Welcome to Canadian Punjabi Post
Follow us on

29

March 2024
 
ਭਾਰਤ

ਸੜਕ ਹਾਦਸੇ ਵਿੱਚ ਇੱਕੋ ਘਰ ਦੇ ਨੌਂ ਜੀਆਂ ਦੀ ਮੌਤ

October 16, 2018 09:22 AM

ਰਾਜਨਾਂਦਗਾਂਵ, 15 ਅਕਤੂਬਰ (ਪੋਸਟ ਬਿਊਰੋ)- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜਿ਼ਲੇ ਵਿੱਚ ਸਵੇਰ ਸਮੇਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇੱਕੋ ਘਰ ਦੇ ਨੌਂ ਜੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਪਰਵਾਰ ਭਿਲਾਈ ਦਾ ਰਹਿਣ ਵਾਲਾ ਹੈ ਅਤੇ ਨਰਾਤਿਆਂ ਕਾਰਨ ਡੋਂਗਰਗੜ੍ਹ ਮਾਂ ਬੰਲੇਸ਼ਵਰੀ ਦੇ ਦਰਸ਼ਨ ਕਰ ਕੇ ਮੁੜ ਰਿਹਾ ਸੀ।
ਮੌਕੇ ਦੇ ਗਵਾਹਾਂ ਮੁਤਾਬਕ ਸਵੇਰ ਵੇਲੇ ਕਾਰ ਨੈਸ਼ਨਲ ਹਾਈਵੇਅ ਵਿੱਚ ਸੋਮਨੀ ਕੋਲ ਬੇਕਾਬੂ ਹੋ ਕੇ ਟਰੱਕ ਨਾਲ ਜਾ ਵੱਜੀ। ਇਸ ਕਾਰਨ ਕਾਰ ਵਿੱਚ ਬੈਠੇ 12 ਵਿੱਚੋਂ ਨੌਂ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਹੋਰ ਤਿੰਨ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਘਟਨਾ ਵਾਲੀ ਥਾਂ ਪਹੁੰਚੀ ਪੁਲਸ ਦੇ ਮੁਤਾਬਕ ਗੱਡੀ ਵਿੱਚ ਸਵਾਰ ਸਾਰੇ ਲੋਕ ਡੋਂਗਰਗੜ੍ਹ ਮਾਂ ਬੰਲੇਸ਼ਵਰੀ ਦੇ ਦਰਸ਼ਨ ਕਰਨ ਗਏ ਸਨ। ਮੁੜਦੇ ਸਮੇਂ ਇਨ੍ਹਾਂ ਦੀ ਕਾਰ ਟਰੱਕ ਦੇ ਨਾਲ ਟਕਰਾਅ ਗਈ। ਇਸ ਕਾਰ ਵਿੱਚ ਬੈਠੇ ਨੌਂ ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ