Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਭਾਰਤੀ ਮੂਲ ਦੇ ਨੇਤਰਹੀਣ ਵਿਅਕਤੀ ਨੂੰ ਮਦਦ ਲਈ ਘੋੜਾ ਦਿੱਤਾ ਜਾਵੇਗਾ

October 16, 2018 09:00 AM

ਲੰਡਨ, 15 ਅਕਤੂਬਰ (ਪੋਸਟ ਬਿਊਰੋ)- ਉਤਰ ਪੱਛਮੀ ਇੰਗਲੈਂਡ ਵਿੱਚ ਰਹਿੰਦੇ ਭਾਰਤੀ ਮੂਲ ਦੇ ਜਿਸ ਵਿਅਕਤੀ ਦੀ ਅੱਖਾਂ ਦੀ ਰੌਸ਼ਨੀ ਘਟਦੀ ਜਾ ਰਹੀ ਹੈ, ਉਸ ਨੂੰ ਮਦਦ ਲਈ ਘੋੜਾ ਦਿੱਤਾ ਜਾਵੇਗਾ।
ਲੰਕਾਸ਼ਾਇਰ ਦੇ ਬਲੈਕਬਰਨ ਵਿੱਚ ਰਹਿੰਦੇ ਪੱਤਰਕਾਰ ਮੁਹੰਮਦ ਸਲੀਮ ਪਟੇਲ ਅੱਖਾਂ ਦੀ ਬਿਮਾਰੀ ਰੈਟਿਨੀਟਿਜ਼ ਪਿਗਮੈਨਟੋਸਾ ਨਾਲ ਪੀੜਤ ਹਨ ਤੇ ਉਨ੍ਹਾਂ ਦੀ ਸੱਜੀ ਅੱਖ ਵਿੱਚ ਥੋੜ੍ਹੀ ਜਿਹੀ ਰੌਸ਼ਨੀ ਬਾਕੀ ਬਚੀ ਹੈ। ਕੁਝ ਦੇਰ ਬਾਅਦ ਉਹ ਪੂਰੀ ਤਰ੍ਹਾਂ ਨੇਤਰਹੀਣ ਹੋ ਜਾਣਗੇ। 24 ਸਾਲਾ ਪਟੇਲ ਬਚਪਨ ਤੋਂ ਹੀ ਕੁੱਤਿਆਂ ਤੋਂ ਬਹੁਤ ਡਰਦੇ ਸਨ, ਇਸ ਲਈ ਉਨ੍ਹਾਂ ਨੂੰ ਮਦਦ ਲਈ ਘੋੜਾ ਦਿੱਤਾ ਜਾਵੇਗਾ। ਅਜਿਹੇ ਕੇਸਾਂ ਵਿੱਚ ਆਮ ਤੌਰ 'ਤੇ ਕੁੱਤੇ ਦੀ ਮਦਦ ਲਈ ਜਾਂਦੀ ਹੈ। ਪਟੇਲ ਨੇ ਦੱਸਿਆ ਕਿ ਉਨ੍ਹਾਂ ਦੀ ਮਦਦ ਕਰਨ ਵਾਲਾ ਘੋੜਾ (ਡਿਗਬੀ) ਅਜੇ ਬੱਚਾ ਹੈ ਅਤੇ ਮਈ 2019 ਵਿੱਚ ਉਹ ਦੋ ਸਾਲ ਦਾ ਹੋ ਜਾਵੇਗਾ। ਉਸ ਦੀ ਸਿਖਲਾਈ ਨੂੰ ਅਜੇ ਦੋ ਸਾਲ ਸਮਾਂ ਹੋਰ ਲੱਗੇਗਾ। ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮਗਰੋਂ ਉਹ ਘੋੜੇ ਨੂੰ ਬਲੈਕਬਰਨ ਆਪਣੇ ਨਾਲ ਲਿਜਾ ਸਕਣਗੇ। ਉਨ੍ਹਾਂ ਕਿਹਾ ਕਿ ਮਨੁੱਖ ਦੀ ਮਦਦ ਕਰਦੇ ਕੁੱਤੇ ਸੱਤ ਸਾਲ ਬਾਅਦ ਸੇਵਾਮੁਕਤ ਹੋ ਜਾਂਦੇ ਹਨ, ਜਦੋਂ ਕਿ ਘੋੜਾ (ਡਿਗਬੀ) 40 ਸਾਲ ਤੱਕ ਉਨ੍ਹਾਂ ਨਾਲ ਕੰਮ ਕਰੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ