Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਵਿਵਾਦਾਂ ਦੌਰਾਨ ਹਿਲੇਰੀ ਕਲਿੰਟਨ ਆਪਣੇ ਪਤੀ ਬਿਲ ਦੇ ਹੱਕ ਵਿਚ ਬੋਲੀ

October 16, 2018 09:01 AM

ਨਿਊਯਾਰਕ, 15 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਵੱਲੋਂ ਇੱਕ ਕੁੜੀ ਮੋਨਿਕਾ ਲੇਵਿੰਸਕੀ ਨਾਲ ਰਿਸ਼ਤੇ ਜ਼ਾਹਰ ਹੋਣ ਉਤੇ ਅਸਤੀਫਾ ਨਾ ਦੇਣ ਦਾ ਫੈਸਲਾ ਸਹੀ ਸੀ। ਇਹ ਗੱਲ ਓਥੋਂ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਅਤੇ ਬਿਲ ਕਲਿੰਟਨ ਦੀ ਪਤਨੀ ਨੇ ਆਪਣੇ ਪਤੀ ਦੇ ਬਚਾਅ ਲਈ ਇੰਟਰਵਿਊ ਦੌਰਾਨ ਕਹੀ ਹੈ। ਹਿਲੇਰੀ ਨੇ ਕਿਹਾ ਕਿ ਮੋਨਿਕਾ ਨਾਲ ਬਿਲ ਕਲਿੰਟਨ ਦਾ ਅਫੇਅਰ ਕਰਨਾ ਸੱਤੀ ਦੀ ਦੁਰਵਰਤੋਂ ਨਹੀਂ ਸੀ, ਇਸ ਲਈ ਅਸਤੀਫਾ ਨਾ ਦੇਣ ਦਾ ਬਿੱਲ ਦਾ ਫੈਸਲਾ ਸਹੀ ਸੀ।
ਵਰਨਣ ਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਅਤੇ ਮੋਨਿਕਾ ਲੇਵਿੰਸਕੀ ਦਾ ਅਫੇਅਰ 90 ਦੇ ਦਹਾਕੇ ਵਿਚ ਕਾਫੀ ਚਰਚਾ ਵਿਚ ਰਿਹਾ ਸੀ। ਕਈ ਤਰ੍ਹਾਂ ਦੇ ਸਵਾਲ ਬਿਲ ਕਲਿੰਟਨ ਦੇ ਕਿਰਦਾਰ ਬਾਰੇ ਹੁੁੰਦੇ ਰਹੇ ਸਨ। ਹਿਲੇਰੀ ਕਲਿੰਟਨ ਇਸ ਦੇ ਬਾਵਜੂਦ ਅੱਜ ਵੀ ਆਪਣੇ ਪਤੀ ਦਾ ਬਚਾਅ ਕਰਦੀ ਨਜ਼ਰ ਆਉਂਦੀ ਹੈ। ਪਿਛਲੇ ਦਿਨੀਂ ਸੀ ਬੀ ਐਸ ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਹਿਲੇਰੀ ਤੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਸੀ। ਇਸ `ਤੇ ਹਿਲੇਰੀ ਆਪਣੇ ਪਤੀ ਦੇ ਬਚਾਅ ਵਿਚ ਬੋਲੀ ਅਤੇ ਬਿਲ ਕਲਿੰਟਨ ਦੇ ਅਫੇਅਰ ਬਾਰੇ ਕੋਈ ਰਾਏ ਨਹੀਂ ਰੱਖੀ। ਹਿਲੇਰੀ ਤੋਂ ਇੰਟਰਵਿਊ ਵਿਚ ਪੁੱਛਿਆ ਗਿਆ ਸੀ ਕਿ ਕੀ ਲਗਭਗ 20 ਸਾਲ ਪਹਿਲਾਂ 1998 ਵਿਚ ਮੋਨਿਕਾ ਲੇਵਿੰਸਕੀ ਨਾਲ ਉਨ੍ਹਾਂ ਦੇ ਰਿਸ਼ਤਿਆਂ ਦਾ ਖੁਲਾਸਾ ਹੋਣ ਪਿੱਛੋਂ ਬਿਲ ਕਲਿੰਟਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ। ਉਸ ਦੇ ਜਵਾਬ ਵਿਚ ਹਿਲੇਰੀ ਨੇ ਕਿਹਾ ਕਿ ਬਿਲਕੁਲ ਨਹੀਂ, ਉਨ੍ਹਾਂ ਦਾ ਫੈਸਲਾ ਸਹੀ ਸੀ। ਉਨ੍ਹਾਂ ਕਿਹਾ ਕਿ ਮੋਨਿਕਾ ਅਡਲਟ ਸੀ। ਸਾਰੇ ਲੋਕ ਜ਼ਿੰਦਗੀ ਵਿਚ ਕੀਤੇ ਗਏ ਫੈਸਲਿਆਂ ਲਈ ਖੁਦ ਹੀ ਜ਼ਿੰਮੇਵਾਰ ਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ