Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਡੋਪ ਜਾਂਚ ਦਾ ਨੋਟਿਸ ਮਿਲਣ ਨਾਲ ਓਸੇਨ ਬੋਲਟ ਨਾਰਾਜ਼

October 17, 2018 06:48 AM

ਸਿਡਨੀ, 16 ਅਕਤੂਬਰ (ਪੋਸਟ ਬਿਊਰੋ)- ਫਰਾਟਾ ਦੌੜ ਦਾ ਬਾਦਸ਼ਾਹ ਓਸੇਨ ਬੋਲਟ ਨੇ ਕਿਹਾ ਕਿ ਐਥਲੈਟਿਕਸ ਵੱਲੋਂ ਸੰਨਿਆਸ ਲੈਣ ਦੇ ਬਾਵਜੂਦ ਡਰੱਗ ਟੈਸਟ ਦੇ ਨੋਟਿਸ ਮਿਲਣ ਕਰ ਕੇ ਉਹ ਸੰਕਟ ਵਿੱਚ ਆ ਗਏ ਹਨ ਕਿਉਂਕਿ ਉਨ੍ਹਾਂ ਦਾ ਇਸ ਵਕਤ ਕੋਈ ਪੇਸ਼ੇਵਰ ਇਕਰਾਰਨਾਮਾ ਨਹੀਂ ਹੈ ਅਤੇ ਉਹ ਆਸਟਰੇਲੀਆ ਵਿੱਚ ਫੁੱਟਬਾਲ ਕਰੀਅਰ ਸ਼ੁਰੂ ਕਰਨ ਦੀ ਕੋਸ਼ਿਸ਼ ਕਰਨ ਵਿੱਚ ਲੱਗੇ ਹੋਏ ਹਨ।
ਬੋਲਟ ਨੇ ਪਿਛਲੇ ਸਾਲ ਐਥਲੈਟਿਕਸ ਤੋਂ ਸੰਨਿਆਸ ਲੈ ਲਿਆ ਸੀ। ਉਨ੍ਹਾਂ ਆਸਟਰੇਲੀਆ ਵਿੱਚ ਸੈਂਟਰਲ ਕੋਸਟ ਮੋਰਿਨਰਸ ਨੇ ਅੱਜ ਤੱਕ ਇਕਰਾਰਨਾਮਾ ਨਹੀਂ ਕੀਤਾ। ਇਥੇ ਉਹ ਵਰਤਮਾਨ ਵਿੱਚ 100 ਮੀਟਰ ਦਾ ਵਿਸ਼ਵ ਰਿਕਾਰਡ ਟਰਾਇਲ ਉੱਤੇ ਹੈ। ਬੋਲਟ ਨੇ ਇੰਸਟਾਗ੍ਰਾਮ 'ਤੇ ਪਾਏ ਵੀਡੀਓ ਵਿੱਚ ਨੋਟਿਸ ਦਿਖਾਇਆ ਹੈ। ਉਨ੍ਹਾਂ ਕਿਹਾ, ਮੈਂ ਟਰੈਕ ਅਤੇ ਫੀਲਡ ਤੋਂ ਸੰਨਿਆਸ ਲੈ ਚੁੱਕਾ ਹਾਂ ਅਤੇ ਫੁੱਟਬਾਲਰ ਬਣਨਾ ਚਾਹੁੰਦਾ ਹਾਂ, ਪਰ ਆਹ ਦੇਖੋ। ਮੁਕਾਬਲੇ ਤੋਂ ਹੋਰ ਪ੍ਰੀਖਣ ਲਈ ਪਿਸ਼ਾਬ ਅਤੇ ਖੂਨ ਦੇ ਨਮੂਨੇ ਦੀ ਮੰਗ ਸੰਬੰਧੀ ਇਹ ਨੋਟਿਸ ਲੱਗਦਾ ਹੈ ਕਿ ਆਸਟਰੇਲੀਆ ਫੁੱਟਬਾਲ ਐਸੋਸੀਏਸ਼ਨ ਨੇ ਜਾਰੀ ਕੀਤਾ ਹੈ। ਬੋਲਟ ਨੇ ਕਿਹਾ, ਮੈਂ ਅੱਜ ਕਿਵੇਂ ਡਰੱਗ ਟੈਸਟ ਦੇ ਸਕਦਾ ਹਾਂ। ਮੈਂ ਪੇਸ਼ੇਵਰ ਫੁੱਟਬਾਲ ਵੀ ਨਹੀਂ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ