀ ‘ਸ਼ਿੱਦਤ’ ਹੈ, ਜੋ ਇੱਕ ਮਲਟੀਸਟਾਰਰ ਫਿਲਮ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ