Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਤਾਪਸੀ ਅਤੇ ਭੂਮੀ ਨੇ ਸ਼ੂਟ ਕੀਤਾ ‘ਵੂਮਨੀਆ’ ਦਾ ਪੋਸਟਰ

October 15, 2018 08:56 AM

ਫੈਂਟਮ ਫਿਲਮਜ਼ ਦੇ ਬੰਦ ਹੋ ਜਾਣ ਦੇ ਬਾਅਦ ਅਨੁਰਾਗ ਕਸ਼ਯਪ ਆਪਣਾ ਫਸਟ ਪ੍ਰੋਡਕਸ਼ਨ ਸ਼ੁਰੂ ਕਰਨ ਦੇ ਲਈ ਤਿਆਰ ਹੈ। ਅਨੁਰਾਗ ਇਨ੍ਹੀਂ ਦਿਨੀਂ ਬਿਮਾਰੀ 'ਚੋਂ ਉਭਰ ਰਹੇ ਹਨ, ਉਨ੍ਹਾਂ ਨੇ ਆਪਣੀ ਪ੍ਰੋਡਕਸ਼ਨ ਟੀਮ ਨੂੰ ਤਿਆਰ ਕੀਤਾ ਹੋਇਆ ਹੈ ਜਿਸ ਨਾਲ ਉਹ ਜਲਦ ਹੀ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ। ਇਸ ਫਿਲਮ ਦਾ ਟਾਈਟਲ ‘ਵੂਮਨੀਆ’ ਹੋਵੇਗਾ ਅਤੇ ਇਸ ਵਿੱਚ ਤਾਪਸੀ ਪੰਨੂ ਅਤੇ ਭੂਮੀ ਪੇਡਨੇਕਰ ਨਜ਼ਰ ਆਉਣਗੀਆਂ।
ਅਨੁਰਾਗ ਦੀ ਇਹ ਫਿਲਮ ਡੈਬਿਊਟੈਂਟ ਡਾਇਰੈਕਟਰ ਤੁਸ਼ਾਰ ਹੀਰਾਨੰਦਾਨੀ ਡਾਇਰੈਕਟ ਕਰਨਗੇ। ਇਹ ਫਿਲਮ ਸ਼ਾਰਪ ਸ਼ੂਟਰ ਚੰਦਰੋ ਅਤੇ ਪ੍ਰਕਾਸ਼ੀ ਤੋਮਰ ਦੀ ਬਾਇਓਪਿਕ ਹੋਵੇਗੀ। ਪਿੱਛੇ ਜਿਹੇ ਵਿੱਚ ਤਾਪਸੀ ਅਤੇ ਭੂਮੀ ਨੇ ਇਸ ਦਾ ਪ੍ਰਮੋਸ਼ਨਲ ਪੋਸਟਰ ਸ਼ੂਟ ਕੀਤਾ ਹੈ। ਇਸ ਦੀ ਸ਼ੂਟਿੰਗ ਅਗਲੇ ਸਾਲ ਫਰਵਰੀ ਵਿੱਚ ਉੱਤਰ ਪ੍ਰਦੇਸ਼ ਵਿੱਚ ਸ਼ੁਰੂ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ