Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਕਰਨੈਲ ਸਿੰਘ ਪੰਜੌਲੀ ਨੇ ਵੀ ਕਿਹਾ: ਸੁਖਬੀਰ ਨੂੰ ਪੰਜ ਪਿਆਰਿਆਂ ਅੱਗੇ ਪੇਸ਼ ਹੋਣਾ ਚਾਹੀਦੈ

October 16, 2018 09:05 AM

ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਜੇ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦਾ ਪ੍ਰਧਾਨ ਬਣੇ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਅੰਮ੍ਰਿਤ ਪਾਨ ਭੰਗ ਕਰਨ ਦੀ ਗਲਤੀ ਮੰਨ ਲੈਣੀ ਚਾਹੀਦੀ ਹੈ।
ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੁਰਬਚਨ ਸਿੰਘ ਨੂੰ ਆਪਣੀ ਸਿਹਤ ਦਾ ਹਵਾਲਾ ਦੇ ਕੇ ਅਸਤੀਫਾ ਦੇਣ ਦੀ ਥਾਂ ਸਿੱਖ ਸੰਗਤ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸੱਚ ਦੇ ਤਖਤ ਤੋਂ ਸੱਚ ਨਹੀਂ ਬੋਲਿਆ, ਜਦ ਕਿ ਚਾਹੀਦਾ ਇਹ ਸੀ ਕਿ ਉਹ ਸੱਚ ਬੋਲ ਕੇ ਸਿੱਖਾਂ ਵਿੱਚ ਮਿਸਾਲ ਕਾਇਮ ਕਰ ਜਾਂਦੇ। ਇਸ ਮੌਕੇ ਪੰਜੌਲੀ ਨੇ ਕਿਹਾ ਕਿ ਅਕਾਲੀ ਤਖਤ ਸਾਹਿਬ ਸੱਚ ਦਾ ਤਖਤ ਹੈ। ਉਸ ਤਖਤ 'ਤੇ ਝੂਠਾ ਬੰਦਾ ਨਹੀਂ ਬੈਠ ਸਕਦਾ। ਪੰਜੌਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪਿਤਾ ਦੀ ਵਿਰਾਸਤ ਮਿਲੀ ਹੈ, ਪਰ ਉਹ ਧਰਮ ਤੇ ਪੰਥਕ ਖੇਤਰ ਵਿੱਚ ਅਣਜਾਣ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਪੰਥਕ ਆਗੂਆਂ ਸੁਖਦੇਵ ਸਿੰਘ ਢੀਂਡਸਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਦੀ ਗੱਲ ਸੁਖਬੀਰ ਬਾਦਲ ਨੂੰ ਮੰਨ ਲੈਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ