Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਗਰੀਨ ਕਾਰਡ ਵਿੱਚ ਤਬਦੀਲੀ ਕਰਨ ਦਾ ਏਸ਼ੀਆਈ ਭਾਈਚਾਰੇ ਨੇ ਵਿਰੋਧ ਕੀਤਾ

October 16, 2018 09:02 AM

ਵਾਸ਼ਿੰਗਟਨ, 15 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਵਿੱਚ ਦੱਖਣੀ ਏਸ਼ੀਆਈ ਭਾਈਚਾਰੇ ਦੇ ਲੋਕਾਂ ਨੇ ਸਰਕਾਰੀ ਮਦਦ ਦੀ ਪਰਿਭਾਸ਼ਾ ਬਦਲਣ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਦਾ ਨਵੇਂ ਲੀਗਲ ਇਮੀਗਰੈਂਟਾਂ ਖਾਸ ਤੌਰ 'ਤੇ ਦੱਖਣੀ ਏਸ਼ੀਆ ਤੋਂ ਆਉਣ ਵਾਲੇ ਲੋਕਾਂ 'ਤੇ ਬੁਰਾ ਅਸਰ ਪਵੇਗਾ।
ਇਸ ਸੰਬੰਧ ਵਿੱਚ ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀ ਐੱਚ ਐੱਸ) ਵੱਲੋਂ ਪੇਸ਼ ਮਤੇ ਮੁਤਾਬਕ ਸਰਕਾਰੀ ਮਦਦ ਦੀ ਪਰਿਭਾਸ਼ਾ ਵਿੱਚ ਕਿਸੇ ਪਰਵਾਸੀ ਨੂੰ ਉਦੋਂ ਸ਼ਾਮਲ ਕੀਤਾ ਜਾਵੇਗਾ, ਜਦੋਂ ਉਹ ਇੱਕ ਜਾਂ ਵੱਧ ਸਰਕਾਰੀ ਮਦਦ ਹਾਸਲ ਕਰਦਾ ਹੋਵੇ ਅਤੇ ਵਿਅਕਤੀ ਦੇ ਭਵਿੱਖ ਵਿੱਚ ਕਿਸੇ ਸਮੇਂ ਸਰਕਾਰੀ ਮਦਦ ਪਾਉਣ ਦੀ ਸੰਭਾਵਨਾ ਹੋਵੇ। ਏਦਾਂ ਦੀ ਤਬਦੀਲੀ ਸਰਕਾਰੀ ਮਦਦ ਨਿਯਮ ਦੇ ਡਰਾਫਟ ਦਾ ਹਿੱਸਾ ਹੈ। ਇਸ ਨਾਲ ਜੇ ਪਰਵਾਸੀਆਂ ਨੇ ਪਹਿਲਾਂ ਕੋਈ ਸਰਕਾਰੀ ਮਦਦ ਲਈ ਹੈ ਜਾਂ ਭਵਿੱਖ ਵਿੱਚ ਉਨ੍ਹਾਂ ਨੂੰ ਅਜਿਹੀ ਮਦਦ ਮਿਲਣ ਦੀ ਸੰਭਾਵਨਾ ਹੈ ਤਾਂ ਉਨ੍ਹਾਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ। ਡੀ ਐੱਚ ਐੱਸ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਫੈਡਰਲ ਰਜਿਸਟਰ ਦਾ ਡਰਾਫਟ ਨਿਯਮ ਪ੍ਰਕਾਸ਼ਿਤ ਕੀਤਾ ਹੈ ਅਤੇ ਉਸ ਨੇ ਸਾਰੇ ਹਿੱਸੇਦਾਰਾਂ ਤੋਂ 60 ਦਿਨਾਂ ਦੇ ਅੰਦਰ ਟਿੱਪਣੀਆਂ ਮੰਗੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ