Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਅਗਲੇ ਮਹੀਨੇ ਜਿਨਪਿੰਗ ਨੂੰ ਮਿਲਣਗੇ

October 16, 2018 09:16 AM

ਨਵੀਂ ਦਿੱਲੀ, 15 ਅਕਤੂਬਰ (ਪੋਸਟ ਬਿਊਰੋ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਰਜਨਟੀਨਾ `ਚ ਮਿਲਣਗੇ।
ਭਾਰਤ `ਚ ਚੀਨ ਦੇ ਰਾਜਦੂਤ ਲੂਓ ਹੁਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਅਫਗਾਨ ਡਿਪਲੋਮੈਟਸ ਦੇ ਲਈ ਭਾਰਤ-ਚੀਨ ਦੇ ਸਾਂਝੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਮੌਕੇ ਦੱਸਿਆ ਕਿ ਦੋਵੇਂ ਨੇਤਾ ਜੀ-20 ਸਮਿਟ ਦੇ ਦੌਰਾਨ ਮਿਲਣਗੇ। ਚੀਨ ਦੇ ਰਾਜਦੂਤ ਨੇ ਕਿਹਾ ਹੈ ਕਿ ਇਹ ਪ੍ਰੋਗਰਾਮ ਅਫਗਾਨਿਸਤਾਨ `ਤੇ ਚੀਨ-ਭਾਰਤ ਸਹਿਯੋਗ ਦੀ ਦਿਸ਼ਾ `ਚ ਪਹਿਲਾ ਕਦਮ ਹੈ ਅਤੇ ਭਵਿੱਖ `ਚ ਇਹ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਦੱਸਿਆ ਹੈ ਕਿ ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵਾਂਗ ਪੀ ਦਸੰਬਰ ਮਹੀਨੇ ਵਿੱਚ ਭਾਰਤ ਦੀ ਯਾਤਰਾ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਤਪੀ ਜਿਨਪਿੰਗ ਦੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਬੀਤੇ ਦਿਨਾਂ `ਚ ਡੋਕਲਾਮ `ਚ 73 ਦਿਨ ਚੱਲੇ ਫੌਜੀ ਅੜਿੱਕੇ ਤੋਂ ਬਾਅਦ ਭਾਰਤ ਤੇ ਚੀਨ ਆਪਣੇ ਸੰਬੰਧਾਂ ਨੂੰ ਸੁਧਾਰਨ ਦਾ ਯਤਨ ਕਰ ਰਹੇ ਹਨ। ਮੋਦੀ ਅਤੇ ਸ਼ੀ ਜਿਨਪਿੰਗ ਇਸ ਸਾਲ ਦੋ ਗੈਰ ਰਸਮੀ ਬੈਠਕਾਂ ਕਰ ਚੁੱਕੇ ਹਨ। ਪਹਿਲੀ ਬੈਠਕ ਜੂਨ ਵਿੱਚ ਸ਼ੰਘਾਈ ਸਹਿਯੋਗ ਆਰਗੇਨਾਈਜ਼ੇਸ਼ਨ (ਐੱਸ ਸੀ ਓ) ਦੇ ਸਮਾਗਮ ਦੌਰਾਨ ਵੁਹਾਨ `ਚ ਅਤੇ ਦੂਜੀ ਮੁਲਾਕਾਤ ਦੱਖਣੀ ਅਫਰੀਕਾ ਦੇ ਜੋਹਾਨੀਸਬਰਗ `ਚ ਬ੍ਰਿਕਸ ਸੰਮੇਲਨ ਦੇ ਦੌਰਾਨ ਜੁਲਾਈ ਵਿੱਚ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼