Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਮਨੋਰੰਜਨ

‘ਦਬੰਗ 3’ ਵਿੱਚ ਛੋਟਾ ਹੋ ਸਕਦਾ ਹੈ ਸੋਨਾਕਸ਼ੀ ਸਿਨਹਾ ਦਾ ਰੋਲ

October 16, 2018 09:32 AM

ਇੰਡਸਟਰੀ ਵਿੱਚ ਚਰਚਾ ਹੈ ਕਿ ਸੋਨਾਕਸ਼ੀ ਸਿਨਹਾ ‘ਦਬੰਗ 3’ ਵਿੱਚ ਨਜ਼ਰ ਆਏਗੀ। ਇਸ ਤੋਂ ਪਹਿਲਾਂ ਵੀ ਉਹ ਇਸ ਫਰੈਂਚਾਈਜ਼ੀ ਦੀਆਂ ਪਿਛਲੀਆਂ ਦੋ ਫਿਲਮਾਂ ਵਿੱਚ ਸਲਮਾਨ ਖਾਨ ਦੇ ਆਪੋਜ਼ਿਟ ਨਜ਼ਰ ਆ ਚੁੱਕੀ ਹੈ। ਇਸ ਸਾਲ ਦੇ ਅਖੀਰ ਵਿੱਚ ਇਸ ਦੇ ਤੀਸਰੇ ਪਾਰਟ ਦੀ ਸ਼ੂਟਿੰਗ ਸ਼ੁਰੂ ਹੋ ਜਾਏਗੀ। ਇਸ ਵਾਰ ਸੋਨਾਕਸ਼ੀ ਸਿਨਹਾ ਦਾ ਰੋਲ ਥੋੜ੍ਹਾ ਛੋਟਾ ਹੈ। ਇਸ ਪਾਰਟ ਦੀ ਕਹਾਣੀ ਚੁਲਬੁਲ ਪਾਂਡੇ ਦੀ ਪ੍ਰੋਫੈਸ਼ਨਲ ਲਾਈਫ 'ਤੇ ਫੋਕਸ ਹੋਵੇਗੀ।
ਇਸ ਵਿੱਚ ਪ੍ਰਸਨਲ ਲਾਈਫ ਨੂੰ ਥੋੜ੍ਹਾ ਘੱਟ ਹੀ ਦਿਖਾਇਆ ਜਾਏਗਾ। ਫਿਲਮ ਮੇਕਰਸ ਅਤੇ ਰਾਈਟਰਜ ਨੇ ਇਹ ਡਿਸੀਜਨ ਲਿਆ ਹੈ। ਅਜੇ ਵੀ ਫਿਲਮ ਦਾ ਪ੍ਰੀ-ਪ੍ਰੋਡਕਸ਼ਨ ਵਰਕ ਪੂਰਾ ਨਹੀਂ ਹੋਇਆ ਹੈ। ਸੋਨਾਕਸ਼ੀ ਇਸ ਦੇ ਨਾਲ ਹੀ ਫਿਲਮ ‘ਕਲੰਕ' ਵਿੱਚ ਵੀ ਦਿਖਾਈ ਦੇਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ