Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਯਾਮੀ ਬਦਲੇਗੀ ਫਿਲਮਾਂ ਵਿੱਚ ਦਿੱਲੀ ਦੀਆਂ ਕੁੜੀਆਂ ਦਾ ਅਕਸ

September 09, 2019 10:43 AM

ਇਸ ਸਾਲ ਦੀ ਸ਼ੁਰੂਆਤ ਯਾਮੀ ਗੌਤਮ ਲਈ ਜ਼ਬਰਦਸਤ ਹੋਈ ਸੀ। ਫਿਲਮ ‘ਉੜੀ’ ਨੇ ਬਾਕਸ ਆਫਿਸ ਉੱਤੇ ਰਿਕਾਰਡ ਤੋੜ ਕਮਾਈ ਕੀਤੀ ਸੀ। ਫਿਲਹਾਲ ਯਾਮੀ ਕੋਲ ਕਈ ਫਿਲਮਾਂ ਹਨ। ਹਿੰਦੀ ਦੇ ਨਾਲ ਤੇਲਗੂ ਤੇ ਤਾਮਿਲ ਫਿਲਮਾਂ ਵਿੱਚ ਵੀ ਉਹ ਕੰਮ ਕਰ ਰਹੀ ਹੈ। ਯਾਮੀ ਫਿਲਮ ‘ਗਿੰਨੀ ਵੈਡਸ ਸੰਨੀ’ ਵਿੱਚ ਦਿੱਲੀ ਦੀ ਕੁੜੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਇਸ ਵਿੱਚ ਯਾਮੀ ਬਾਲੀਵੁੱਡ ਵਿੱਚ ਵਿਖਾਈਆਂ ਜਾਂਦੀਆਂ ਰਵਾਇਤੀ ਦਿੱਲੀ ਦੀਆਂ ਕੁੜੀਆਂ ਤੋਂ ਵੱਖ ਦਿਸੇਗੀ।
ਅਪਣੇ ਕਿਰਦਾਰ ਲਈ ਯਾਮੀ ਦਿੱਲੀ ਗਈ ਸੀ। ਉਥੋਂ ਦੀਆਂ ਕੁਝ ਸਥਾਨਕ ਕੁੜੀਆਂ ਨਾਲ ਮੁਲਾਕਾਤ ਵੀ ਕੀਤੀ। ਇਸ ਮੁਲਾਕਾਤ ਵਿੱਚ ਯਾਮੀ ਨੇ ਦਿੱਲੀ ਦੀਆਂ ਕੁੜੀਆਂ ਦੇ ਹਾਵ ਭਾਵ ਤੇ ਉਨ੍ਹਾਂ ਦੇ ਗੱਲ ਕਰਨ ਦਾ ਢੰਗ ਸਿਖਿਆ। ਉਨ੍ਹਾਂ ਨੂੰ ਮਿਲ ਕੇ ਯਾਮੀ ਨੂੰ ਲੱਗਾ ਕਿ ਉਨ੍ਹਾਂ ਦੀ ਜੀਵਨਸ਼ੈਲੀ ਬਾਲੀਵੁੱਡ ਵਿੱਚ ਵਿਖਾਈਆਂ ਜਾਂਦੀਆਂ ਰਵਾਇਤੀ ਦਿੱਲੀ ਦੀਆਂ ਕੁੜੀਆਂ ਤੋਂ ਬਿਲਕੁਲ ਵੱਖ ਹੈ। ਯਾਮੀ ਨੇ ਦੱਸਿਆ ਕਿ ਲੋਕ ਤੁਹਾਡੇ ਅੰਦਰ ਦੀ ਕਲਾ ਨੂੰ ਆਸਾਨੀ ਨਾਲ ਪਛਾਣ ਜਾਂਦੇ ਹਨ। ਜਦੋਂ ਪਰਦੇ 'ਤੇ ਔਰਤਾਂ ਦੀਆਂ ਭੂਮਿਕਾਵਾਂ ਬਦਲ ਰਹੀਆਂ ਹਨ ਤਾਂ ਸਾਨੂੰ ਵੀ ਦਾ ਸਹੀ ਤੇ ਅਸਲ ਰੂਪ ਵਿਖਾਉਣਾ ਜ਼ਰੂਰੀ ਹੈ। ਗਿੰਨੀ ਦੇ ਕਿਰਦਾਰ ਬਾਰੇ ਉਹ ਕਹਿੰਦੀ ਹੈ ਕਿ ਇਸ ਵਿੱਚ ਉਹ ਗਿੰਨੀ ਦਾ ਕਿਰਦਾਰ ਦਿਲੋਂ ਨਿਭਾਉਣਾ ਚਾਹੁੰਦੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!