Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਜਦੋਂ ਫੈਨ ਨੇ ਕੰਧ 'ਤੇ ਬਣਾਈ ਨਿਧੀ ਅਗਰਵਾਲ ਦੀ ਪੇਂਟਿੰਗ

October 15, 2018 08:57 AM

ਡਾਂਸ ਫਿਲਮ ‘ਮੁੰਨਾ ਮਾਈਕਲ’ ਵਿੱਚ ਟਾਈਗਰ ਸ਼ਰਾਫ ਦੇ ਆਪੋਜ਼ਿਟ ਡੈਬਿਊ ਕਰਨ ਪਿੱਛੋਂ ਨਿਧੀ ਅਗਰਵਾਲ ਨੇ ਕਈਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਬਾਲੀਵੁੱਡ ਦੀਆਂ ਸਭ ਤੋਂ ਫਿੱਟ ਅਭਿਨੇਤਰੀਆਂ ਵਿੱਚ ਸ਼ਾਮਲ ਹੋ ਚੁੱਕੀ ਨਿਧੀ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਫੈਨਸ ਲਈ ਦਿਲਕਸ਼ ਫੋਟੋਜ਼ ਸ਼ੇਅਰ ਕਰਦੀ ਹੈ। ਜ਼ਿਕਰ ਯੋਗ ਹੈ ਕਿ ਫਿਲਮ ਨਗਰੀ 'ਚ ਬਾਹਰੀ ਹੋਣ ਦੇ ਬਾਵਜੂਦ ਉਸ ਆਪਣੇ ਦਮ ਉਤੇ ਪਛਾਣ ਬਣਾਈ ਹੈ। ਉਸ ਦੀ ਲੋਕਪ੍ਰਿਅਤਾ ਦਾ ਪਤਾ ਇਸੇ ਗੱਲ ਤੋਂ ਲੱਗਦਾ ਹੈ ਕਿ ਥੋੜ੍ਹੇ ਹੀ ਸਮੇਂ 'ਚ ਇੰਸਟਾਗ੍ਰਾਮ 'ਤੇ ਉਸ ਦੇ 10 ਲੱਖ ਤੋਂ ਵੱਧ ਫਾਲੋਅਰਸ ਬਣ ਚੁੱਕੇ ਹਨ।
ਇੰਨਾ ਹੀ ਨਹੀਂ, ਨਿਧੀ ਦੇ ਫੈਨਸ ਉਸ ਦਾ ਧਿਆਨ ਖਿੱਚਣ ਲਈ ਤਰ੍ਹਾਂ-ਤਰ੍ਹਾਂ ਦੇ ਯਤਨ ਕਰਨ ਤੋਂ ਵੀ ਪਿੱਛੇ ਨਹੀਂ ਹਟਦੇ। ਕੁਝ ਪ੍ਰਸ਼ੰਸਕ ਉਸ ਨੂੰ ਤਰ੍ਹਾਂ-ਤਰ੍ਹਾਂ ਦੇ ਗਿਫਟ ਭੇਜਦੇ ਹਨ ਤਾਂ ਕੁਝ ਹੋਰ ਅਨੋਖੇ ਤਰੀਕਿਆਂ ਨਾਲ ਕੁਝ ਕਰਨ ਦੀ ਕੋਸ਼ਿਸ਼ ਕਰਦੇ ਹਨ। ਪਿਛਲੇ ਦਿਨੀਂ ਉਸ ਦੇ ਇੱਕ ਪੱਕੇ ਫੈਨ ਨੇ ਗ੍ਰੈਫਿਟੀ ਨਾਲ ਉਸ ਦਾ ਚਿੱਤਰ ਕੰਧ 'ਤੇ ਬਣਾ ਕੇ ਉਸ ਦੇ ਪ੍ਰਤੀ ਦੀਵਾਨਗੀ ਜ਼ਾਹਿਰ ਕੀਤੀ ਸੀ। ਇਸ ਚਿੱਤਰ ਵਿੱਚ ਨਿਧੀ ਦੇ ਚਿਹਰੇ ਦੀਆਂ ਸਾਰੀਆਂ ਬਰੀਕੀਆਂ ਨੂੰ ਉਭਾਰਨ ਲਈ ਉਸ ਨੇ ਕਾਫੀ ਮਿਹਨਤ ਕੀਤੀ ਅਤੇ ਟਵਿੱਟਰ 'ਤੇ ਸਾਂਝਾ ਕਰਦੇ ਹੋਏ ਲਿਖਿਆ, ‘ਆਸ ਹੈ ਕਿ ਨਿਧੀ ਅਗਰਵਾਲ ਮੈਮ ਇਹ ਪੇਂਟਿੰਗ ਪਸੰਦ ਕਰੇਗੀ।’ ਇਸ ਨੂੰ ਦੇਖ ਕੇ ਨਿਧੀ ਨੇ ਜਵਾਬ 'ਚ ਲਿਖਿਆ, ‘‘ਇਹ ਹੈਰਾਨੀ ਜਨਕ ਹੈ! ਧੰਨਵਾਦ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ