Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

‘ਠੱਗਸ ਆਫ ਹਿੰਦੋਸਤਾਨ’ ਵਿੱਚ ਆਮਿਰ ਨੇ ਸੁਰਮਾ ਪਾਇਆ

October 16, 2018 09:27 AM

ਆਮਿਰ ਖਾਨ ਅਕਸਰ ਆਪਣੀ ਜੀਨਤ ਹੁਸੈਨ ਤੋਂ ਪ੍ਰੇਰਨਾ ਲੈਂਦਾ ਹੈ ਅਤੇ ਆਪਣੇ ਕਿਰਦਾਰਾਂ ਵਿੱਚ ਅਸਲੀਅਤ ਲਿਆਉਣ ਲਈ ਉਨ੍ਹਾਂ ਦੇ ਬਿਊਟੀ ਪ੍ਰੋਡਕਟਸ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਰਹਿੰਦਾ। ਆਪਣੀ ਨਵੀਂ ਫਿਲਮ ‘ਠੱਗਸ ਆਫ ਹਿੰਦੋਸਤਾਨ’ ਵਿੱਚ ਫਿਰੰਗੀ ਨਾਂਅ ਦੇ ਆਪਣੇ ਕਿਰਦਾਰ ਦੀ ਲੁਕ ਲਈ ਉਸ ਨੇ ਅੱਖਾਂ ਵਿੱਚ ਕੱਜਲ ਲਾਉਣ ਲਈ ਆਪਣੀ ਮਾਂ ਦਾ ਸੁਰਮਾ ਇਸਤੇਮਾਲ ਕੀਤਾ ਸੀ।
ਆਮਿਰ ਨੂੰ ਆਪਣੇ ਕਿਰਦਾਰਾਂ ਨੂੰ ਯਾਦਗਾਰ ਬਣਾਉਣ ਲਈ ਸਖਤ ਮਿਹਨਤ ਕਰਨ ਲਈ ਜਾਣਿਆ ਜਾਂਦਾ ਹੈ। ਜਿਵੇਂ ਅੱਜ ਤੱਕ ਬਾਲੀਵੁੱਡ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ‘ਦੰਗਲ’ ਲਈ ਉਸ ਨੇ ਭਾਰ ਬਹੁਤ ਵਧਾ ਲਿਆ ਸੀ ਅਤੇ ਪਹਿਲੀ ਨਜ਼ਰ 'ਚ ਪਛਾਣਿਆ ਨਹੀਂ ਜਾ ਰਿਹਾ ਸੀ। ਉਸ ਨੇ ਹਫਤਿਆਂ ਤੱਕ ਇਸ ਗੱਲ 'ਤੇ ਸੋਚ-ਵਿਚਾਰ ਕੀਤਾ ਹੈ ਕਿ ਫਿਲਮ ‘ਠੱਗਸ ਆਫ ਹਿੰਦੋਸਤਾਨ’ ਵਿੱਚ ਫਿਰੰਗੀ ਦੇ ਆਪਣੇ ਕਿਰਦਾਰ ਨੂੰ ਕਿਸ ਤਰ੍ਹਾਂ ਦੀ ਲੁਕ ਦਿੱਤੀ ਜਾਣੀ ਚਾਹੀਦੀ ਹੈ। ਉਦੋਂ ਹੀ ਉਸ ਨੂੰ ਆਈਡੀਆ ਆਇਆ ਕਿ ਕੀ ਉਸ ਨੂੰ ਅੱਖਾਂ 'ਚ ਸੁਰਮਾ ਪਾਉਣਾ ਚਾਹੀਦਾ ਹੈ। ਇੱਕ ਸੂਤਰ ਅਨੁਸਾਰ ਆਮਿਰ ਅਕਸਰ ਆਪਣੇ ਕਿਰਦਾਰਾਂ ਦੀ ਲੁਕ ਨੂੰ ਲੈ ਕੇ ਆਪਣੀ ਮਾਂ ਤੋਂ ਸਲਾਹ ਲੈਂਦਾ ਹੈ। ਉਹ ਜੋ ਵੀ ਸਲਾਹ ਦਿੰਦੀ ਹੈ, ਆਮਿਰ ਉਸ ਨੂੰ ਪੂਰਾ ਧਿਆਨ ਦਿੰਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ