Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਾਡਲ ਹਰਦੀਪ ਦਾ ਦੋਸ਼, ਪਤੀ ਗਰਮ ਪ੍ਰੈੱਸ ਲਗਾਉਂਦੈ ਅਤੇ ਹੱਥ-ਪੈਰ ਬੰਨ੍ਹ ਕੇ ਜ਼ੁਲਮ ਕਰਦੈ

October 16, 2018 09:10 AM

ਅੰਮ੍ਰਿਤਸਰ, 15 ਅਕਤੂਬਰ (ਪੋਸਟ ਬਿਊਰੋ)- ਅੰਮ੍ਰਿਤਧਾਰੀ ਅੰਤਰਰਾਸ਼ਟਰੀ ਮਾਡਲ ਹਰਦੀਪ ਕੌਰ ਖਾਲਸਾ ਨੇ ਵਿਆਹ ਦੇ 18 ਸਾਲ ਬਾਅਦ ਆਪਣੇ ਪਤੀ 'ਤੇ ਹੈਵਾਨੀਅਤ ਦੇ ਦੋਸ਼ ਲਗਾਏ ਹਨ।
ਵਰਨਣ ਯੋਗ ਹੈ ਕਿ ਹਰਦੀਪ ਕੌਰ ਖਾਲਸਾ ਦਾ ਇੱਕ ਬੇਟਾ ਤੇ ਬੇਟੀ ਹੈ। ਉਨ੍ਹਾਂ ਨੇ ਸਿੱਖੀ ਪਹਿਰਾਵੇ ਵਿੱਚ ਰਹਿੰਦੇ ਹੋਏ ਮਾਡਲਿੰਗ ਦੀ ਦੁਨੀਆ ਵਿੱਚ ਕਦਮ ਰੱਖਿਆ ਅਤੇ ਇਨਾਮ ਜਿੱਤੇ ਸਨ। ਧਾਰਮਿਕ ਪੰਜਾਬੀ ਫਿਲਮ ਵਿੱਚ ਅਦਾਕਾਰੀ ਵੀ ਕੀਤੀ ਹੈ। ਉਸ ਦਾ ਪਤੀ ਅਕਸਰ ਉਸ ਨੂੰ ਜੀਵਨ ਵਿੱਚ ਅੱਗੇ ਵਧਣ ਤੋਂ ਰੋਕਦਾ ਰਿਹਾ ਹੈ। ਵਿਆਹ ਦੇ ਬਾਅਦ ਤੋਂ ਹੀ ਉਸ 'ਤੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਅਤਿਆਚਾਰ ਕੀਤੇ ਜਾਂਦੇ ਰਹੇ। ਛੋਟੀ-ਛੋਟੀ ਗੱਲ ਉੱਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਰਹੀ ਹੈ। ਉਸ ਦੇ ਪਤੀ ਦੇ ਜ਼ੁਲਮ ਵਧਦੇ ਜਾ ਰਹੇ ਹਨ। ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਪਾਗਲ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਬੱਚਿਆਂ ਦੇ ਨਾਲ ਵੀ ਕੁੱਟਮਾਰ ਕੀਤੀ ਜਾਂਦੀ ਹੈ। ਉਸ ਦੇ ਸਰੀਰ 'ਤੇ ਕੱਪੜੇ ਪ੍ਰੈੱਸ ਕਰਨ ਵਾਲੀ ਪ੍ਰੈੱਸ ਨੂੰ ਗਰਮ ਕਰ ਕੇ ਲਾਇਆ ਗਿਆ। ਉਸ ਦੇ ਪਤੀ ਕੋਲ ਲਾਇਸੈਂਸੀ ਹਥਿਆਰ ਹੈ। ਉਸ ਨੂੰ ਕਈ ਵਾਰ ਗੋਲੀ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇੱਕ ਵਾਰ ਕੁੱਟ ਕੇ ਉਸ ਦੇ ਹੱਥ ਦੀ ਹੱਡੀ ਤੋੜ ਦਿੱਤੀ ਗਈ। ਥਾਣਾ ਰਾਮਬਾਗ ਦੇ ਐੱਸ ਐੱਚ ਓ ਜਸਪਾਲ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਉਹ ਆਪਣੀ ਜਾਂਚ ਰਿਪੋਰਟ ਤਿਆਰ ਕਰ ਕੇ ਅਧਿਕਾਰੀਆਂ ਨੂੰ ਸੌਂਪਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ