Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਪਾਕਿਸਤਾਨ ਉਪ ਚੋਣਾਂ : ਇਮਰਾਨ ਦੀ ਪਾਰਟੀ ਨੂੰ ਝਟਕਾ, ਨਵਾਜ਼ ਦੀ ਪਾਰਟੀ ਅੱਗੇ ਵਧੀ

October 17, 2018 06:47 AM

ਇਸਲਾਮਾਬਾਦ, 16 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਪਰਸੋਂ ਹੋਈਆਂ ਉਪ ਚੋਣਾਂ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੂੰ ਝਟਕਾ ਲੱਗਾ ਹੈ, ਪਰ ਨੈਸ਼ਨਲ ਅਸੈਂਬਲੀ ਵਿੱਚ ਆਪਣੇ ਮੈਂਬਰਾਂ ਦੀ ਗਿਣਤੀ ਵਧਾ ਕੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪੀ ਐੱਮ ਐੱਲ (ਐੱਨ) ਦੀ ਅਗਵਾਈ ਵਾਲੇ ਵਿਰੋਧੀ ਗਠਜੋੜ ਨੇ ਪੰਜ ਹੋਰ ਪਾਰਲੀਮੈਂਟ ਸੀਟਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ।
ਪਾਕਿਸਤਾਨ ਵਿੱਚ ਇਸ ਐਤਵਾਰ ਨੂੰ ਪੰਜਾਬ ਵਿੱਚ ਨੈਸ਼ਨਲ ਅਸੈਂਬਲੀ ਦੀਆਂ ਨੌਂ ਸੀਟਾਂ, ਸਿੰਧ ਵਿੱਚ ਇੱਕ ਸੀਟ, ਖੈਬਰ ਪਖਤੂਨਖਵਾ ਦੀ ਇੱਕ ਸੀਟ ਲਈ ਅਤੇ 24 ਸੂਬਾਈ ਅਸੈਂਬਲੀ ਸੀਟਾਂ ਲਈ ਉਪ ਚੋਣਾਂ ਹੋਈਆਂ ਹਨ। ਇਨ੍ਹਾਂ 24 ਸੂਬਾਈ ਅਸੈਂਬਲੀ ਸੀਟਾਂ ਵਿੱਚੋਂ 11 ਸੀਟਾਂ ਪੰਜਾਬ ਵਿੱਚ, ਨੌਂ ਖੈਬਰ ਪਖਤੂਨਖਵਾ 'ਚ, ਦੋ ਸਿੰਧ ਅਤੇ ਦੋ ਬਲੋਚਿਸਤਾਨ ਵਿੱਚ ਹਨ। ਜਿਨ੍ਹਾਂ ਸੀਟਾਂ 'ਤੇ ਉਪ ਚੋਣਾਂ ਹੋਈਆਂ, ਉਨ੍ਹਾਂ ਵਿੱਚ ਜ਼ਿਆਦਾ ਸੀਟਾਂ ਅਜਿਹੀਆਂ ਹਨ, ਜਿਨ੍ਹਾਂ ਵਿੱਚ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿੱਚ ਇੱਕ ਤੋਂ ਵੱਧ ਸੀਟਾਂ ਦਰਜ ਕਰਵਾਉਣ ਵਾਲੇ ਉਮੀਦਵਾਰਾਂ ਨੇ ਬਾਅਦ ਵਿੱਚ ਅਸਤੀਫਾ ਦੇ ਦਿੱਤਾ ਸੀ। ਅਸਤੀਫਾ ਦੇਣ ਵਾਲਿਆਂ ਵਿੱਚ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਸ਼ਾਮਲ ਹਨ, ਜਿਨ੍ਹਾਂ ਨੇ ਨੈਸ਼ਨਲ ਅਸੈਂਬਲੀ ਦੀਆਂ ਪੰਜ ਸੀਟਾਂ ਤੋਂ ਚੋਣ ਲੜੀ ਅਤੇ ਪੰਜਾਂ ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਉਪ ਚੋਣਾਂ ਵਿੱਚ ਇਮਰਾਨ ਦੀ ਪਾਰਟੀ ਉਨ੍ਹਾਂ ਵੱਲੋਂ ਛੱਡੀਆਂ ਗਈਆਂ ਸੀਟਾਂ ਉੱਤੇ ਹਾਰ ਗਈ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਦੱਸਿਆ ਕਿ ਪੀ ਐੱਮ ਐੱਲ (ਐੱਨ) ਅਤੇ ਪੀ ਟੀ ਆਈ ਨੇ ਨੈਸ਼ਨਲ ਅਸੈਂਬਲੀ ਵਿੱਚ ਚਾਰ-ਚੀਰ ਸੀਟਾਂ ਜਿੱਤੀਆਂ, ਜਦ ਕਿ ਪਾਕਿਸਤਾਨ ਮੁਸਲਿਮ ਲੀਗ-ਕਾਇਦ ਨੇ ਦੋ ਸੀਟਾਂ ਅਤੇ ਐੱਮ ਐੱਮ ਏ ਨੇ ਇੱਕ ਸੀਟ ਜਿੱਤੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ